BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ
36 IAS ਅਤੇ 07 PCS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ
ਚੰਡੀਗੜ੍ਹ,3ਮਾਰਚ(ਵਿਸ਼ਵ ਵਾਰਤਾ) BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਰੀ ਸੂਚੀ ਅਨੁਸਾਰ 43 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Order Dt. 03-03-2025_compressed (1)
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/