Breaking News : ਭਾਰਤੀ ਜਨਤਾ ਪਾਰਟੀ ਦਾ ਵੱਡਾ ਐਕਸ਼ਨ
ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ 12 ਆਗੂ ਪਾਰਟੀ ‘ਚੋਂ ਕੱਢੇ
ਚੰਡੀਗੜ੍ਹ, 16 ਦਸੰਬਰ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਵੱਲੋਂ ਵੱਡੀ ਕਾਰਵਾਈ ਕਰਦਿਆਂ 12 ਆਗੂਆਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਿਲ ਹੋਣ ਕਾਰਨ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/