Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ
ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ਤੇ ਹੋਵੇਗੀ। ਇਸ ਬੈਠਕ ਦੌਰਾਨ ਸੂਬੇ ਦੇ ਪ੍ਰਸ਼ਾਸਨਿਕ, ਵਿਕਾਸੀ ਅਤੇ ਲੋਕ-ਹਿੱਤ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਇਸ ਤੋਂ ਬਿਨਾਂ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਬੈਠਕ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਅਧਿਕਾਰਕ ਤੌਰ ‘ਤੇ ਸਾਂਝੀ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























