• Latest
  • Trending
Breaking News : ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ- ਕਿਹਾ ਬੀਜੇਪੀ ਛੱਡੋ ਨਹੀਂ ਤਾਂ ਦੁਨੀਆਂ ਛੱਡਣ ਲਈ ਰਹੋ ਤਿਆਰ

Breaking News : ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ- ਕਿਹਾ ਬੀਜੇਪੀ ਛੱਡੋ ਨਹੀਂ ਤਾਂ ਦੁਨੀਆਂ ਛੱਡਣ ਲਈ ਰਹੋ ਤਿਆਰ

2 years ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

4 minutes ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

22 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

41 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ- ਕਿਹਾ ਬੀਜੇਪੀ ਛੱਡੋ ਨਹੀਂ ਤਾਂ ਦੁਨੀਆਂ ਛੱਡਣ ਲਈ ਰਹੋ ਤਿਆਰ

July 9, 2024
in Politics, ਸਿਆਸੀ, ਖਬਰਾਂ, ਪੰਜਾਬ
Breaking News : ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ- ਕਿਹਾ ਬੀਜੇਪੀ ਛੱਡੋ ਨਹੀਂ ਤਾਂ ਦੁਨੀਆਂ ਛੱਡਣ ਲਈ ਰਹੋ ਤਿਆਰ

Breaking News : ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ- ਕਿਹਾ ਬੀਜੇਪੀ ਛੱਡੋ ਨਹੀਂ ਤਾਂ ਦੁਨੀਆਂ ਛੱਡਣ ਲਈ ਰਹੋ ਤਿਆਰ

ਚੰਡੀਗੜ੍ਹ 9 ਜੁਲਾਈ ( ਵਿਸ਼ਵ ਵਾਰਤਾ)Breaking News: ਪੰਜਾਬ ਦੇ ਵਿੱਚ ਬੀਜੇਪੀ ਦੇ ਸਿੱਖ ਆਗੂਆਂ ਨੂੰ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਜਿਨਾਂ ਆਗੂਆਂ ਨੂੰ ਧਮਕੀ ਦਿੱਤੀ ਗਈ ਹੈ ਉਹਨਾਂ ਵਿੱਚ ਮਨਜਿੰਦਰ ਸਿੰਘ ਸਿਰਸਾ ਤੇਜਿੰਦਰ ਸਿੰਘ ਸਰਾਂ ਪਰਮਿੰਦਰ ਸਿੰਘ ਬਰਾੜ ਸ਼ਾਮਿਲ ਹਨ। ਆਗੂਆਂ ਨੂੰ ਧਮਕੀ ਦੇ ਨਾਲ ਭਰੇ ਹੋਏ ਇਹ ਪੱਤਰ ਪਾਰਟੀ ਦੇ ਚੰਡੀਗੜ੍ਹ ਦਫਤਰ ਵਿਖੇ ਭੇਜੇ ਗਏ ਹਨ। ਧਮਕੀ ਭਰੇ ਇਹਨਾਂ ਪੱਤਰਾਂ ਦੇ ਵਿੱਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ, ਬੀਜੇਪੀ ਦੇ ਆਗੂਆਂ ਨੂੰ ਇਸ ਤਰ੍ਹਾਂ ਚਿੱਠੀ ਭੇਜ ਕੇ ਧਮਕੀ ਦਿੱਤੀ ਗਈ ਹੋਵੇ। ਬੀਜੇਪੀ ਵੱਲੋਂ ਇਸ ਸੰਬੰਧੀ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਇਹਨਾਂ ਪੱਤਰਾਂ ਦੇ ਵਿੱਚ ਮਿਲੇ ਜਲਣਸ਼ੀਲ ਪਦਾਰਥਾਂ ਨੂੰ ਪੁਲਿਸ ਵੱਲੋਂ ਜਾਂਚ ਲਈ ਭੇਜਿਆ ਗਿਆ ਹੈ। ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਬੀਜੇਪੀ ਆਗੂ ਬੀਜੇਪੀ ਨੂੰ ਛੱਡ ਦੇਣ ਨਹੀਂ ਤਾਂ ਉਹ ਦੁਨੀਆਂ ਛੱਡਣ ਦੇ ਲਈ ਤਿਆਰ ਰਹਿਣ। ਇਸ ਪੱਤਰ ਦੇ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਵੀ ਲਿਖੇ ਹੋਏ ਹਨ। ਬੀਜੇਪੀ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਆਪਣੀ ਕਿਸਮ ਦਾ ਇਹ ਪਹਿਲਾ ਕੇਸ ਹੈ। ਪਹਿਲਾਂ ਇਸ ਤਰ੍ਹਾਂ ਨਹੀਂ ਹੋਇਆ ਆਗੂਆਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਸਿਆਸੀ ਅਤੇ ਸਮਾਜਿਕ ਮੁੱਦਿਆਂ ਤੇ ਬਿਆਨਬਾਜ਼ੀ ਕਰਦੇ ਆ ਰਹੇ ਹਨ। ਪਰ ਪਹਿਲਾਂ ਇਸ ਤਰ੍ਹਾਂ ਦੀ ਕੋਈ ਵੀ ਚਿੱਠੀ ਉਹਨਾਂ ਨੂੰ ਨਹੀਂ ਮਿਲੀ। ਇਸ ਚਿੱਠੀ ਦੇ ਵਿੱਚ Parminder Brar and Tajinder Saran ਨੂੰ ਚੇਤਾਵਨੀ ਦਿੰਦਿਆਂ ਲਿਖਿਆ ਹੈ ਕਿ ਪਹਿਲਾਂ ਵੀ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਰਾਹੀਂ ਚੇਤਾਵਨੀ ਦਿੱਤੀ ਸੀ। ਕਿ ਤੁਸੀਂ ਸਿਰ ਤੇ ਪੱਗਾਂ ਬੰਨੀਆਂ ਹੋਈਆਂ ਹਨ ਪਰ ਤੁਸੀਂ ਬੀਜੇਪੀ ਅਤੇ ਆਰ ਐਸ ਐਸ ਨਾਲ ਮਿਲ ਕੇ ਸਿੱਖਾਂ ਦੇ ਨਾਲ ਗੱਦਾਰੀ ਕਰ ਰਹੇ ਹੋ। ਤੁਸੀਂ ਆਰਐਸਐਸ ਨਾਲ ਮਿਲ ਕੇ ਸਿੱਖ ਮਸਲਿਆਂ ਦੇ ਵਿੱਚ ਦਖਲ ਦੇ ਰਹੇ ਹੋ। ਇਸ ਲਈ ਤੁਹਾਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਤੁਸੀਂ ਜਾਂ ਤਾਂ ਬੀਜੇਪੀ ਛੱਡ ਦਿਓ ਜਾਂ ਫਿਰ ਦੁਨੀਆਂ ਛੱਡਣ ਦੇ ਲਈ ਤਿਆਰ ਰਹੋ।

