• Latest
  • Trending
Breaking: ਸਿੰਘੂ ਬਾਰਡਰ ਕਤਲਕਾਂਡ ਮਾਮਲਾ: ਅਦਾਲਤ ਨੇ 4 ਨਿਹੰਗ ਸਿੰਘ ਕੀਤੇ ਬਰੀ

2 hours ago
Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

15 minutes ago
Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

35 minutes ago
Punjab: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਅੱਜ

1 hour ago
Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

Punjab ਦੇ ਮੁੱਖ ਮੰਤਰੀ ਨੇ ਆਪ ਛੱਡਣ ਵਾਲੇ 7 ਰਾਜ ਸਭਾ ਮੈਂਬਰਾਂ ‘ਤੇ ਕਸਿਆ ਵਿਅੰਗ, ਪੜ੍ਹੋ ਕੀ ਕਿਹਾ

2 hours ago
National: ਸੁਪਰੀਮ ਕੋਰਟ ਨੇ 15 ਸਾਲ ਦੀ ਇੱਕ ਲੜਕੀ ਨੂੰ ਗਰਭਪਾਤ ਦੀ ਦਿੱਤੀ ਇਜਾਜ਼ਤ

3 hours ago
International: ਵੈਨੇਜ਼ੁਏਲਾ ‘ਚ ਦਾਖਲ ਹੋ ਕੇ ਰਾਸ਼ਟਰਪਤੀ ਮਾਦੁਰੋ ਨੂੰ ਫੜਨ ਵਾਲਾ ਸੈਨਿਕ ਗ੍ਰਿਫ਼ਤਾਰ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ

4 hours ago
IPL 2026: ਅੱਜ ਦਿਨ ਦਾ ਦੂਜਾ ਮੈਚ ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

National: ਪਰਫਿਊਮ ਦੀ ਬੋਤਲ ਕਾਰਨ ਅੱਗ ਲੱਗੀ, 4 ਜਿਉਂਦੇ ਹੀ ਸੜੇ

IPL 2026: ਅੱਜ ਆਈਪੀਐਲ ‘ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ

5 hours ago
Hindi News
English News
Saturday, April 25, 2026
No Result
View All Result
38 °c
Chandigarh
35 ° Sun
36 ° Mon
34 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਸਿੰਘੂ ਬਾਰਡਰ ਕਤਲਕਾਂਡ ਮਾਮਲਾ: ਅਦਾਲਤ ਨੇ 4 ਨਿਹੰਗ ਸਿੰਘ ਕੀਤੇ ਬਰੀ

April 25, 2026
in ਹਰਿਆਣਾ, ਖਬਰਾਂ, ਪੰਜਾਬ
Breaking: ਸਿੰਘੂ ਬਾਰਡਰ ਕਤਲਕਾਂਡ ਮਾਮਲਾ: ਅਦਾਲਤ ਨੇ 4 ਨਿਹੰਗ ਸਿੰਘ ਕੀਤੇ ਬਰੀ

Breaking: ਸਿੰਘੂ ਬਾਰਡਰ ਕਤਲਕਾਂਡ ਮਾਮਲਾ: ਅਦਾਲਤ ਨੇ 4 ਨਿਹੰਗ ਸਿੰਘ ਕੀਤੇ ਬਰੀ

ਚੰਡੀਗੜ੍ਹ, 25 ਅਪ੍ਰੈਲ 2026 – ਹਰਿਆਣਾ ਦੀ ਸੋਨੀਪਤ ਅਦਾਲਤ ਨੇ 2021 ਵਿੱਚ ਸਿੰਘੂ ਬਾਰਡਰ ‘ਤੇ ਹੋਏ ਲਖਬੀਰ ਸਿੰਘ ਕਤਲਕਾਂਡ ਦੇ ਮਾਮਲੇ ਵਿੱਚ ਚਾਰ ਨਿਹੰਗ ਸਿੰਘਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਰਬਜੀਤ ਸਿੰਘ, ਨਰਾਇਣ ਸਿੰਘ, ਭਗਵੰਤ ਸਿੰਘ ਅਤੇ ਗੋਵਿੰਦਪ੍ਰੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।

ਦੱਸ ਦਈਏ ਕਿ ਇਹ ਘਟਨਾ 15 ਅਕਤੂਬਰ, 2021 ਨੂੰ ਕਿਸਾਨ ਅੰਦੋਲਨ ਦੌਰਾਨ ਵਾਪਰੀ ਸੀ, ਜਦੋਂ ਤਰਨ ਤਾਰਨ ਦੇ ਰਹਿਣ ਵਾਲੇ ਲਖਬੀਰ ਸਿੰਘ ‘ਤੇ ਬੇਅਦਬੀ ਦੇ ਦੋਸ਼ ਲਗਾ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਇਹਨਾਂ ਚਾਰਾਂ ਨਿਹੰਗਾਂ ਨੇ ਪੁਲਿਸ ਅੱਗੇ ਆਤਮ-ਸਮਰਪਣ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਜੇਲ੍ਹ ਵਿੱਚ ਬੰਦ ਸਨ। ਲਗਭਗ ਢਾਈ ਸਾਲ ਚੱਲੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ, ਸੋਨੀਪਤ ਦੀ ਵਧੀਕ ਸੈਸ਼ਨ ਅਦਾਲਤ ਨੇ ਸਰਕਾਰੀ ਪੱਖ ਦੁਆਰਾ ਦੋਸ਼ ਸਾਬਤ ਨਾ ਕਰ ਸਕਣ ਕਾਰਨ ਇਹ ਫੈਸਲਾ ਸੁਣਾਇਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

by Ranjit Singh
April 25, 2026
0

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਉਤਰਾਖੰਡ, 25 ਅਪ੍ਰੈਲ 2026 – ਉੱਤਰਾਖੰਡ ਬੋਰਡ ਪ੍ਰੀਖਿਆ ਦੇ ਨਤੀਜਿਆਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
April 25, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

by Ranjit Singh
April 25, 2026
0

Big News: ਸਿੱਧੂ ਮੂਸੇਵਾਲਾ ਦੇ ਪਿਤਾ ਸਮੇਤ ਪੰਜਾਬ ਦੇ ਵੱਡੇ ਸਿਆਸਤਦਾਨਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ - ਪੰਜਾਬ ਦੇ...

Punjab: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਅੱਜ

Punjab: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਅੱਜ

by Ranjit Singh
April 25, 2026
0

Punjab: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤੀਜੀ ਬਰਸੀ ਅੱਜ ਚੰਡੀਗੜ੍ਹ, 25 ਅਪ੍ਰੈਲ 2026 – ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ

by Ranjit Singh
April 25, 2026
0

Uttarakhand Board ਨੇ ਐਲਾਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਉਤਰਾਖੰਡ, 25 ਅਪ੍ਰੈਲ 2026 – ਉੱਤਰਾਖੰਡ ਬੋਰਡ ਪ੍ਰੀਖਿਆ ਦੇ ਨਤੀਜਿਆਂ...

Most Popular

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
6 hours ago
0

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 