Breaking News : ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਨੂੰ ਲੈ ਕੇ ਸਰਕਾਰ ਸਖ਼ਤ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਚਿਤਾਵਨੀ
ਚੰਡੀਗੜ੍ਹ, 4ਮਾਰਚ(ਵਿਸ਼ਵ ਵਾਰਤਾ) Breaking News : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸਮੂਹਿਕ ਛੁੱਟੀ ਤੇ ਗਏ ਤਹਿਸੀਲਦਾਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾਕੇ ਸਮੂਹਿਕ ਛੁੱਟੀ ਤੇ ਗਏ ਤਹਿਸੀਲਦਾਰਾਂ ਨੂੰ ਚਿਤਾਵਨੀ ਦਿੰਦਿਆ ਲਿਖਿਆ “ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ”
https://x.com/BhagwantMann/status/1896787979798036645
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/