• Latest
  • Trending
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

29 minutes ago
Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

1 hour ago
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

2 hours ago
Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ

2 hours ago
International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ

3 hours ago
India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

3 hours ago
Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens Asia Cup Final: ਅੱਜ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

4 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

5 hours ago
Cricket: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

Cricket: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ

5 hours ago
Hindi News
English News
Sunday, September 13, 2026
No Result
View All Result
32 °c
Chandigarh
29 ° Mon
29 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

September 13, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ

– ਵਿਸਤਾਰਿਤ BRICS ਦੇਸ਼ਾਂ ਅਤੇ ਸੱਦੇ ਗਏ ਮੁਲਕਾਂ ਦੇ ਆਗੂ ਓਪਨ ਸੈਸ਼ਨ ’ਚ ਲੈਣਗੇ ਹਿੱਸਾ

ਨਵੀਂ ਦਿੱਲੀ, 13 ਸਤੰਬਰ (ਵਿਸ਼ਵ ਵਾਰਤਾ) – BRICS ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਪਹੁੰਚੇ ਵਿਸਤਾਰਿਤ BRICS ਸਮੂਹ ਦੇ ਆਗੂਆਂ ਦਾ ਸਵਾਗਤ ਕੀਤਾ। ਐਤਵਾਰ ਨੂੰ ਕਈ ਮੈਂਬਰ ਅਤੇ ਸੱਦੇ ਗਏ ਦੇਸ਼ਾਂ ਦੇ ਆਗੂ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਮੰਡਪਮ ਪਹੁੰਚੇ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨਿਓ ਗੁਟੇਰੇਸ, ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ, ਘਾਨਾ ਦੇ ਰਾਸ਼ਟਰਪਤੀ ਜੌਨ ਮਹਾਮਾ, ਬੁਰੂੰਡੀ ਦੇ ਰਾਸ਼ਟਰਪਤੀ ਐਵਰਿਸਤੇ ਨਦਾਇਸ਼ਿਮੀਏ, ਵੀਅਤਨਾਮ ਦੇ ਪ੍ਰਧਾਨ ਮੰਤਰੀ ਲੇ ਮਿਨ੍ਹ ਹੁੰਗ, ਕਜ਼ਾਖਸਤਾਨ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਏਵ, ਫਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਫੈਸਲ ਬਿਨ ਫਰਹਾਨ ਅਲ ਸਊਦ ਸਮੇਤ ਕਈ ਆਗੂ ਸੰਮੇਲਨ ਸਥਾਨ ’ਤੇ ਪਹੁੰਚੇ।

‘ਰੇਜ਼ੀਲੀਅੰਸ, ਇਨੋਵੇਸ਼ਨ, ਕੋਆਪਰੇਸ਼ਨ ਅਤੇ ਸਸਟੇਨੇਬਿਲਿਟੀ’ ’ਤੇ ਚਰਚਾ
BRICS ਅਤੇ ਆਊਟਰੀਚ ਦੇਸ਼ਾਂ ਦੇ ਆਗੂ ਐਤਵਾਰ ਨੂੰ ਓਪਨ ਸੈਸ਼ਨ ਵਿੱਚ ਹਿੱਸਾ ਲੈਣਗੇ। ਇਸ ਸੈਸ਼ਨ ਦਾ ਕੇਂਦਰ ਇਸ ਸਾਲ ਦੇ BRICS ਥੀਮ ‘ਰੇਜ਼ੀਲੀਅੰਸ, ਇਨੋਵੇਸ਼ਨ, ਕੋਆਪਰੇਸ਼ਨ ਐਂਡ ਸਸਟੇਨੇਬਿਲਿਟੀ: ਸ਼ੇਪਿੰਗ ਦ ਫਿਊਚਰ ਫਾਰ ਇਨਕਲੂਸਿਵ ਗਲੋਬਲ ਗ੍ਰੋਥ’ ਦੇ ਮੁੱਖ ਪੱਖ ਰਹਿਣਗੇ। ਮੀਟਿੰਗ ਵਿੱਚ ਸਾਂਝੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ BRICS ਦੇਸ਼ਾਂ ਵਿਚਾਲੇ ਸਹਿਯੋਗ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ ਜਾਵੇਗੀ।

