Breaking: ਸਰਕਾਰੀ ਕਰਮਚਾਰੀਆਂ ਦੇ DA/DR ਬਾਰੇ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ
ਚੰਡੀਗੜ੍ਹ, 8 ਅਪ੍ਰੈਲ 2026 (ਵਿਸ਼ਵ ਵਾਰਤਾ) – ਸਰਕਾਰੀ ਕਰਮਚਾਰੀਆਂ ਦੇ DA/DR ਨੂੰ ਬਾਰੇ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਕਰਮਚਾਰੀਆਂ/ਪੈਨਸ਼ਨਰਾਂ ਨੂੰ ਤਨਖਾਹ ਕਮਿਸ਼ਨ ਦੇ ਬਕਾਏ ਦੇ ਮੁੱਦਿਆਂ ਦੇ ਸੰਬੰਧ ਵਿੱਚ, ਸਬ-ਕਮੇਟੀ ਬਣਾਈ ਹੈ। ਜਿਸ ‘ਚ ਕੈਬਨਿਟ ਮੰਤਰੀ ਹਰਪਾਲ ਚੀਮਾ ਨੂੰ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੂੰ ਮੈਂਬਰ ਬਣਾਇਆ ਗਿਆ ਹੈ। ਹੁਣ ਇਹ ਕਮੇਟੀ ਇਸ ਪੂਰੀ ਪ੍ਰਕਿਰਿਆ ਦੀ ਜਾਂਚ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























