• Latest
  • Trending
Budhlada : ਸਮਾਜ ਨੂੰ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜੰਗ ਲੜਨੀ ਚਾਹੀਦੀ ਹੈ – ਪ੍ਰਿੰਸੀਪਲ ਬੁੱਧ ਰਾਮ

Budhlada : ਸਮਾਜ ਨੂੰ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜੰਗ ਲੜਨੀ ਚਾਹੀਦੀ ਹੈ – ਪ੍ਰਿੰਸੀਪਲ ਬੁੱਧ ਰਾਮ

1 year ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

35 minutes ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

60 minutes ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

2 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

2 hours ago
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ

3 hours ago
120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

120 ਕਿਲੋਮੀਟਰ ਦੀ ਰਫ਼ਤਾਰ ਦੇ ਤੂਫ਼ਾਨ ਨੇ ਮਚਾਈ ਤਬਾਹੀ; ਏਅਰਪੋਰਟ ‘ਤੇ ਖਿਡੌਣਿਆਂ ਵਾਂਗ ਪਲਟੇ ਜਹਾਜ਼!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

3 hours ago
ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

4 hours ago
National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

National: ਰੱਖਿਆ ਮੰਤਰਾਲੇ ‘ਚ ਕੰਮ ਕਰ ਰਹੀ ਗਰਭਵਤੀ ਮਹਿਲਾ ਕਰਮਚਾਰੀ ਦੀ ਮਿਲੀ ਲਾਸ਼

4 hours ago
Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

4 hours ago
National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

National: ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ

5 hours ago
Hindi News
English News
Monday, August 24, 2026
No Result
View All Result
34 °c
Chandigarh
30 ° Tue
31 ° Wed
31 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Budhlada : ਸਮਾਜ ਨੂੰ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜੰਗ ਲੜਨੀ ਚਾਹੀਦੀ ਹੈ – ਪ੍ਰਿੰਸੀਪਲ ਬੁੱਧ ਰਾਮ

May 30, 2025
in ਖਬਰਾਂ, ਪੰਜਾਬ
Budhlada : ਸਮਾਜ ਨੂੰ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜੰਗ ਲੜਨੀ ਚਾਹੀਦੀ ਹੈ – ਪ੍ਰਿੰਸੀਪਲ ਬੁੱਧ ਰਾਮ

Budhlada : ਸਮਾਜ ਨੂੰ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜੰਗ ਲੜਨੀ ਚਾਹੀਦੀ ਹੈ – ਪ੍ਰਿੰਸੀਪਲ ਬੁੱਧ ਰਾਮ

ਚੰਡੀਗੜ੍ਹ, 30ਮਈ(ਵਿਸ਼ਵ ਵਾਰਤਾ) Budhlada : ਬੁਢਲਾਢਾ ਤੋਂ MLA ਪ੍ਰਿੰਸੀਪਲ ਬੁੱਧ ਰਾਮ (Principal Budh Ram) ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜਾਂ ਦਾ ਕੰਮ ਜਾਰੀ ਹੈ। 

ਪ੍ਰਿੰਸੀਪਲ ਬੁੱਧ ਰਾਮ ਵੱਲੋਂ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਨੂੰ ਜਾਰੀ ਰੱਖਦਿਆਂ ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਮੰਢਾਲੀ ਦਾ ਦੌਰਾ ਕੀਤਾ ਗਿਆ। ਜਿੱਥੇ ਉਹਨਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ।

https://www.facebook.com/100063586726410/posts/1258190126310533/?mibextid=rS40aB7S9Ucbxw6v

ਵਿਧਾਇਕ ਵੱਲੋਂ ਇਸ ਸੰਬੰਧੀ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕੀਤੀ ਗਈ।

ਉਹਨਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ “ਪਿੰਡ ਮੰਢਾਲੀ ਵਿਖੇ “ਯੁੱਧ ਨਸ਼ੇ ਵਿਰੁੱਧ” ਤਹਿਤ ਪ੍ਰੋਗਰਾਮ ਕਰਵਾਇਆ ਗਿਆ। ਸਮਾਜ ਨੂੰ ਮਿਲ ਕੇ ਨਸ਼ਿਆਂ ਦੇ ਖਿਲਾਫ਼ ਜੰਗ ਲੜਨੀ ਚਾਹੀਦੀ ਹੈ। ਇਸ ਨੂੰ ਸ਼ਾਨ ਦਾ ਪ੍ਰਤੀਕ ਨਹੀਂ, ਸਮਾਜਿਕ ਬੁਰਾਈ ਸਮਝਣਾ ਚਾਹੀਦਾ ਹੈ।”

