• Latest
  • Trending
Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

3 weeks ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

4 minutes ago
ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

8 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

50 minutes ago
ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

55 minutes ago
ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

1 hour ago
ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

2 hours ago
ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ: 2 ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ

ਭਾਰਤ ਵਿਰੁੱਧ ਵਾਰਮ-ਅੱਪ ਮੈਚ ਸ੍ਰੀਲੰਕਾਈ ਟੀਮ ਦਾ ਐਲਾਨ

3 hours ago
ਚੰਡੀਗੜ੍ਹ ‘ਚ ‘ਆਪ’ ਦਾ ਪ੍ਰਦਰਸ਼ਨ; ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

July 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

Breaking: ਸਕੂਲ ਬੱਸ ਡਰਾਈਵਰ ਨੇ ਢਾਈ ਸਾਲ ਦੇ ਮਾਸੂਮ ਨੂੰ ਕੁਚਲਿਆ: ਪੁੱਤ ਦੀ ਮਾਂ ਦੇ ਸਾਹਮਣੇ ਹੀ ਹੋਈ ਮੌਤ

ਲੁਧਿਆਣਾ, 15 ਜੁਲਾਈ (ਵਿਸ਼ਵ ਵਾਰਤਾ) – ਲੁਧਿਆਣਾ ਵਿੱਚ ਬੁੱਧਵਾਰ ਸਵੇਰੇ ਢਾਈ ਸਾਲ ਦੇ ਬੱਚੇ ਨੂੰ ਇੱਕ ਨਿੱਜੀ ਸਕੂਲ ਬੱਸ ਨੇ ਕੁਚਲ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਦਾ ਅਗਲਾ ਤੇ ਪਿਛਲਾ ਦੋਵੇਂ ਟਾਇਰ ਬੱਚੇ ਦੇ ਉੱਪਰੋਂ ਲੰਘ ਗਏ। ਬੱਚਾ ਆਪਣੀ ਮਾਂ ਨਾਲ ਆਪਣੀ ਵੱਡੀ ਭੈਣ ਨੂੰ ਸਕੂਲ ਬਚ ਚਾੜ੍ਹਨ ਲਈ ਘਰੋਂ ਆਇਆ ਸੀ। ਮ੍ਰਿਤਕ ਬੱਚੇ ਦੀ ਪਛਾਣ ਸਮਰਦੀਪ ਵੱਜੋਂ ਹੋਈ ਹੈ। ਇਹ ਦਰਦਨਾਕ ਹਾਦਸਾ ਕੋਹਾੜਾ ਖੇਤਰ ਦੇ ਸ਼ਾਲੂ ਪਿੰਡ ਵਿੱਚ ਵਾਪਰਿਆ।

ਹਾਦਸੇ ਤੋਂ ਬਾਅਦ, ਡਰਾਈਵਰ ਨੇ ਬੱਸ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਕੋਲ ਲਾਇਸੈਂਸ ਨਹੀਂ ਸੀ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੂਮਕਲਾਂ ਥਾਣੇ ਦੇ ਹੈੱਡ ਕਾਂਸਟੇਬਲ ਜਗਤਾਰ ਸਿੰਘ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਡਰਾਈਵਰ ਕੋਲ ਵੈਧ ਲਾਇਸੈਂਸ ਨਹੀਂ ਹੈ ਜਾਂ ਕੋਈ ਲਾਪਰਵਾਹੀ ਸਾਬਤ ਹੁੰਦੀ ਹੈ, ਤਾਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਬੱਚੇ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

by Ankit
August 6, 2026
0

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ...

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

by Jaspreet Kaur
August 6, 2026
0

ਡੀਪਫੇਕ ਅਤੇ ਫਰਜ਼ੀ ਕੰਟੈਂਟ 'ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ ਨਵੀ ਦਿੱਲੀ ,6 ਅਗਸਤ (ਵਿਸ਼ਵ ਵਾਰਤਾ): ਭਾਰਤ...

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

by Ankit
August 6, 2026
0

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 6 ਅਗਸਤ 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 6, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,6 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

by Ankit
August 6, 2026
0

ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ...

Most Popular

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS

by Jaspreet Kaur
2 weeks ago
0

IND vs ZIM: ਦੂਜੇ T20 ਵਿੱਚ ਜ਼ਿੰਬਾਬਵੇ ਨੇ ਜਿੱਤਿਆ TOSS - ਜਾਣੋ ਕੌਣ ਕਰੇਗਾ ਪਹਿਲਾਂ ਬੱਲੇਬਾਜ਼ੀ? - ਭਾਰਤੀ ਟੀਮ ਸੀਰੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 