• Latest
  • Trending
BREAKING NEWS: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

BREAKING NEWS: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

1 year ago
ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

13 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

23 minutes ago
ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

40 minutes ago
Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

49 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

58 minutes ago
Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 June 2026 | Ang 788 I ਅੱਜ ਦਾ ਹੁਕਮਨਾਮਾ

3 hours ago
ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

8 hours ago
ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

ਮਹਿਲਾ ਟੀ-20 ਵਿਸ਼ਵ ਕੱਪ: ਆਇਰਲੈਂਡ ਦੀ ਸ਼ਾਨਦਾਰ ਜਿੱਤ, ਵੈਸਟਇੰਡੀਜ਼ ਨੂੰ ਦਿੱਤੀ ਮਾਤ

9 hours ago
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 158ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਈਂ ਛਾਪੇਮਾਰੀ; 381 ਗ੍ਰਿਫ਼ਤਾਰ

10 hours ago
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

10 hours ago
Hindi News
English News
Sunday, June 28, 2026
No Result
View All Result
35 °c
Chandigarh
37 ° Mon
39 ° Tue
38 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BREAKING NEWS: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ

February 10, 2025
in ਖਬਰਾਂ, ਪੰਜਾਬ
BREAKING NEWS: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

BREAKING NEWS: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ

ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ

ਜੈਤੋ,10 ਫਰਵਰੀ (ਰਘੂਨੰਦਨ ਪਰਾਸ਼ਰ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਕੇਵਲ ਤਿੰਨ ਮੈਂਬਰਾਂ ਨੇ ਇਸ ਸਬੰਧ ਵਿਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤਿ੍ਰੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਬਾਰੇ ਸਹਿਮਤੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਗਈਆਂ ਹਨ।
ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਨਿਸ਼ਾਨ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਅਕਾਲ ਚਲਾਣਾ ਕਰ ਗਏ ਸ. ਸਤਨਾਮ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਟਰੱਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰ ਗਏ ਅਤੇ ਉਨ੍ਹਾਂ ਦਾ ਸਰਲੀਕਰਨ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਸਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

by Navjot
June 28, 2026
0

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ   ...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ

by Navjot
June 28, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਦੋ ਮੁਕਾਬਲੇ ; ਦਿਨ ਦਾ ਪਹਿਲਾ ਮੈਚ ਦੱਖਣੀ ਅਫਰੀਕਾ ਅਤੇ ਬੰਗਲਾਦੇਸ਼ ਵਿਚਾਲੇ...

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ

by Navjot
June 28, 2026
0

ਭਾਰਤ ਅਤੇ ਆਇਰਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ   ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ)  ਭਾਰਤ ਅਤੇ ਆਇਰਲੈਂਡ ਵਿਚਾਲੇ...

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ

by Navjot
June 28, 2026
0

Weather Update : ਪੰਜਾਬ ਵਿੱਚ 1 ਜੁਲਾਈ ਤੋਂ ਬਦਲੇਗਾ ਮੌਸਮ ; ਫਿਲਹਾਲ ਗਰਮੀ ਤੋਂ ਕੋਈ ਰਾਹਤ ਨਹੀਂ   ਚੰਡੀਗੜ੍ਹ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ

by Navjot
June 28, 2026
0

ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਅੱਜ ਅੰਮ੍ਰਿਤਸਰ ‘ਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਪ੍ਰੈਸ ਕਾਨਫਰੰਸ   ...

Most Popular

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
13 hours ago
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 