ਪਹਿਲੇ ਦਿਨ ‘ਨਵੀਂ ਦਿੱਲੀ ਐਲਾਨਨਾਮੇ’ ਨੂੰ ਮਿਲੀ ਮਨਜ਼ੂਰੀ
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ BRICS ਦੇਸ਼ਾਂ ਨੇ ‘ਨਵੀਂ ਦਿੱਲੀ ਐਲਾਨਨਾਮੇ’ ਨੂੰ ਮਨਜ਼ੂਰੀ ਦਿੱਤੀ। ਐਲਾਨਨਾਮੇ ਵਿੱਚ ਭਾਰਤ ਵੱਲੋਂ 18ਵੇਂ BRICS ਸੰਮੇਲਨ ਦੇ Outreach/BRICS Plus Dialogue ਦੀ ਮੇਜ਼ਬਾਨੀ ਕਰਨ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਭਾਰਤ ਦੀ ਪ੍ਰਧਾਨਗੀ ਨੇ ਅੰਤਰਰਾਸ਼ਟਰੀ ਸਹਿਯੋਗ ਅਤੇ ਏਕਤਾ ਨੂੰ ਮਜ਼ਬੂਤ ਕਰਨ ਲਈ ਨਵੀਂ ਰਫ਼ਤਾਰ ਦਿੱਤੀ ਹੈ। BRICS ਆਗੂਆਂ ਨੇ ਆਪਸੀ ਸਨਮਾਨ, ਸਮਝ, ਪ੍ਰਭੂਸੱਤਾ ਦੀ ਬਰਾਬਰੀ, ਏਕਤਾ, ਲੋਕਤੰਤਰ, ਖੁੱਲ੍ਹੇਪਣ, ਸਮਾਵੇਸ਼, ਸਹਿਯੋਗ ਅਤੇ ਸਹਿਮਤੀ ਦੀ ਭਾਵਨਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਨਵੀਂ ਦਿੱਲੀ ਵਿੱਚ ਸੰਮੇਲਨ ਦੇ ਪਹਿਲੇ ਹੀ ਦਿਨ ਸਾਂਝੇ ਬਿਆਨ ’ਤੇ ਸਹਿਮਤੀ ਬਣਨਾ ਇੱਕ ‘ਵੱਡੀ ਕੂਟਨੀਤਕ ਸਫਲਤਾ’ ਵਜੋਂ ਦੇਖਿਆ ਗਿਆ ਹੈ, ਕਿਉਂਕਿ BRICS ਦੇ ਕਈ ਮੈਂਬਰ ਦੇਸ਼ਾਂ ਦੇ ਭੂ-ਰਾਜਨੀਤਕ ਰੁਖ ਕਈ ਮੁੱਦਿਆਂ ’ਤੇ ਇੱਕ-ਦੂਜੇ ਤੋਂ ਕਾਫ਼ੀ ਵੱਖਰੇ ਹਨ।

ਤਿੰਨ ਮੁੱਖ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਜ਼ੋਰ
ਨਵੀਂ ਦਿੱਲੀ ਐਲਾਨਨਾਮੇ ਵਿੱਚ ਕਿਹਾ ਗਿਆ ਕਿ BRICS ਦੇ ਦੋ ਦਹਾਕਿਆਂ ਦੇ ਸਫ਼ਰ ਨੂੰ ਅੱਗੇ ਵਧਾਉਂਦੇ ਹੋਏ ਵਿਸਤਾਰਿਤ ਸਮੂਹ ਵਿੱਚ ਸਹਿਯੋਗ ਨੂੰ ਤਿੰਨ ਮੁੱਖ ਖੇਤਰਾਂ—ਰਾਜਨੀਤਕ ਅਤੇ ਸੁਰੱਖਿਆ, ਆਰਥਿਕ ਅਤੇ ਵਿੱਤੀ ਅਤੇ ਸੱਭਿਆਚਾਰਕ ਤੇ ਲੋਕਾਂ ਵਿਚਾਲੇ ਸੰਪਰਕ—ਦੇ ਆਧਾਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਸ਼ਾਂਤੀ, ਵਧੇਰੇ ਪ੍ਰਤੀਨਿਧਿਤਾ ਵਾਲੀ ਅਤੇ ਨਿਆਂਪੂਰਨ ਅੰਤਰਰਾਸ਼ਟਰੀ ਵਿਵਸਥਾ, ਬਹੁਪੱਖੀ ਪ੍ਰਣਾਲੀ ਵਿੱਚ ਸੁਧਾਰ, ਟਿਕਾਊ ਵਿਕਾਸ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।

