• Latest
  • Trending
Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

4 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

17 minutes ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

33 minutes ago
ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

52 minutes ago
1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

2 hours ago
Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

Defence Secretary ਦੁਵੱਲੇ ਰੱਖਿਆ ਸਹਿਯੋਗ ਨੂੰ ਅੱਗੇ ਵਧਾਉਣ ਲਈ ਪਹੁੰਚੇ ਅਰਮੀਨੀਆ

3 hours ago
ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

3 hours ago
Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

4 hours ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

4 hours ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

5 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

5 hours ago
Hindi News
English News
Monday, August 17, 2026
No Result
View All Result
33 °c
Chandigarh
28 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

April 29, 2026
in ਸਿਆਸੀ, ਖਬਰਾਂ, ਪੰਜਾਬ
Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

Breaking: ਸਾਬਕਾ ਕਾਂਗਰਸੀ ਵਿਧਾਇਕ ਮਦਨ ਜਲਾਲਪੁਰ ਖ਼ਿਲਾਫ਼ ਚੱਲੇਗਾ ਮੁਕੱਦਮਾ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ, 29 ਅਪ੍ਰੈਲ 2026 – ਬਹੁ-ਕਰੋੜੀ ਪੰਚਾਇਤੀ ਰਾਜ ਫੰਡ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਲਾਲਪੁਰ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ।

ਜਲਾਲਪੁਰ, ਜੋ ਕਿ ਵਿਧਾਨ ਸਭਾ ਹਲਕਾ ਘਨੌਰ ਤੋਂ ਵਿਧਾਇਕ ਰਹਿ ਚੁੱਕੇ ਹਨ, ਉੱਤੇ ਪੰਚਾਇਤੀ ਰਾਜ ਫੰਡਾਂ ਵਿੱਚ ਗ਼ਲਤ ਵਰਤੋਂ ਅਤੇ ਘਪਲੇ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਜਾਂਚ ਏਜੰਸੀਆਂ ਵੱਲੋਂ ਪਹਿਲਾਂ ਹੀ ਜਾਂਚ ਜਾਰੀ ਸੀ ਅਤੇ ਹੁਣ ਸਪੀਕਰ ਦੀ ਮਨਜ਼ੂਰੀ ਮਿਲਣ ਨਾਲ ਕਾਨੂੰਨੀ ਕਾਰਵਾਈ ਦਾ ਰਾਹ ਪੱਧਰਾ ਹੋ ਗਿਆ ਹੈ।

ਇਸ ਮਾਮਲੇ ‘ਚ ਦੋਸ਼ ਹਨ ਕਿ 12.24 ਕਰੋੜ ਰੁਪਏ ਦੇ ਪੰਚਾਇਤ ਫੰਡਾਂ ਦੀ ਵਰਤੋਂ ਪਿੰਡਾਂ ਦੇ ਵਿਕਾਸ ਦੀ ਬਜਾਏ ਗਲਤ ਢੰਗ ਨਾਲ ਕੀਤੀ ਗਈ। ਪੰਚਾਇਤ ਫੰਡਾਂ ਦੀ ਦੁਰਵਰਤੋਂ ਦੇ ਮਾਮਲੇ ‘ਚ ਵਿਜੀਲੈਂਸ ਨੇ ਪਿੰਡ ਆਕੜੀ ਦੇ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ‘ਤੇ ਵੀ ਫੰਡਾਂ ਦੀ ਹੇਰਾਫੇਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਸਨ। ਜਲਾਲਪੁਰ ‘ਤੇ ਦੋਸ਼ ਲੱਗੇ ਸਨ ਕਿ ਉਨ੍ਹਾਂ ਰਾਹੀਂ ਹੀ ਰਾਹੀਂ ਹੀ ਪੈਸੇ ਦਾ ਲੈਣ-ਦੇਣ ਹੋਇਆ ਸੀ। ਜਿਸ ਤੋਂ ਬਾਅਦ ਜਲਾਲਪੁਰ ਨੇ ਜਾਂਚ ਵਿੱਚ ਸ਼ਾਮਲ ਹੋਣ ਦੀ ਗੱਲ ਵੀ ਕਹੀ ਸੀ। ਇਹ ਮਾਮਲਾ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਚਾਇਤੀ ਫੰਡਾਂ ਦੀ ਕਥਿਤ ਦੁਰਵਰਤੋਂ ਨਾਲ ਸਬੰਧਤ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: breakingBreaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ 

by Navjot
August 17, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਆਈ ਤੇਜ਼ੀ  ਚੰਡੀਗੜ੍ਹ, 17 ਅਗਸਤ(ਵਿਸ਼ਵ ਵਾਰਤਾ) ਅੱਜ, 17 ਅਗਸਤ ਨੂੰ...

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ

by Navjot
August 17, 2026
0

ਯੂਕਰੇਨ 'ਤੇ ਰੂਸੀ ਮਿਜ਼ਾਈਲ ਹਮਲਾ : ਭਾਰਤੀ ਅਰਬਪਤੀ ਲਕਸ਼ਮੀ ਮਿੱਤਲ ਦੇ ਸਟੀਲ ਪਲਾਂਟ ਨੂੰ ਨੁਕਸਾਨ ; 2 ਦੀ ਮੌਤ  ...

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ 

by Navjot
August 17, 2026
0

1st Test : India Vs Sri Lanka ; ਲੰਚ ਬ੍ਰੇਕ ਤੱਕ ਸ਼੍ਰੀਲੰਕਾ ਨੇ ਗਵਾਈਆਂ 5 ਵਿਕਟਾਂ    ਚੰਡੀਗੜ੍ਹ, 17 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 