ਇਸ ਤੋਂ ਇਲਾਵਾ ਉਹਨਾਂ ਵੱਲੋਂ ਪਿੰਡ ਪਿਪਲੀਆਂ ਵਿਖੇ ਵੀ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ “ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ “ ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਛੇੜੀ ਹੋਈ ਹੈ । ਆਓ ਰਲ ਕੇ ਇਸ ਮੁਹਿੰਮ ਦਾ ਹਿੱਸਾ ਬਣੀਏ ਗੁਰੂਆਂ ਦੀ ਧਰਤੀ ਤੋਂ ਨਸ਼ਿਆਂ ਨੂੰ ਜੜੋ ਖਤਮ ਕਰੀਏ ।”

https://www.facebook.com/100063586726410/posts/pfbid02Ljey6AEzgozNbDKeAk6QKnkUtS1fNtDiCGf2cUSpEA9jUuXRnNCHzeymHa9hNd4nl/?app=fbl

ਉਨ੍ਹਾ ਕਿਹਾ “ਨਸ਼ਾ ਇੱਕ ਅਜਿਹੀ ਅੱਗ ਹੈ ਜੋ ਸਭ ਕੁਝ ਸਾੜ ਕੇ ਰੱਖ ਦਿੰਦੀ ਹੈ। ਇਸ ਨੂੰ ਰੋਕਣਾ ਸਿਰਫ਼ ਪੁਲਿਸ ਜਾਂ ਸਰਕਾਰ ਦੀ ਹੀ ਨਹੀਂ, ਸਗੋਂ ਹਰੇਕ ਨਾਗਰਿਕ, ਹਰੇਕ ਪਰਿਵਾਰ, ਅਤੇ ਹਰੇਕ ਸਮਾਜਿਕ ਸੰਸਥਾ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਨੂੰ ਆਪਣੇ ਬੱਚਿਆਂ ਨੂੰ ਪਿਆਰ, ਸਮਝ ਅਤੇ ਚੇਤੰਨਤਾ ਨਾਲ ਵੱਡਾ ਕਰਨਾ ਹੋਵੇਗਾ। ਸਾਨੂੰ ਇੱਕ ਅਜਿਹਾ ਮਾਹੌਲ ਬਣਾਉਣਾ ਹੋਵੇਗਾ ਜਿੱਥੇ ਨੌਜਵਾਨ ਨਸ਼ਿਆਂ ਵੱਲ ਜਾਣ ਦੀ ਬਜਾਏ, ਆਪਣੀ ਊਰਜਾ ਸਮਾਜ ਦੀ ਤਰੱਕੀ ਅਤੇ ਆਪਣੇ ਭਵਿੱਖ ਨੂੰ ਸੁਧਾਰਨ ਵਿੱਚ ਲਗਾ ਸਕਣ। ਆਓ, ਮਿਲ ਕੇ ਨਸ਼ਿਆਂ ਦੇ ਇਸ ਕੈਂਸਰ ਨੂੰ ਜੜ੍ਹੋਂ ਖਤਮ ਕਰਨ ਦਾ ਸੰਕਲਪ ਲਈਏ ਅਤੇ ਇੱਕ ਸਿਹਤਮੰਦ, ਸੁਖੀ ਅਤੇ ਨਸ਼ਾਮੁਕਤ ਸਮਾਜ ਦੀ ਨੀਂਹ ਰੱਖੀਏ। ਇਸੇ ਲੜੀ ਤਹਿਤ ਅੱਜ ਮੈਂ ਪਿੰਡ #joiyan ਅਤੇ #tahliyan ਵਿਖੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਜਾਗਰਤੀ ਮੁਹਿੰਮ ਦਾ ਹਿੱਸਾ ਬਣਿਆ।”

https://www.facebook.com/100063586726410/posts/1257577016371844/

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiBudhladaLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

by Jaspreet Kaur
August 24, 2026
0

IND vs SL : ਕੋਲੰਬੋ ਟੈਸਟ 'ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ ਭਾਰਤ ਨੇ 503/9 'ਤੇ ਐਲਾਨੀ ਪਹਿਲੀ ਪਾਰੀ...

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

by Jaspreet Kaur
August 24, 2026
0

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ ਜਹਾਜ਼ ਸਵਾਰ 164 ਯਾਤਰੀਆਂ ਦੇ ਸੁੱਕੇ ਸਾਹ! ਨਵੀ ਦਿੱਲੀ , 24 ਅਗਸਤ...

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

by Jaspreet Kaur
August 24, 2026
0

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ - ਜਾਣੋ ਕਦੋ ਖਾਤਿਆਂ 'ਚ...

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

by Jaspreet Kaur
August 24, 2026
0

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ ਪਰਿਵਾਰ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

by Jaspreet Kaur
August 24, 2026
0

IND vs SL : ਕੋਲੰਬੋ ਟੈਸਟ 'ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ ਭਾਰਤ ਨੇ 503/9 'ਤੇ ਐਲਾਨੀ ਪਹਿਲੀ ਪਾਰੀ...

Most Popular

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

by Ranjit Singh
4 weeks ago
0

Himachal ਦੇ ਚੰਬਾ ਵਿੱਚ ਕਾਰ ਖੱਡ ਵਿੱਚ ਡਿੱਗੀ, ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 