• Latest
  • Trending
Budhlada : ਵਿਧਾਇਕ ਬੁੱਧ ਰਾਮ ਵੱਲੋਂ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

Budhlada : ਵਿਧਾਇਕ ਬੁੱਧ ਰਾਮ ਵੱਲੋਂ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

1 year ago
National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

15 minutes ago
Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

39 minutes ago
Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

1 hour ago
PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

2 hours ago
International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਹਾਊਸ ਨੇ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ ਖ਼ਿਲਾਫ਼ 100% ਤੱਕ ਟੈਰਿਫ ਲਾਉਣ ਵਾਲਾ ਬਿੱਲ ਕੀਤਾ ਪਾਸ

2 hours ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

3 hours ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

4 hours ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

4 hours ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

4 hours ago
Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

4 hours ago
Hindi News
English News
Thursday, September 17, 2026
No Result
View All Result
31 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Budhlada : ਵਿਧਾਇਕ ਬੁੱਧ ਰਾਮ ਵੱਲੋਂ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

May 22, 2025
in ਖਬਰਾਂ, ਪੰਜਾਬ
Budhlada : ਵਿਧਾਇਕ ਬੁੱਧ ਰਾਮ ਵੱਲੋਂ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

Budhlada : ਵਿਧਾਇਕ ਬੁੱਧ ਰਾਮ ਵੱਲੋਂ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ,22ਮਈ (ਵਿਸ਼ਵ ਵਾਰਤਾ)Budhlada  : ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ (Principal Budh Ram) ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਮਿਸ਼ਨ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। 

ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸਕੂਲਾਂ ਵਿੱਚ ਨਵੀਨੀਕਰਨ ਦੇ ਕੰਮਾਂ ਦੇ ਉਦਘਾਟਨ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

ਬੁੱਧਰਾਮ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪਿੰਡ ਕੁਲਾਣਾ ਵਿੱਚ ਅੱਜ 15.40 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਕੂਲ ਦੇ ਨਵੀਨੀਕਰਨ ਸਬੰਧੀ ਕੰਮਾਂ ਦਾ ਅੱਜ ਉਦਘਾਟਨ ਕੀਤਾ ਗਿਆ। ਹੈਡ ਮਾਸਟਰ ਮਨਦੀਪ ਸਿੰਘ ਅਤੇ ਸਮੂਹ ਸਟਾਫ ਦੀ ਮਿਹਨਤ ਸਦਕਾ ਸਕੂਲ ਤਰੱਕੀ ਦੀਆਂ ਲੀਹਾਂ ਤੇ ਹੈ। “

https://www.facebook.com/100063586726410/posts/pfbid02Coz5eJtP6xUdRVsHoWEnyTzEGM78VvR1k2Kgfwp2SvNhX8s3PKU62FEDQoFdU9mkl/?app=fbl

ਇਸੇ ਲੜੀ ਦੇ ਤਹਿਤ ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਰਾਮਪੁਰ ਮੰਡੇਰ ਦੇ ਪ੍ਰਾਈਮਰੀ ਅਤੇ ਹਾਈ ਸਕੂਲ ਵਿੱਚ ਹੋਏ ਸਕੂਲ ਦੇ ਆਧੁਨਿਕੀਕਰਨ ਕਰਨ ਦੇ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ।

 ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਨੇ ਦੱਸਿਆ “ਪੜਦਾ ਪੰਜਾਬ, ਬਦਲਦਾ ਪੰਜਾਬ। ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਪਿੰਡ ਰਾਮਪੁਰ ਮੰਡੇਰ ਦੇ ਪ੍ਰਾਈਮਰੀ ਅਤੇ ਹਾਈ ਸਕੂਲ ਵਿੱਚ 45.18 ਲੱਖ ਨਾਲ ਹੋਏ ਸਕੂਲ ਦੇ ਆਧੁਨਿਕੀਕਰਨ ਕਰਨ ਦੇ ਕਾਰਜਾਂ ਨੂੰ ਲੋਕ ਅਰਪਣ ਕੀਤਾ ਗਿਆ। ਇਸ ਸਮੇਂ ਬਹੁਤ ਮਿਹਨਤੀ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ ਅਤੇ ਸੈਕੰਡਰੀ) ਸ਼੍ਰੀਮਤੀ ਭੁਪਿੰਦਰ ਕੌਰ ਵੀ ਹਾਜ਼ਰ ਹੋਏ। ਵਿਦਿਆਰਥੀਆਂ ਦੇ ਮਾਪਿਆਂ ਦਾ ਇਕੱਠ ਦੋਵੇਂ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਸਟਾਫ ਦੀ ਯੋਗ ਅਗਵਾਈ ਤੇ ਮੋਹਰ ਲਾਉਂਦਾ ਹੈ।”

https://www.facebook.com/100063586726410/posts/pfbid02THNfKFRGPiybydbuUSP8c3UiF4dtLkYj3c9NXiEFvjeFd9ja8avxu3S5tZEmR3dTl/?app=fbl

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiBudhladaLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

by Ranjit Singh
September 17, 2026
0

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ - ਪਹਾੜੀ ਇਲਾਕਿਆਂ ਵਿੱਚ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ...

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ‘ਏਅਰ-ਕੈਨੇਡਾ’ ‘ਤੇ ਲਾਏ ਗੰਭੀਰ ਦੋਸ਼

by Ranjit Singh
September 17, 2026
0

Entertainment: ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ 'ਏਅਰ-ਕੈਨੇਡਾ' 'ਤੇ ਲਾਏ ਗੰਭੀਰ ਦੋਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ...

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

Punjab Weather: ਸੂਬੇ ‘ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ ‘ਚ ਬਾਰਿਸ਼

by Ranjit Singh
September 17, 2026
0

Punjab Weather: ਸੂਬੇ 'ਚ ਭਾਰੀ ਮੀਂਹ ਦਾ ਅਲਰਟ, ਸਵੇਰੇ ਤੋਂ ਕਈ ਜ਼ਿਲ੍ਹਿਆਂ 'ਚ ਬਾਰਿਸ਼ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਮੌਸਮ...

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ

by Ranjit Singh
September 17, 2026
0

PM Modi ਅੱਜ SEMICON India 2026 ਦੇ 5ਵੇਂ ਐਡੀਸ਼ਨ ਦਾ ਕਰਨਗੇ ਉਦਘਾਟਨ - ਯਸ਼ੋਭੂਮੀ, ਨਵੀਂ ਦਿੱਲੀ ਵਿੱਚ ਹੋਵੇਗਾ ਤਿੰਨ ਦਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ

by Ranjit Singh
September 17, 2026
0

National: ਮਣੀਪੁਰ ਵਿੱਚ ਤਣਾਅ ਜਾਰੀ, 7 ਦਿਨਾਂ ਤੋਂ ਸਕੂਲ-ਬਾਜ਼ਾਰ ਬੰਦ - ਪਹਾੜੀ ਇਲਾਕਿਆਂ ਵਿੱਚ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ...

Most Popular

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

by Ranjit Singh
1 week ago
0

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ 'ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ' ਵਿਸ਼ੇ 'ਤੇ ਸਫਲ ਕਾਨਫਰੰਸ - ਕਾਂਸਟੀਟਿਊਸ਼ਨਲ ਲਾਇਰਜ਼ ਗਿਲਡ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 