Breaking: ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ: ਪਤੀ ਦਾ ਦਿਹਾਂਤ
ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਅਤੇ ਉੱਘੇ ਵਿੱਦਿਅਕ ਚਿੰਤਕ ਸਵਰਨ ਸਿੰਘ ਭੰਗੂ ਦਾ ਅੱਜ ਤੜਕੇ ਦਿਹਾਂਤ ਹੋ ਗਿਆ ਹੈ। ਉਹ ਪੰਜਾਬ ਦੀ ਪ੍ਰਸਿੱਧ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















