• Latest
  • Trending
Budhlada : ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

Budhlada : ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

1 year ago
National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

16 minutes ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

40 minutes ago
Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

1 hour ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

2 hours ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

3 hours ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

4 hours ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

4 hours ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

4 hours ago
Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

4 hours ago
Hindi News
English News
Thursday, September 17, 2026
No Result
View All Result
31 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Budhlada : ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

June 13, 2025
in ਖਬਰਾਂ
Budhlada : ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

Budhlada : ਵਿਧਾਇਕ ਬੁੱਧ ਰਾਮ ਵੱਲੋਂ ਹਲਕੇ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

ਚੰਡੀਗੜ੍ਹ, 13ਜੂਨ(ਵਿਸ਼ਵ ਵਾਰਤਾ) Budhlada : ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ (Principal Budh Ram) ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਬਰੇਟਾ ਪਿੰਡ ਵਿੱਚ ਭਗਵਾਨ ਬਾਲਮੀਕੀ ਧਰਮਸ਼ਾਲਾ ਵਿਚ ਸ਼ੈੱਡ ਦੀ ਮੁਹੱਲਾ ਵਾਸੀਆਂ ਵੱਲੋਂ ਕੀਤੀ ਗਈ ਮੰਗ ਪੂਰੀ ਕੀਤੀ ਗਈ।

https://www.facebook.com/100063586726410/posts/pfbid0cna5RA1teqx9pNMNdBbxEBaHtydRmeXFSQga19s1ttxiKTciUH2Q4fY28Z83cqUMl/?app=fbl

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ “ਬਰੇਟਾ ਪਿੰਡ ਵਿੱਚ ਭਗਵਾਨ ਬਾਲਮੀਕੀ ਧਰਮਸ਼ਾਲਾ ਵਿਚ ਸ਼ੈੱਡ ਦੀ ਮੁਹੱਲੇ ਵਾਸੀਆਂ ਵਲੋ ਮੰਗ ਕੀਤੀ ਗਈ ਸੀ ਜੋ ਪੂਰੀ ਕਰ ਦਿੱਤੀ ਹੈ । ਮੁੱਖ ਮੰਤਰੀ ਪੰਜਾਬ ਦੇ ਫੰਡ ਵਿਚੋਂ ਪੰਜ ਲੱਖ ਦੀ ਗ੍ਰਾਂਟ ਦਿੱਤੀ ਗਈ | ਜਿਸ ਅਧੀਨ ਅੱਜ ਇਸ ਧਰਮਸ਼ਾਲਾ ਵਿੱਚ ਸ਼ੈੱਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ | ਜਿਸ ਕਾਰਨ ਅੱਜ ਬਰੇਟਾ ਪਿੰਡ ਦੇ ਲੋਕਾਂ ਅਤੇ ਵਾਲਮੀਕੀ ਸਮਾਜ ਵਿੱਚ ਖੁਸ਼ੀ ਦਾ ਮਾਹੌਲ ਹੈ | ਇਸ ਮੌਕੇ ਤੇ ਬਰੇਟਾ ਆਮ ਆਦਮੀ ਪਾਰਟੀ ਤੋਂ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਬਲਾਕ ਪ੍ਰਧਾਨ ਕਾਕੂ ਸਿੰਘ, ਸੈਲਰ ਐਸੋਸੀਏਸ਼ਨ ਆਗੂ ਲਲਿਤ ਜੈਨ, ਯੂਥ ਪ੍ਰਧਾਨ ਗਗਨਦੀਪ ਸਿੰਘ, ਪਾਲਾ ਨੰਬਰਦਾਰ,ਦਿਲਾਵਰ ਸਿੰਘ,ਅਵਤਾਰ ਸਿੰਘ,ਜੀਵਨ ਸਿੰਘ,ਡਾ. ਸੰਸਾਰ ਸਿੰਘ ਤੋਂ ਇਲਾਵਾ ਬਰੇਟਾ ਬਲਾਕ ਦੀ ਪੂਰੀ ਟੀਮ ਹਾਜਰ ਰਹੀ ।”

