• Latest
  • Trending
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ

2 months ago
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

41 minutes ago
Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

1 hour ago
Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

2 hours ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਇਸ ਸੀਜ਼ਨ ਵਿੱਚ ਬੰਗਲੌਰ ਦੀ ਚੌਥੀ ਜਿੱਤ: ਲਖਨਊ ਨੂੰ 5 ਵਿਕਟਾਂ ਨਾਲ ਹਰਾਇਆ

3 hours ago
National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

National: ਮਹਿਲਾ ਰਾਖਵਾਂਕਰਨ ਸੋਧ ਬਿੱਲ ਅੱਜ ਸੰਸਦ ਵਿੱਚ ਕੀਤਾ ਜਾਵੇਗਾ ਪੇਸ਼

3 hours ago
International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

International: ਈਰਾਨ ਨੇ ਤਿੰਨ ਸਮੁੰਦਰੀ ਰਸਤੇ ਬੰਦ ਕਰਨ ਦੀ ਦਿੱਤੀ ਧਮਕੀ

3 hours ago
Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 April 2026 | Ang 696 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

Haryana : ਕਿਸਾਨਾਂ ਨੂੰ ਕੇਂਦਰ ਵੱਲੋਂ ਵੱਡੀ ਰਾਹਤ! ਕਣਕ ਦੇ ਖਰੀਦ ਨਿਯਮਾਂ ‘ਚ ਦਿੱਤੀ ਢਿੱਲ

13 hours ago
Hindi News
English News
Thursday, April 16, 2026
No Result
View All Result
35 °c
Chandigarh
33 ° Fri
34 ° Sat
33 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ

February 17, 2026
in ਖਬਰਾਂ, ਪੰਜਾਬ
20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ Vigilance Bureau ਨੇ ਕੀਤਾ ਕਾਬੂ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ – ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ। ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼ਿਕਾਇਤਕਰਤਾ ਦੇ ਹੱਕ ਵਿੱਚ ਸੇਲ ਡੀਡ ਦਰਜ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਘਰ ਦਾ ਕਬਜ਼ਾ ਦੇਣ ਲਈ, ਉਕਤ ਕਾਨੂੰਗੋ ਨੂੰ ਇੱਕ ਅਰਜ਼ੀ ਦਿੱਤੀ ਗਈ ਸੀ। ਇਸ ਸਬੰਧ ਵਿੱਚ, ਕੰਪਿਊਟਰਾਈਜ਼ਡ ਹੱਦਬੰਦੀ ਦੇ ਨਾਮ ‘ਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਕਮ ਵਸੂਲੀ ਗਈ ਸੀ। ਇਸ ਤੋਂ ਬਾਅਦ, ਕਾਨੂੰਗੋ ਵੱਲੋਂ ਘਰ ਖਾਲੀ ਕਰਨ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ । ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਨੇ ਘਰ ਦਾ ਕਬਜ਼ਾ ਦੇਣ ਲਈ ਸ਼ਿਕਾਇਤਕਰਤਾ ਤੋਂ ਤਹਿਸੀਲਦਾਰ ਦੇ ਨਾਮ ‘ਤੇ 1,00,000 ਰੁਪਏ ਦੀ ਰਿਸ਼ਵਤ ਮੰਗੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਕਾਨੂੰਗੋ ਨੇ ਤਹਿਸੀਲਦਾਰ ਦੇ ਨਾਮ ‘ਤੇ ਰਿਸ਼ਵਤ ਲਈ ਜ਼ੋਰ ਪਾਇਆ। 10,000 ਰੁਪਏ ਰਿਸ਼ਵਤ ਮੌਕੇ ‘ਤੇ ਹੀ ਲੈ ਲਈ ਗਈ ਅਤੇ ਬਾਕੀ ਰਕਮ ਕਿਸ਼ਤਾਂ ਵਿੱਚ ਅਦਾ ਕਰਨੀ ਤੈਅ ਕੀਤੀ ਗਈ। ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਦੀ ਮੰਗ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ ਨੇ ਸ਼ਿਕਾਇਤਕਰਤਾ ‘ਤੇ ਰਿਸ਼ਵਤ ਦੀ ਅਗਲੀ ਕਿਸ਼ਤ ਦੇਣ ਲਈ ਦੁਬਾਰਾ ਦਬਾਅ ਪਾਇਆ। ਕਿਉਂਕਿ ਸ਼ਿਕਾਇਤਕਰਤਾ ਬਿਨਾਂ ਰਿਸ਼ਵਤ ਦਿੱਤੇ ਆਪਣਾ ਕੰਮ ਕਰਵਾਉਣਾ ਚਾਹੁੰਦਾ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ।

ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਖ ਦੋਸ਼ੀ ਜਤਿੰਦਰ ਸਿੰਘ ਕਾਨੂੰਗੋ ਦੇ ਭਰਾ ਪਰਮਿੰਦਰ ਸਿੰਘ, ਜਿਸਨੂੰ ਉਸ ਨੇ ਰਿਸ਼ਵਤ ਲੈਣ ਲਈ ਭੇਜਿਆ ਸੀ, ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਮੁੱਖ ਦੋਸ਼ੀ ਕਾਨੂੰਗੋ ਜਤਿੰਦਰ ਸਿੰਘ, ਇਸ ਸਮੇਂ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿੱਚ ਇਨ੍ਹਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

by Ranjit Singh
April 16, 2026
0

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪਠਾਨਕੋਟ, 16 ਅਪ੍ਰੈਲ 2026 – ਪੰਜਾਬ ਦੇ ਰਾਜਪਾਲ ਗੁਲਾਬ...

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ”ਸ਼ਾਇਦ ਮੈਂ ਅੱਜ ਇੱਥੇ ਨਾ ਹੁੰਦਾ”

by Ranjit Singh
April 16, 2026
0

Cricket: ਇੰਗਲੈਂਡ ਟੈਸਟ ਟੀਮ ਕਪਤਾਨ ਨੇ ਆਪਣੇ ਸਭ ਤੋਂ ਵੱਡੇ ਡਰ ਦਾ ਕੀਤਾ ਖੁਲਾਸਾ: ਕਿਹਾ ''ਸ਼ਾਇਦ ਮੈਂ ਅੱਜ ਇੱਥੇ ਨਾ...

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

by Ranjit Singh
April 16, 2026
0

Punjab: CM ਭਗਵੰਤ ਮਾਨ ਅੱਜ ਬਟਾਲਾ ਦੌਰੇ 'ਤੇ ਬਟਾਲਾ, 16 ਅਪ੍ਰੈਲ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
April 16, 2026
0

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ ਮੁੰਬਈ, 16 ਅਪ੍ਰੈਲ 2026 – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

by Ranjit Singh
April 16, 2026
0

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ 'ਤੇ ਪਠਾਨਕੋਟ, 16 ਅਪ੍ਰੈਲ 2026 – ਪੰਜਾਬ ਦੇ ਰਾਜਪਾਲ ਗੁਲਾਬ...

Most Popular

IPL 2026: ਅੱਜ ਕੋਲਕਾਤਾ ਅਤੇ ਲਖਨਊ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਕੋਲਕਾਤਾ ਅਤੇ ਲਖਨਊ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
1 week ago
0

IPL 2026: ਅੱਜ ਕੋਲਕਾਤਾ ਅਤੇ ਲਖਨਊ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 9 ਅਪ੍ਰੈਲ 2026 - ਅੱਜ IPL ਵਿੱਚ ਕੋਲਕਾਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 