• Latest
  • Trending
Breaking News : ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਹਨ ਡੇਰਾ ਬਾਬਾ ਨਾਨਕ ; ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

2 years ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

3 minutes ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

10 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

19 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

55 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

59 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

4 hours ago
ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਹਨ ਡੇਰਾ ਬਾਬਾ ਨਾਨਕ ; ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

April 3, 2025
in Politics, ਖਬਰਾਂ, ਪੰਜਾਬ
Breaking News : ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਹਨ ਡੇਰਾ ਬਾਬਾ ਨਾਨਕ ; ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

Breaking News : ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਹਨ ਡੇਰਾ ਬਾਬਾ ਨਾਨਕ ; ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਕੀਤੀ ਸ਼ੁਰੂਆਤ

PUNJAB

ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ) Breaking News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।

PUNJAB

ਜ਼ਿਕਰਯੋਗ ਹੈ ਕਿ ਪੰਜਾਬ ਭਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਦੇ ਚਲਦਿਆਂ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਨਸ਼ਿਆਂ ਵਿਰੁੱਧ ਡੇਰਾ ਬਾਬਾ ਨਾਨਕ ਵਿਖੇ ਪੈਦਲ ਯਾਤਰਾ ਕੱਢੀ ਜਾ ਰਹੀ ਹੈ। ਇਸ ਪੈਦਲ ਯਾਤਰਾ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਡੀ.ਆਈ. ਜੀ. ਸਤਿੰਦਰਬੀਰ ਸਿੰਘ, ਐਸ. ਐਸ. ਪੀ. ਸੁਹੇਲ ਕਾਸਿਮ,ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਤੇ ਅਧਿਆਪਕ ਮੌਜੂਦ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ 2026(ਵਿਸ਼ਵ ਵਾਰਤਾ )-ਪੰਜਾਬ ਖੇਡ ਵਿਭਾਗ ਵੱਲੋਂ ਸਾਲ 2026-27 ਦੇ ਸੈਸ਼ਨ ਲਈ ਆਗਾਮੀ 'ਆਲ ਇੰਡੀਆ ਸਿਵਲ ਸਰਵਿਸਿਜ਼' ਐਥਲੈਟਿਕਸ,...

Most Popular

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 weeks ago
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 