• Latest
  • Trending
Budhlada : MLA ਪ੍ਰਿੰਸੀਪਲ ਬੁੱਧ ਰਾਮ ਵੱਲੋਂ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

Budhlada : MLA ਪ੍ਰਿੰਸੀਪਲ ਬੁੱਧ ਰਾਮ ਵੱਲੋਂ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

2 years ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

1 hour ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

1 hour ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

4 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

4 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

5 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Budhlada : MLA ਪ੍ਰਿੰਸੀਪਲ ਬੁੱਧ ਰਾਮ ਵੱਲੋਂ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

ਪਿੰਡਾਂ ਦੇ ਵਿਕਾਸ ਲਈ ਹਰ ਯਤਨ ਕਰਾਂਗੇ - ਬੁੱਧ ਰਾਮ

March 1, 2025
in Politics, ਸਿਆਸੀ, ਖਬਰਾਂ, ਬੁਢਲਾਡਾ
Budhlada : MLA ਪ੍ਰਿੰਸੀਪਲ ਬੁੱਧ ਰਾਮ ਵੱਲੋਂ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

Budhlada : MLA ਪ੍ਰਿੰਸੀਪਲ ਬੁੱਧ ਰਾਮ ਵੱਲੋਂ ਹਲਕੇ ਦੇ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਕੰਮ ਜਾਰੀ

ਪਿੰਡਾਂ ਦੇ ਵਿਕਾਸ ਲਈ ਹਰ ਯਤਨ ਕਰਾਂਗੇ – ਬੁੱਧ ਰਾਮ

ਚੰਡੀਗੜ੍ਹ, 1ਮਾਰਚ(ਵਿਸ਼ਵ ਵਾਰਤਾ)  Budhlada : ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ (Principal Budh Ram) ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ।

ਬੀਤੇ ਦਿਨ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਇਸੇ ਲੜੀ ਨੂੰ ਜਾਰੀ ਰੱਖਦਿਆਂ ਪਿੰਡ ਬਰੇਹ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਲਈ ਮੋਘਾ ਨੰਬਰ 7523 TR ਆਫ ਬੁਢਲਾਡਾ ਬਰਾਂਚ ਤੋਂ ਜਮੀਨ ਦੋਜ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਬੁੱਧ ਰਾਮ ਨੇ ਸੋਸ਼ਲ ਮੀਡੀਆ ਤੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ “ਪਿੰਡ ਬਰੇਹ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੇਣ ਲਈ ਮੋਘਾ ਨੰਬਰ 7523 TR ਆਫ ਬੁਢਲਾਡਾ ਬਰਾਂਚ ਤੋਂ ਜਮੀਨ ਦੋਜ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ । ਪਾਰਟੀ ਦੇ ਸੀਨੀਅਰ ਆਗੂ ਅਤੇ ਕਿਸਾਨ ਭਰਾ ਹਾਜ਼ਰ ਹੋਏ । ਇਸ ਨਾਲ ਕਈ ਸਾਲਾਂ ਤੋਂ ਜਿਨਾਂ ਖੇਤਾਂ ਨੂੰ ਪਾਣੀ ਨਹੀ ਮਿਲਿਆ ਸੀ , ਉਥੇ ਪਾਣੀ ਪਹੁੰਚਾਇਆ ਗਿਆ ਹੈ ।” 