ਇਸ ਤੋਂ ਇਲਾਵਾ ਹਲਕਾ ਵਿਧਾਇਕ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਗਾਮੀਵਾਲਾ ਵਿਖੇ ਵੀ ਵਿਕਾਸ ਕਾਰਜ ਜਾਰੀ ਹੈ। ਉਨ੍ਹਾਂ ਨੇ ਇਸ ਸੰਬੰਧੀ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ “ਪਿੰਡ ਗਾਮੀਵਾਲਾ ਵਾਲਾ ਵਿਖੇ ਵਿਕਾਸ ਕਾਰਜ ਜਾਰੀ ਹਨ । 2 ਮਹੀਨਿਆਂ ਵਿੱਚ 4 ਵੱਡੇ ਕੰਮ ਨੇਪਰੇ ਚਾੜ ਦਿੱਤੇ ਹਨ । ਨਵਜੋਤ ਸਿੰਘ ਸਰਪੰਚ ਅਤੇ ਆਮ ਆਦਮੀ ਪਾਰਟੀ ਦੀ ਪੂਰੀ ਟੀਮ ਵਧਾਈ ਦੀ ਪਾਤਰ ਹੈ । ਅੱਜ ਨਵਜੋਤ ਸਿੰਘ , ਚੇਅਰਮੈਨ ਹਣਜੀਤ ਸਿੰਘ ਅਤੇ ਬਲਾਕ ਪ੍ਰਧਾਨ ਨੇ ਮੇਰੇ ਨਾਲ ਰਲ ਕੇ ਗਲੀ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਲਈ ਸ਼ੁਰੂਆਤ ਕੀਤੀ ।”

https://www.facebook.com/100063586726410/posts/1269112648551614/?mibextid=rS40aB7S9Ucbxw6v

https://www.facebook.com/100063586726410/posts/pfbid0AiZGVDiBNdfGE2XXQA9NVJtdw2XrvaWfbao1KUniDdmk8bkLL8YMyEpAPURenpYRl/?app=fbl

ਇਸੇ ਵਿਕਾਸ ਲੜੀ ਨੂੰ ਜਾਰੀ ਰੱਖਦਿਆਂ ਹਲਕਾ ਵਿਧਾਇਕ ਨੇ ਦੱਸਿਆ ਕਿ  ” ਪਿੰਡ ਖੱਤਰੀਵਾਲਾ ਦੀ ਆਂਗਣਵਾੜੀ ਕੇਂਦਰ ਲਈ ਐਲ਼ ਈ ਡੀ ਲਈ 46900 ਰੁਪਏ ਗ੍ਰਾਂਟ ਦਿੱਤੀ ਗਈ। ਇਸ ਤੋਂ ਇਲਾਵਾ ਪਿੰਡ ਫੁਲੂ ਵਾਲਾ ਡੋਗਰਾ ਦੀ ਲਾਇਬਰੇਰੀ ਵਿੱਚ ਫਰਨੀਚਰ ਅਤੇ ਕੰਪਿਉਟਰ ਲਈ 383350 ਰੁਪਏ ਗ੍ਰਾਂਟ ਦਿੱਤੀ ਗਈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiBudhladaLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

by Ranjit Singh
September 17, 2026
0

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ - ਪਹਾੜੀ ਇਲਾਕਿਆਂ ਵਿੱਚ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ...

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

by Ranjit Singh
September 17, 2026
0

Punjab Weather: ਸੂਬੇ 'ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ 'ਚ ਬਾਰਿਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਮੌਸਮ...

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
September 17, 2026
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

by Ranjit Singh
September 17, 2026
0

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ - ਪਹਾੜੀ ਇਲਾਕਿਆਂ ਵਿੱਚ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ...

Most Popular

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ

by Ranjit Singh
2 weeks ago
0

Punjab Weather: ਸੂਬੇ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ, ਸਵੇਰੇ ਕਈ ਥਾਈਂ ਪਿਆ ਮੀਂਹ ਚੰਡੀਗੜ੍ਹ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 