• Latest
  • Trending
BSF ਜਵਾਨਾਂ ਵੱਲੋਂ ਵੱਡੀ ਕਾਰਵਾਈ

BSF ਜਵਾਨਾਂ ਵੱਲੋਂ ਵੱਡੀ ਕਾਰਵਾਈ

1 year ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

3 minutes ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

15 minutes ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

41 minutes ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

1 hour ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

2 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

3 hours ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

3 hours ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

3 hours ago
Hindi News
English News
Thursday, July 16, 2026
No Result
View All Result
36 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BSF ਜਵਾਨਾਂ ਵੱਲੋਂ ਵੱਡੀ ਕਾਰਵਾਈ

ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

May 24, 2025
in ਖਬਰਾਂ, ਰਾਸ਼ਟਰੀ
BSF ਜਵਾਨਾਂ ਵੱਲੋਂ ਵੱਡੀ ਕਾਰਵਾਈ

BSF ਜਵਾਨਾਂ ਵੱਲੋਂ ਵੱਡੀ ਕਾਰਵਾਈ

– ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

ਨਵੀ ਦਿੱਲੀ, 24 ਮਈ (ਵਿਸ਼ਵ ਵਾਰਤਾ): ਬੀਐਸਐਫ (BSF) ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਵਾਲੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਗਿਰਾਇਆ ਹੈ। ਗੁਜਰਾਤ ਦੇ ਬਨਾਸਕਾਂਠਾ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ। ਇਹ ਘਟਨਾ 23 ਮਈ ਦੀ ਰਾਤ ਨੂੰ ਵਾਪਰੀ ਅਤੇ ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਇਹ ਜਾਣਕਾਰੀ ਦਿੱਤੀ।

ਬੀਐਸਐਫ ਨੇ ਇੱਕ ਬਿਆਨ ਵਿੱਚ ਕਿਹਾ ਕਿ ਜਵਾਨਾਂ ਨੇ ਇੱਕ ਸ਼ੱਕੀ ਵਿਅਕਤੀ ਨੂੰ ਅੰਤਰਰਾਸ਼ਟਰੀ ਸਰਹੱਦ ਪਾਰ ਕਰਦੇ ਦੇਖਿਆ। ਉਹ ਜਦ ਸਰਹੱਦੀ ਵਾੜ ਵੱਲ ਆ ਰਿਹਾ ਤਾਂ ਜਵਾਨਾਂ ਨੇ ਉਸਨੂੰ ਰੁਕਣ ਲਈ ਕਿਹਾ, ਪਰ ਉਸਨੇ ਚੇਤਾਵਨੀ ਨੂੰ ਨਜ਼ਰਅੰਦਾਜ਼ ਕੀਤਾ ਅਤੇ ਅੱਗੇ ਵਧਦਾ ਰਿਹਾ। ਇਸ ਤੋਂ ਬਾਅਦ ਬੀਐਸਐਫ ਨੂੰ ਗੋਲੀਬਾਰੀ ਕਰਨੀ ਪਈ। ਜਿਸ ਤੋਂ ਬਾਅਦ ਘੁਸਪੈਠੀਆ ਉੱਥੇ ਹੀ ਡਿੱਗ ਪਿਆ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਭਾਰਤ ਦੀ ਜਵਾਬੀ ਕਾਰਵਾਈ ਤੋਂ ਬਾਅਦ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiBSFLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

by Ranjit Singh
July 16, 2026
0

Punjab Breaking: ਹਰੀਕੇ ਪੱਤਣ 'ਸ਼ਹੀਦੀ ਪੱਤਣ ਯਾਦਗਾਰ' ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼ - 1 ਕਰੋੜ ਰੁਪਏ ਦਾਨ ਦੇਣ ਦਾ...

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

by Ranjit Singh
July 16, 2026
0

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ ! ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

by Ranjit Singh
July 16, 2026
0

Punjab Breaking: ਹਰੀਕੇ ਪੱਤਣ 'ਸ਼ਹੀਦੀ ਪੱਤਣ ਯਾਦਗਾਰ' ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼ - 1 ਕਰੋੜ ਰੁਪਏ ਦਾਨ ਦੇਣ ਦਾ...

Most Popular

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ

by Ranjit Singh
3 weeks ago
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਭੇਜੇ ਸੰਮਨ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 