• Latest
  • Trending
Budhlada : ਵਿਧਾਇਕ ਬੁੱਧ ਰਾਮ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਦਾ ਦੌਰਾ

Budhlada : ਵਿਧਾਇਕ ਬੁੱਧ ਰਾਮ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਦਾ ਦੌਰਾ

1 year ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

31 minutes ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

56 minutes ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

2 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

2 hours ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

2 hours ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

3 hours ago
ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

4 hours ago
National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

4 hours ago
Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

4 hours ago
National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

5 hours ago
Hindi News
English News
Monday, August 24, 2026
No Result
View All Result
34 °c
Chandigarh
30 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Budhlada : ਵਿਧਾਇਕ ਬੁੱਧ ਰਾਮ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਦਾ ਦੌਰਾ

ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ

June 6, 2025
in ਖਬਰਾਂ
Budhlada : ਵਿਧਾਇਕ ਬੁੱਧ ਰਾਮ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਦਾ ਦੌਰਾ

Budhlada : ਵਿਧਾਇਕ ਬੁੱਧ ਰਾਮ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਦਾ ਦੌਰਾ

ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ) Budhlada : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਲੜੀ ਨੂੰ ਜਾਰੀ ਰੱਖਦਿਆਂ  ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ (Principal Budh Ram) ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਸੰਬੰਧੀ ਵਿਧਾਇਕ ਨੇ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।

ਉਹਨਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਪੰਜਾਬ ਦੇ ਲੋਕ ਹੁਣ ਨਸ਼ੇ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੋ ਚੁੱਕੇ ਹਨ। ਇਸੇ ਲਈ ਯੁੱਧ ਨਸ਼ਾ ਵਿਰੁੱਧ ਦੇ ਸਮਾਗਮਾਂ ਵਿੱਚ ਲੋਕ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਪਿੰਡ ਮੰਘਾਣੀਆਂ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਸਮਾਗਮ ਕੀਤਾ ਗਿਆ। ਇਸ ਸਮੇਂ ਬਲਾਕ ਪ੍ਰਧਾਨ ਅਵਤਾਰ ਸਿੰਘ ਅਤੇ ਕੁਲਵੰਤ ਚੋਪੜਾ ਦਾ ਸਾਥ ਰਿਹਾ।”

https://www.facebook.com/100063586726410/posts/1263565365773009/?mibextid=rS40aB7S9Ucbxw6v

ਇਸ ਤੋਂ ਇਲਾਵਾ ਉਹਨਾਂ ਵੱਲੋਂ ਪਿੰਡ ਰਿਉਂਦ ਕਲਾਂ ਅਤੇ ਰਿਉਂਦ ਖੁਰਦ ਵਿਖੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕ ਕੀਤਾ ਗਿਆ।

ਜਾਣਕਾਰੀ ਦਿੰਦਿਆਂ ਵਿਧਾਇਕ ਬੁੱਧ ਰਾਮ ਨੇ ਦੱਸਿਆ “”ਯੁੱਧ ਨਸ਼ੇ ਵਿਰੁੱਧ” ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਰੁੱਖ ਅਖਤਿਆਰ ਕੀਤਾ ਹੈ, ਡਰੱਗ ਮਨੀ ਨਾਲ ਨਜਾਇਜ਼ ਤੌਰ ਤੇ ਬਣਾਈਆਂ ਜਾਇਦਾਦਾਂ ਨੂੰ ਢਹਿ ਢੇਰੀ ਕੀਤਾ ਜਾ ਰਿਹਾ ਹੈ। ਸਰਕਾਰ ਆਪਣਾ ਕੰਮ ਕਰ ਰਹੀ ਹੈ, ਮੈਂ ਆਪਣਾ ਯੋਗਦਾਨ ਪਾਉਂਦੇ ਹੋਏ ਪਿੰਡ ਰਿਉਂਦ ਕਲਾਂ ਅਤੇ ਰਿਉਂਦ ਖੁਰਦ ਵਿੱਚ ਨਸ਼ਾ ਨਾ ਕਰਨ ਸੰਬੰਧੀ ਜਾਗਰਤੀ ਪੈਦਾ ਕਰਨ ਲਈ ਉਪਰਾਲਾ ਕੀਤਾ। ਇਸ ਸਮੇਂ ਦੋਵੇਂ ਪੰਚਾਇਤਾਂ ਦੇ ਮੁਖੀ ਮੇਰੇ ਨਾਲ ਰਹੇ।”

https://www.facebook.com/100063586726410/posts/1264002389062640/?mibextid=rS40aB7S9Ucbxw6v

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiBudhladaLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

by Jaspreet Kaur
August 24, 2026
0

IND vs SL : ਕੋਲੰਬੋ ਟੈਸਟ 'ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ ਭਾਰਤ ਨੇ 503/9 'ਤੇ ਐਲਾਨੀ ਪਹਿਲੀ ਪਾਰੀ...

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

by Jaspreet Kaur
August 24, 2026
0

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ ਜਹਾਜ਼ ਸਵਾਰ 164 ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ , 24 ਅਗਸਤ...

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

by Jaspreet Kaur
August 24, 2026
0

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ - ਜਾਣੋ ਕਦੋ ਖਾਤਿਆਂ 'ਚ...

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

by Jaspreet Kaur
August 24, 2026
0

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ ਪਰਿਵਾਰ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

by Jaspreet Kaur
August 24, 2026
0

IND vs SL : ਕੋਲੰਬੋ ਟੈਸਟ 'ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ ਭਾਰਤ ਨੇ 503/9 'ਤੇ ਐਲਾਨੀ ਪਹਿਲੀ ਪਾਰੀ...

Most Popular

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ ‘ਚ ਭਰਤੀ

by Jaspreet Kaur
1 week ago
0

ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਦਿੱਲੀ ਏਮਜ਼ 'ਚ ਭਰਤੀ ਨਵੀ ਦਿੱਲੀ, 14 ਅਗਸਤ 2026 (ਵਿਸ਼ਵ ਵਾਰਤਾ): ਕੇਂਦਰੀ ਸਿਹਤ ਮੰਤਰੀ ਜੇ.ਪੀ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 