• Latest
  • Trending
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

1 day ago
National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

9 minutes ago
Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

3 hours ago
Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

4 hours ago
Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

Hindi News
English News
Saturday, September 12, 2026
No Result
View All Result
33 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

September 11, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

BRICS Summit: ਰੂਸੀ ਰਾਸ਼ਟਰਪਤੀ ਪੁਤਿਨ ਪਹੁੰਚੇ ਭਾਰਤ, PM ਮੋਦੀ ਨਾਲ ਮੁਲਾਕਾਤ ਅੱਜ

– Su-57 ਫਾਈਟਰ ਜੈੱਟ ਤੇ ਅਪਡੇਟਿਡ ਬ੍ਰਹਮੋਸ ਡੀਲ ’ਤੇ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 11 ਸਤੰਬਰ (ਵਿਸ਼ਵ ਵਾਰਤਾ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਬ੍ਰਿਕਸ ਸਮਿਟ ਵਿੱਚ ਸ਼ਾਮਲ ਹੋਣ ਲਈ ਭਾਰਤ ਪਹੁੰਚ ਗਏ ਹਨ। ਪੁਤਿਨ ਦਾ ਜਹਾਜ਼ ਰਾਤ ਕਰੀਬ 3 ਵਜੇ ਨਵੀਂ ਦਿੱਲੀ ਪਹੁੰਚਿਆ। ਹਵਾਈ ਅੱਡੇ ’ਤੇ ਵਿਦੇਸ਼ ਰਾਜ ਮੰਤਰੀ ਕੇ.ਵੀ. ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰੈੱਡ ਕਾਰਪੇਟ ਅਤੇ ਗਾਰਡ ਆਫ਼ ਆਨਰ ਤੋਂ ਬਾਅਦ ਪੁਤਿਨ ਦਾ ਕਾਫ਼ਲਾ ਏਅਰਪੋਰਟ ਤੋਂ ਰਵਾਨਾ ਹੋ ਗਿਆ। ਉਹ ਦਿੱਲੀ ਦੇ ਮੌਰਿਆ ਸ਼ੈਰਟਨ ਹੋਟਲ ਵਿੱਚ ਠਹਿਰਣਗੇ।

ਫਰਵਰੀ 2022 ਵਿੱਚ ਯੂਕਰੇਨ ਜੰਗ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪੁਤਿਨ ਰੂਸ ਤੋਂ ਬਾਹਰ ਹੋ ਰਹੇ ਕਿਸੇ ਬ੍ਰਿਕਸ ਸਮਿਟ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਹੋ ਰਹੇ ਹਨ। ਬ੍ਰਿਕਸ ਸਮਿਟ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੁਤਿਨ ਵਿਚਾਲੇ ਮੁਲਾਕਾਤ ਹੋਵੇਗੀ। ਇਸ ਦੌਰਾਨ Su-57 ਫਾਈਟਰ ਜੈੱਟ, ਅਪਡੇਟਿਡ ਬ੍ਰਹਮੋਸ ਮਿਜ਼ਾਈਲ ਸਮੇਤ ਕਈ ਰੱਖਿਆ ਸੌਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਰੂਸ ਪਹਿਲਾਂ ਹੀ ਭਾਰਤ ਨੂੰ Su-57 ਜਹਾਜ਼ਾਂ ਦੀ ਵਿਕਰੀ ਦੇ ਨਾਲ-ਨਾਲ ਭਾਰਤ ਵਿੱਚ ਇਸ ਦਾ ਉਤਪਾਦਨ ਕਰਨ ਅਤੇ ਲੋੜੀਂਦੀ ਤਕਨਾਲੋਜੀ ਸਾਂਝੀ ਕਰਨ ਦੀ ਪੇਸ਼ਕਸ਼ ਕਰ ਚੁੱਕਾ ਹੈ। ਭਾਰਤ ਦੀ ਦਿਲਚਸਪੀ ਅਜਿਹੀ ਤਕਨਾਲੋਜੀ ਹਾਸਲ ਕਰਨ ਵਿੱਚ ਹੈ, ਜਿਸ ਦੀ ਵਰਤੋਂ ਭਵਿੱਖ ਵਿੱਚ ਦੇਸ਼ ਦੇ ਆਪਣੇ ਸਵਦੇਸ਼ੀ ਲੜਾਕੂ ਜਹਾਜ਼ ਵਿਕਸਿਤ ਕਰਨ ਲਈ ਵੀ ਕੀਤੀ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiBRICS SummitLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
September 12, 2026
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ ‘ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ

by Ranjit Singh
September 12, 2026
0

Womens Asia Cup: ਪਾਕਿਸਤਾਨ ਨੂੰ ਹਰਾ ਕੇ ਸ਼੍ਰੀਲੰਕਾ ਫਾਈਨਲ 'ਚ, ਹੁਣ ਭਾਰਤ ਨਾਲ ਹੋਵੇਗਾ ਮੁਕਾਬਲਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

by Ranjit Singh
September 12, 2026
0

National: ਉੱਤਰਾਖੰਡ ਦੇ ਸਾਬਕਾ CM ਹਰੀਸ਼ ਰਾਵਤ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ

by Ranjit Singh
September 12, 2026
0

National: ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ 7 ਸਾਲਾਂ ਬਾਅਦ ਪਹੁੰਚੇ ਭਾਰਤ - BRICS ਸੰਮੇਲਨ ਵਿੱਚ ਹੋਣਗੇ ਸ਼ਾਮਲ ਚੰਡੀਗੜ੍ਹ, 12 ਸਤੰਬਰ (ਵਿਸ਼ਵ...

Most Popular

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

by Navjot
5 days ago
0

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼   ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 