Breaking News : ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ ; ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ

ਚੰਡੀਗੜ੍ਹ, 18ਅਗਸਤ(ਵਿਸ਼ਵ ਵਾਰਤਾ) Breaking News : ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਗਿਆ ਹੈ। ਸੰਜੀਵ ਅਰੋੜਾ ਉਦਯੋਗ ਮੰਤਰੀ ਵੀ ਬਣੇ ਰਹਿਣਗੇ। ਦੱਸ ਦਈਏ ਕਿ ਸੰਜੀਵ ਅਰੋੜਾ ਕੋਲ ਪਹਿਲਾਂ ਹੀ ਦੋ ਵਿਭਾਗ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























