Breaking News : T20 ਵਿਸ਼ਵ ਕੱਪ ਦੇ ਹੀਰੋ ਅਰਸ਼ਦੀਪ ਸਿੰਘ ਬਣੇ ICC T20 Cricketer of the Year
ਚੰਡੀਗੜ੍ਹ, 26ਜਨਵਰੀ(ਵਿਸ਼ਵ ਵਾਰਤਾ) ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਸਾਲ 2024 ਵਿੱਚ ਸ਼ਾਨਦਾਰ ਗੇਂਦਬਾਜ਼ੀ ਪ੍ਰਦਰਸ਼ਨ ਲਈ ਆਈਸੀਸੀ ਪੁਰਸ਼ ਟੀ-20 ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ। ਉਸਨੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ।
ਇਸ ਪੁਰਸਕਾਰ ਦੀ ਦੌੜ ਵਿੱਚ ਆਸਟ੍ਰੇਲੀਆ ਦੇ ਟ੍ਰੈਵਿਸ ਹੈੱਡ, ਪਾਕਿਸਤਾਨ ਦੇ ਬਾਬਰ ਆਜ਼ਮ ਅਤੇ ਜ਼ਿੰਬਾਬਵੇ ਦੇ ਸਿਕੰਦਰ ਰਜ਼ਾ ਦੇ ਨਾਮ ਵੀ ਸ਼ਾਮਲ ਸਨ। ਅਰਸ਼ਦੀਪ ਸਿੰਘ ਇਹ ਪੁਰਸਕਾਰ ਜਿੱਤਣ ਵਿੱਚ ਸਫਲ ਰਿਹਾ।
https://x.com/ICC/status/1883325687291142498
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/