ਚਿੱਠੀ ਵਿੱਚ ਇਹ ਵੀ ਲਿਖਿਆ ਹੈ ਕਿ, ਤੁਸੀਂ ਸਿੱਖਾਂ ਤੇ ਮੁਸਲਮਾਨਾਂ ਦੇ ਰਿਸ਼ਤੇ ਵਿਗਾੜਨ ਦਾ ਕੰਮ ਕਰ ਰਹੇ ਹੋ। ਬੀਜੇਪੀ ਅਤੇ ਆਰਐਸਐਸ ਤੁਹਾਨੂੰ ਵਰਤ ਕੇ ਬਾਹਰ ਸੁੱਟ ਦੇਵੇਗੀ ਬਹੁਤ ਲੋਕ ਸਿੱਖਾਂ ਅਤੇ ਪੰਜਾਬ ਨੂੰ ਤਬਾਹ ਕਰਨ ਦੇ ਲਈ ਆਏ ਅਤੇ ਭਜਾਏ ਗਏ ਹਨ। ਨਾ ਹੀ ਸਿੱਖ ਅਤੇ ਨਾ ਹੀ ਪੰਜਾਬ ਤਬਾਹ ਹੋ ਸਕਿਆ ਹੈ। ਤੁਸੀਂ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਜਿਸ ਨੂੰ ਅਸੀਂ ਹੁਣ ਕਲੀਅਰ ਕਰਾਂਗੇ ਅਤੇ ਜਲਦੀ ਹੀ ਤੁਹਾਨੂੰ ਮਿਲਾਂਗੇ। ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

Tags: BjpBREAKING NEWSParminder Brar and Tajinder SaranSikh leaders of BJPThreatened to kill
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
November 11, 2026
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

Most Popular

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

by Ranjit Singh
2 weeks ago
0

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਜਲਾਲਾਬਾਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 