• Latest
  • Trending
BRICS ਸੰਮੇਲਨ ’ਚ ਸ਼ਾਮਲ ਹੋਣ ਲਈ PM ਮੋਦੀ ਰੂਸ ਦੌਰੇ ‘ਤੇ ਰਵਾਨਾ ; ਅੱਜ ਰਾਸ਼ਟਰਪਤੀ ਪੁਤਿਨ ਨਾਲ ਕਰਨਗੇ ਮੁਲਾਕਾਤ 

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

4 hours ago
ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

5 hours ago
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

ਅਮਿਤ ਮਾਲਵੀਆ ਦੀ BJP ਆਈਟੀ ਸੈੱਲ ਤੋਂ ਛੁੱਟੀ

5 hours ago
BJP ਦੀ ਨਵੀਂ ਟੀਮ ਦਾ ਐਲਾਨ, ਮਨਪ੍ਰੀਤ ਬਾਦਲ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਮਸ਼ਾਲ ਮਾਰਚ 18 ਅਗਸਤ ਨੂੰ ਮੋਹਾਲੀ ਪੁੱਜੇਗਾ

ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਡਾਇਰੈਕਟਰ, ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਐਸ.ਏ.ਐਸ. ਨਗਰ ਵਿਖੇ ਸਮੀਖਿਆ ਮੀਟਿੰਗ

6 hours ago
ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

ਭਾਜਪਾ ਚੰਡੀਗੜ੍ਹ ਪ੍ਰਦੇਸ਼ ਦਫ਼ਤਰ ‘ਕਮਲਮ’ ਵਿੱਚ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ

Hindi News
English News
Tuesday, August 18, 2026
No Result
View All Result
27 °c
Chandigarh
28 ° Tue
28 ° Wed
28 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BRICS ਸੰਮੇਲਨ ’ਚ ਸ਼ਾਮਲ ਹੋਣ ਲਈ PM ਮੋਦੀ ਰੂਸ ਦੌਰੇ ‘ਤੇ ਰਵਾਨਾ ; ਅੱਜ ਰਾਸ਼ਟਰਪਤੀ ਪੁਤਿਨ ਨਾਲ ਕਰਨਗੇ ਮੁਲਾਕਾਤ 

October 22, 2024
in National, Politics, ਸਿਆਸੀ, ਖਬਰਾਂ
BRICS ਸੰਮੇਲਨ ’ਚ ਸ਼ਾਮਲ ਹੋਣ ਲਈ PM ਮੋਦੀ ਰੂਸ ਦੌਰੇ ‘ਤੇ ਰਵਾਨਾ ; ਅੱਜ ਰਾਸ਼ਟਰਪਤੀ ਪੁਤਿਨ ਨਾਲ ਕਰਨਗੇ ਮੁਲਾਕਾਤ 

BRICS ਸੰਮੇਲਨ ’ਚ ਸ਼ਾਮਲ ਹੋਣ ਲਈ PM ਮੋਦੀ ਰੂਸ ਦੌਰੇ ‘ਤੇ ਰਵਾਨਾ ; ਅੱਜ ਰਾਸ਼ਟਰਪਤੀ ਪੁਤਿਨ ਨਾਲ ਕਰਨਗੇ ਮੁਲਾਕਾਤ 

ਚੰਡੀਗੜ੍ਹ, 22ਅਕਤੂਬਰ(ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ BRICS ਸੰਮੇਲਨ ‘ਚ ਹਿੱਸਾ ਲੈਣ ਲਈ ਰੂਸ ਦੇ ਦੌਰੇ ‘ਤੇ ਸਵੇਰੇ 7 ਵਜੇ ਰਵਾਨਾ ਹੋ ਗਏ ਹਨ। ਉਨ੍ਹਾਂ ਦਾ ਇਹ ਦੌਰਾ 2 ਦਿਨ ਤੱਕ ਚੱਲੇਗਾ। BRICS ਦਾ ਇਹ ਸਿਖਰ ਸੰਮੇਲਨ ਰੂਸ ਦੇ ਕਜ਼ਾਨ ਸ਼ਹਿਰ ਵਿੱਚ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਪੀਐਮ ਮੋਦੀ ਪਿਛਲੇ 4 ਮਹੀਨਿਆਂ ਵਿੱਚ ਦੂਜੀ ਵਾਰ ਰੂਸ ਦਾ ਦੌਰਾ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹਨਾਂ ਨੇ ਜੁਲਾਈ ‘ਚ ਭਾਰਤ-ਰੂਸ ਸੰਮੇਲਨ ‘ਚ ਹਿੱਸਾ ਲਿਆ ਸੀ। ਅੱਜ ਰੂਸ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਸ਼ਾਮ ਨੂੰ BRICS ਨੇਤਾਵਾਂ ਦੇ ਨਾਲ ਡਿਨਰ ਵਿੱਚ ਸ਼ਾਮਲ ਹੋਣਗੇ। ਇੱਥੇ ਉਹ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਪੀਐਮ ਮੋਦੀ ਬੁੱਧਵਾਰ ਨੂੰ BRICS ਬੈਠਕ ਵਿੱਚ ਹਿੱਸਾ ਲੈਣਗੇ।  ਇਸ ਦੌਰਾਨ ਪੀਐਮ ਮੋਦੀ ਇੱਥੇ ਕਈ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਵੀ ਕਰਨਗੇ। ਦੱਸਣਯੋਗ ਹੈ ਕਿ BRIC ਦੇਸ਼ਾਂ ਦਾ ਪਹਿਲਾ ਸਿਖਰ ਸੰਮੇਲਨ 2009 ਵਿੱਚ ਹੋਇਆ ਸੀ। ਇਹ ਰੂਸ ਵਿਚ ਆਯੋਜਿਤ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਲ 2010 ‘ਚ ਦੱਖਣੀ ਅਫਰੀਕਾ ਦੇ ਸ਼ਾਮਲ ਹੋਣ ਤੋਂ ਬਾਅਦ ਇਸ ਦਾ ਨਾਂ ਬਦਲ ਕੇ BRICS ਕਰ ਦਿੱਤਾ ਗਿਆ। ਹੁਣ ਤੱਕ 15 ਵਾਰ ਬ੍ਰਿਕਸ ਸੰਮੇਲਨ ਹੋ ਚੁੱਕਾ ਹੈ। ਇਸ ਵਾਰ ਇਸ ਦਾ 16ਵਾਂ ਸੰਮੇਲਨ ਕਰਵਾਇਆ ਜਾ ਰਿਹਾ ਹੈ।

Tags: Breaking news in PunjabiBRICSLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ

by Jaspreet Kaur
August 17, 2026
0

ਹਾਕੀ ਵਿਸ਼ਵ ਕੱਪ: ਇੰਗਲੈਂਡ ਤੋਂ ਫਿਰ ਮੈਚ ਹਾਰਿਆ ਭਾਰਤ -ਇੰਗਲੈਂਡ ਨੇ ਰੋਮਾਂਚਕ ਮੁਕਾਬਲੇ ਵਿੱਚ 4-2 ਨਾਲ ਜਿੱਤ ਕੀਤੀ ਦਰਜ ਨਵੀ...

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

by Ankit
August 17, 2026
0

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ...

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
August 17, 2026
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

by Ranjit Singh
1 week ago
0

Breaking: ਜਲੰਧਰ 'ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਜਲੰਧਰ ‘ਚ ਅੱਜ ਸਵੇਰੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 