• Latest
  • Trending
Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 month ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

1 hour ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

3 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

18ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨਵੀਂ ਦਿੱਲੀ ਪਹੁੰਚੇ

4 hours ago
ਕੈਨੇਡਾ ‘ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ ; PR ‘ਚ ਵੀ ਮਿਲੇਗਾ ਫਾਇਦਾ

Hindi News
English News
Friday, September 11, 2026
No Result
View All Result
33 °c
Chandigarh
30 ° Sat
29 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

July 29, 2026
in ਖਬਰਾਂ, ਪੰਜਾਬ
Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅਬੋਹਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) – ਅੱਜ ਅਬੋਹਰ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਅੱਜ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਈ-ਮੇਲ ਰਾਹੀਂ ਦਿੱਤੀ ਗਈ ਹੈ। ਈਮੇਲ ਮਿਲਣ ਤੋਂ ਬਾਅਦ, ਐਸਪਸ਼ਨ ਕਾਨਵੈਂਟ ਸਕੂਲ, ਡੀਏਵੀ ਸਕੂਲ ਅਤੇ ਹੋਰ ਨਿੱਜੀ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।

ਧਮਕੀ ਭਰੀ ਈਮੇਲ ਸਵੇਰੇ 8:51 ਵਜੇ ਦੇ ਕਰੀਬ ਮਿਲੀ। ਧਮਕੀ ਤੋਂ ਬਾਅਦ ਹੜਕੰਪ ਮੱਚ ਗਿਆ ਅਤੇ ਜ਼ਿਆਦਾਤਰ ਸਕੂਲ ਪ੍ਰਬੰਧਕਾਂ ਨੇ ਸਾਵਧਾਨੀ ਦੇ ਤੌਰ ‘ਤੇ ਛੁੱਟੀ ਦਾ ਐਲਾਨ ਕਰ ਦਿੱਤਾ। ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ।

ਜਿਸ ਤੋਂ ਬਾਅਦ ਧਮਕੀ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਰਿਪੋਰਟ ਮਿਲਣ ‘ਤੇ ਪੁਲਿਸ ਪ੍ਰਸ਼ਾਸਨ ਨੂੰ ਅਲਰਟ ਹੋ ਗਿਆ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਈ-ਮੇਲ ਦੇ ਸਰੋਤ ਦਾ ਪਤਾ ਲਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਸਾਵਧਾਨੀ ਵੱਜੋਂ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪਰ ਅਜੇ ਤੱਕ ਕਿਸੇ ਵੀ ਸਕੂਲ ‘ਚੋਂ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਬਾਕੀ ਅਜੇ ਪੁਲਿਸ ਵੱਲੋਂ ਬੰਬ ਨਿਰੋਧਕ ਦਸਤੇ ਨਾਲ ਚੈਕਿੰਗ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

by Ankit
September 11, 2026
0

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ — ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

by Ankit
September 11, 2026
0

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ...

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

by Navjot
September 11, 2026
0

Men's Hockey Junior Asia Cup : ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

Most Popular

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

6 days ago
0

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 