BRICS ਆਗੂਆਂ ਲਈ PM ਮੋਦੀ ਨੇ ਦਿੱਤੀ ਸ਼ਾਨਦਾਰ ਡਿਨਰ ਪਾਰਟੀ
ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ BRICS ਆਗੂਆਂ ਲਈ ਵਿਸ਼ੇਸ਼ ਗਾਲਾ ਡਿਨਰ ਦਾ ਆਯੋਜਨ ਕੀਤਾ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਕਜ਼ਾਖਸਤਾਨ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਏਵ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ, ਮਿਸਰ ਦੇ ਰਾਸ਼ਟਰਪਤੀ ਅਬਦੁਲ ਫਤਹ ਅਲ-ਸੀਸੀ ਅਤੇ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਟੈਡਰੋਸ ਅਧਾਨੋਮ ਗੇਬ੍ਰੇਯਿਸਸ ਸਮੇਤ ਕਈ ਆਗੂ ਇਸ ਵਿੱਚ ਸ਼ਾਮਲ ਹੋਏ।

ਡਿਨਰ ਵਿੱਚ ਵਿਸ਼ੇਸ਼ ਤੌਰ ’ਤੇ ਵੇਗਨ ਮੈਨਿਊ ਤਿਆਰ ਕੀਤਾ ਗਿਆ ਸੀ। ਇਸ ਰਾਹੀਂ ਭਾਰਤ ਦੀ ਖਾਣ-ਪੀਣ ਦੀ ਵਿਭਿੰਨਤਾ ਦੇ ਨਾਲ ਟਿਕਾਊ ਵਿਕਾਸ ਅਤੇ ਸਮਾਵੇਸ਼ ਦੇ ਸਿਧਾਂਤਾਂ ਨੂੰ ਵੀ ਦਰਸਾਇਆ ਗਿਆ। ਸ਼ਾਮ ਦੌਰਾਨ ‘ਨਵਰਸ—ਦ ਯੂਨੀਵਰਸ ਆਫ ਸ਼ੇਅਰਡ ਇਮੋਸ਼ਨਜ਼’ ਨਾਮਕ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ BRICS ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਕਲਾਕਾਰਾਂ ਨੇ ਮਿਲ ਕੇ ‘ਵਨ ਰਿਦਮ, ਮੈਨੀ ਕਲਚਰਜ਼’ BRICS ਸਿੰਫਨੀ ਵੀ ਪੇਸ਼ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiBRICSLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi

by Ranjit Singh
September 13, 2026
0

BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ 'ਤੇ ਧਿਆਨ ਕੇਂਦਰਿਤ ਕੀਤਾ: PM Modi ਨਵੀਂ ਦਿੱਲੀ, 13...

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ

by Ranjit Singh
September 13, 2026
0

Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਬਰਨਾਲਾ, 13 ਸਤੰਬਰ (ਵਿਸ਼ਵ ਵਾਰਤਾ) - ਬਰਨਾਲਾ ਦੇ ਪਿੰਡ ਫਰਵਾਹੀ...

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

by Ranjit Singh
September 13, 2026
0

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ - ਕੇਂਦਰ ਸਰਕਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
3 weeks ago
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 