https://www.facebook.com/share/p/15rcTgTfDQ/
ਬੀਤੇ ਦਿਨ ਪ੍ਰਿੰਸੀਪਲ ਬੁੱਧ ਰਾਮ ( Budh Ram) ਵੱਲੋਂ ਪਿੰਡ ਮਘਾਣੀਆਂ ਵਿਖੇ ਨਵੀਂ ਬਣੀ ਧਰਮਸ਼ਾਲਾ ਦਾ ਉਦਘਾਟਨ ਕੀਤਾ ਗਿਆ। ਬੁੱਧ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ “ਪਿੰਡ ਮਘਾਣੀਆਂ ਵਿਖੇ ਨਵੀਂ ਬਣੀ ਧਰਮਸ਼ਾਲਾ ਦਾ ਅੱਜ ਉਦਘਾਟਨ ਕੀਤਾ ਅਤੇ ਪਿੰਡ ਦੇ ਕਾਫ਼ੀ ਗਿਣਤੀ ਵਿੱਚ ਆਏ ਲੋਕਾਂ ਨੂੰ ਸੰਬੋਧਨ ਕੀਤਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ । ਪਿੰਡਾਂ ਦੇ ਵਿਕਾਸ ਲਈ ਹਰ ਯਤਨ ਕਰਾਂਗੇ ।”
https://www.facebook.com/share/p/1ESHSo2Fa8/
https://www.facebook.com/share/p/15m4457Fjd/
ਵਿਕਾਸ ਕਾਰਜਾਂ ਦਾ ਕੰਮ ਜਾਰੀ ਰੱਖਦਿਆਂ ਬੁੱਧ ਰਾਮ ਵੱਲੋਂ ਪਿੰਡ ਬਰੇ ਵਿਖੇ ਧਰਮਸ਼ਾਲਾ ਦਾ ਕੰਮ ਪੂਰਾ ਕਰਵਾਇਆ ਗਿਆ ਹੈ। ਜਿਸਦੀ ਜਾਣਕਾਰੀ ਉਹਨਾਂ ਨੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਬੁੱਧ ਰਾਮ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਪਿੰਡ ਬਰੇ ਵਿਖੇ ਬੁਢਲਾਡਾ ਰੋਡ ਤੇ ਧਰਮਸ਼ਾਲਾ ਦਾ ਸ਼ੈੱਡ ਪਾਉਣ ਲਈ ਸਾਰੇ ਭਾਈਚਾਰੇ ਨੇ ਮੰਗ ਰੱਖੀ ਸੀ , ਜਿਸ ਨੁੰ ਪੂਰਾ ਕਰ ਦਿੱਤਾ ਹੈ ਅਤੇ ਵੱਡੀ ਪੱਧਰ ਤੇ ਸੰਗਤਾਂ ਵਿਚਕਾਰ ਸ਼ੈੱਡ ਦਾ ਉਦਘਾਟਨ ਕੀਤਾ ॥ ਪਿੰਡ ਇਕਾਈ ਦੇ ਸਾਰੇ ਵਰਕਰ ਅਤੇ ਪਿੰਡ ਦੇ ਸਰਪੰਚ ਪੰਚਾਇਤ ਸਮੇਤ ਹਾਜ਼ਰ ਸੀ ।”
https://www.facebook.com/share/p/1Xct4sWxJK/
ਇਸ ਤੋਂ ਇਲਾਵਾ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ “ਜਿਲ੍ਹਾ ਪ੍ਰੀਸ਼ਦ ਬੱਛੋਆਣਾ ਜੋਨ ਦੇ ਵਰਕਰਾਂ/ ਸਰਪੰਚਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਆਉਣ ਵਾਲੀਆਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਗੱਲਬਾਤ ਕੀਤੀ ਗਈ । ਸਟੇਜ ਦੀ ਕਾਰਵਾਈ ਹਰਵਿੰਦਰ ਸੇਖੋਂ ਅਤੇ ਪੰਚਾਇਤ ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ ਧੰਨਵਾਦ ਕੀਤਾ।”
https://www.facebook.com/share/p/15LjMcWWrr/
ਇਸ ਤੋਂ ਇਲਾਵਾ ਬੁੱਧ ਰਾਮ ਵੱਲੋਂ ਪਿੰਡ ਬਰੇ ਦੇ ਸੀਨੀਅਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ ਗਿਆ, ਜਿਹਨਾਂ ਦੀਆਂ ਅਗਵਾਈ ਵਿੱਚ ਪਿੰਡ ਦੇ 25 ਪਰਿਵਾਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਬੁੱਧ ਰਾਮ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਪਿੰਡ ਬਰੇ ਵਿਖੇ ਪਾਰਟੀ ਦੇ ਸੀਨੀਅਰ ਆਗੂ ਹੈਰੀ ਗਿਲ , ਪ੍ਰੀਤ ਗਿੱਲ , ਸਿਕੰਦਰ ਸਿੰਘ , ਬਹਾਦਰ ਸਿੰਘ , ਗੁਰਤੇਜ ਸਿੰਘ , ਲੱਖਾ ਬਾਈ ਦੀ ਸੋਗ ਅਗਵਾਈ ਸਦਕਾ ਸਰਪੰਚ ਪ੍ਰਸ਼ੋਤਮ ਸਿੰਘ ਸਮੇਤ ਪੰਚਾਇਤ ਅਤੇ ਹੋਰ 25 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਈ ਅਤੇ ਇਸੇ ਤਰਾਂ ਰਮਦਾਸੀਆ ਧਰਮਸ਼ਾਲਾ ਵਿੱਚ ਵੀ 25 ਪਰਿਵਾਰਾਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ । ਸਾਰਿਆਂ ਦਾ ਧੰਨਵਾਦ ।”
ਇਸੇ ਲੜੀ ਵਿੱਚ ਬੁੱਧ ਰਾਮ ਵੱਲੋਂ ਪਿੰਡ ਅਕਬਰਪੁਰ ਖੁਡਾਲ ਕ੍ਰਿਕਟ ਟੂਰਨਾਮੈਂਟ ਵਿੱਚ ਸ਼ਮੂਲੀਅਤ ਕੀਤੀ ਗਈ। ਉਹਨਾਂ ਨੇ ਦੱਸਿਆ ਕਿ “ਪਿੰਡ ਅਕਬਰਪੁਰ ਖੁਡਾਲ ਕ੍ਰਿਕਟ ਟੂਰਨਾਮੈਂਟ ਦਾ ਅਨੰਦ ਮਾਣਿਆ ਅਤੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਖੇਡ ਸਹੂਲਤਾਂ ਦੇਣ ਦਾ ਵੀ ਵਾਅਦਾ ਕੀਤਾ”
https://www.facebook.com/share/p/1A4YA2Z6Ta/
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiBudhladaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ

by Jaspreet Kaur
October 6, 2026
0

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਬਾਰੇ ਐਡਵੋਕੇਟ ਧਾਮੀ ਨੇ ਜਾਂਚ ਰਿਪੋਰਟ ਦੇ ਤੱਥ ਕੀਤੇ ਜਨਤਕ - ਸਰਾਂ ਦੇ ਕਰਮਚਾਰੀ...

Most Popular

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: CM ਮਾਨ

by Ranjit Singh
2 weeks ago
0

Punjab: ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ 'ਤੇ ਸਨਮਾਨ ਰਾਸ਼ੀ ਦੀ 'ਟੂੰ-ਟੂੰ' ਫੇਰ ਸੁਣਾਈ ਦੇਵੇਗੀ: CM ਮਾਨ - *ਦਲਿਤ ਔਰਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 