• Latest
  • Trending
ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

54 minutes ago
Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

38 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

2 hours ago
ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ

ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ

2 hours ago
Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

2 hours ago
Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

3 hours ago
Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

3 hours ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

5 hours ago
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

5 hours ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

5 hours ago
Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

July 10, 2026
in ਖਬਰਾਂ, ਪੰਜਾਬ
ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਬੱਸ ਮਾਲਕਾਂ ਨੇ ਝਾੜੂ ਫੜਕੇ ਬੱਸ ਅੱਡੇ ਦੀ ਕੀਤੀ ਸਫ਼ਾਈ

ਮਾਨਸਾ 10 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਵਿੱਚ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਮਾਨਸਾ ਦੇ ਬੱਸ ਅੱਡੇ ਵਿਚ ਲੱਗੇ ਗੰਦਗੀ ਦੇ ਢੇਰਾਂ ਨੂੰ ਹਟਾਉਣ ਲਈ, ਜਦੋਂ ਕੋਈ ਰਾਹ ਨਾ ਨਿਕਲਿਆ ਤਾਂ ਖ਼ੁਦ ਬੱਸ ਮਾਲਕਾਂ ਨੇ ਅੱਜ ਝਾੜੂ ਫੜਕੇ ਬੱਸ ਅੱਡੇ ਦੀ ਸਫ਼ਾਈ ਕੀਤੀ। ਕੂੜੇ ਨੂੰ ਇਕੱਠਾ ਕਰਕੇ ਕੂੜੇਦਾਨ ਵਿਚ ਪਾਉਣ ਦੀ ਥਾਂ ਦੂਰ ਦਰਾਡੇ ਸੁਟਿਆ ਗਿਆ। ਕੂੜੇਦਾਨ ਪਹਿਲਾਂ ਹੀ ਭਰੇ ਹੋਏ ਸਨ।

ਜ਼ਿਲ੍ਹਾ ਬੱਸ ਅਪਰੇਟਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਅਤੇ ਮਿੰਨੀ ਬੱਸ ਅਪਰੇਟਰਜ਼ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਦੱਸਿਆ ਕਿ ਬੱਸ ਅੱਡੇ ਵਿਚ ਸਫ਼ਾਈ ਦਾ ਬਹੁਤ ਮਾੜਾ ਹਾਲ ਹੈ ਅਤੇ ਨਾ ਹੀ ਪੀਣ ਵਾਲੇ ਪਾਣੀ ਦਾ ਪੂਰਾ ਪ੍ਰਬੰਧ ਹੈ, ਜਦੋਂ ਕਿ ਬਿਜਲੀ ਦਾ ਕੁਨੈਕਸ਼ਨ ਕੱਟਣ ਕਾਰਨ ਕਹਿਰ ਦੀ ਗਰਮੀ ਵਿਚ ਪੱਖੇ ਨਹੀਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲਾਈਟਾਂ ਦਾ ਵੀ ਮਾੜਾ ਹਾਲ ਹੈ, ਪਰ ਇਸ ਵੱਲ ਅਧਿਕਾਰੀਆਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅੱਜ ਇਨ੍ਹਾਂ ਤਕਲੀਫ਼ਾਂ ਨੂੰ ਲੈਕੇ ਪ੍ਰਾਈਵੇਟ ਬੱਸ ਓਪਰੇਟਰਜ਼ ਯੂਨੀਅਨ ਸਮੇਤ ਪੀਆਰਟੀਸੀ ਬੁਢਲਾਡਾ, ਬਰਨਾਲਾ ਅਤੇ ਬਠਿੰਡਾ ਦੇ ਅਧਿਕਾਰੀਆਂ ਨੇ ਫੈਸਲਾ ਕੀਤਾ ਹੈ ਕਿ ਅਗਲੇ ਦਿਨਾਂ ਤੋਂ ਬੱਸ ਅੱਡੇ ਦੀ ਪਰਚੀ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਲਈ ਅੱਡੇ ਵਿਚ ਸਹੂਲਤਾਂ ਨਹੀਂ ਹਨ, ਫਿਰ ਅਜਿਹੀ ਪਰਚੀ ਦਾ ਕੋਈ ਫਾਇਦਾ ਨਹੀਂ ਹੈ।

ਬੱਸ ਅਪਰੇਟਰਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਚਿਰ ਤੱਕ ਸਫਾਈ ਦਾ ਕੋਈ ਬੰਦੋਬਸਤ ਨਹੀਂ ਹੁੰਦਾ ਹੈ, ਉਨ੍ਹਾਂ ਚਿਰ ਤੱਕ ਉਹ ਰੋਸ ਵਜੋਂ ਖੁਦ ਸਫ਼ਾਈ ਕਰਿਆ ਕਰਨਗੇ ਤਾਂ ਜੋ ਸਵਾਰੀਆਂ ਨੂੰ ਕੋਈ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share207Tweet129SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

by Jaspreet Kaur
July 10, 2026
0

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ

by Ranjit Singh
July 10, 2026
0

National: ਸੁਪਰੀਮ ਕੋਰਟ ਰਾਮ ਮੰਦਿਰ ਦੇ ਚੜ੍ਹਾਵੇ ਚੋਰੀ ਮਾਮਲੇ ਦੀ ਸੁਣਵਾਈ ਲਈ ਤਿਆਰ - ਪੜ੍ਹੋ ਕਦੋਂ ਹੋਵੇਗੀ ਸੁਣਵਾਈ ਅਤੇ ਕੌਣ-ਕੌਣ...

ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ

ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ

by Jaspreet Kaur
July 10, 2026
0

ਆਸਟ੍ਰੇਲੀਆ ਤੋਂ ਬਾਅਦ ਨਿਊਜ਼ੀਲੈਂਡ ਪਹੁੰਚੇ ਪੀ.ਐਮ. ਮੋਦੀ - ਏਅਰਪੋਰਟ 'ਤੇ ਹੋਇਆ ਨਿੱਘਾ ਸਵਾਗਤ ਨਵੀ ਦਿੱਲੀ, 10 ਜੁਲਾਈ (ਵਿਸ਼ਵ ਵਾਰਤਾ): ਪ੍ਰਧਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

by Jaspreet Kaur
July 10, 2026
0

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ

by Navjot
2 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਨੇ 7 ਹੋਰ ਲੋਕਾਂ ਦੀ ਲਈ ਜਾਨ, ਮੌਤਾਂ ਦੀ ਗਿਣਤੀ 700 ਤੋਂ ਪਾਰ   ਢਾਕਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 