• Latest
  • Trending
ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

1 hour ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

57 seconds ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

15 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

37 minutes ago
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

44 minutes ago
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

47 minutes ago
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

53 minutes ago
ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

1 hour ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

2 hours ago
ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਦੇ ਦੂਜੇ ਦਿਨ 23 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

Hindi News
English News
Tuesday, June 23, 2026
No Result
View All Result
33 °c
Chandigarh
36 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਵਧਾਈ; ਦਿਨ ਰਾਤ ਇੱਕ ਕਰ ਕੇ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਲਈ ਕੀਤਾ ਪ੍ਰੇਰਿਤ

June 23, 2026
in ਖਬਰਾਂ, ਪੰਜਾਬ

ਸੁਨਾਮ, 23 ਜੂਨ (ਵਿਸ਼ਵ ਵਾਰਤਾ);- ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸੁਨਾਮ ਸ਼ਹਿਰ ਵਿੱਚ ਜਿੰਨਾ ਵਿਕਾਸ ਹੋਇਆ ਹੈ, ਹੁਣ ਉਸ ਵਿਕਾਸ ਦੀ ਰਫ਼ਤਾਰ ਦੁੱਗਣੀ ਅਤੇ ਚੌਗੁਣੀ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦਾ ਇੰਨਾ ਵੱਡੇ ਪੱਧਰ ‘ਤੇ ਵਿਕਾਸ ਕਰਵਾਇਆ ਜਾਵੇਗਾ, ਜਿੰਨਾ ਅੱਜ ਤੱਕ ਕਦੇ ਨਹੀਂ ਹੋ ਸਕਿਆ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਚੁਣੇ ਅਹੁਦੇਦਾਰ ਅਤੇ ਸਮੂਹ ਕੌਂਸਲਰ ਮਿਲਜੁਲ ਕੇ ਸ਼ਹਿਰ ਦੀ ਤਰੱਕੀ ਲਈ ਨਵਾਂ ਇਤਿਹਾਸ ਰਚਣਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਸਬੰਧੀ ਕੋਈ ਗੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਨਗਰ ਕੌਂਸਲ ਦੇ ਸਾਰੇ ਚੁਣੇ ਹੋਏ ਐਮ.ਸੀ. ਬਰਾਬਰ ਦੇ ਹੱਕਦਾਰ ਹਨ ਅਤੇ ਉਨ੍ਹਾਂ ਨੂੰ ਅਹੁਦੇਦਾਰਾਂ ਤੋਂ ਵੱਧ ਕੇ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਆਂਦਾ ਜਾ ਸਕਦਾ ਹੈ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਪੂਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੁਨਾਮ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਹਰ ਵਰਗ ਦੀ ਆਵਾਜ਼ ਨੂੰ ਸੁਣਿਆ ਜਾਵੇਗਾ।

ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ।

ਮੀਤ ਪ੍ਰਧਾਨ ਮੀਨਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਲੋਕਾਂ ਦੀ ਸੇਵਾ ਦਾ ਸਾਧਨ ਮੰਨਦੇ ਹਨ ਅਤੇ ਸ਼ਹਿਰ ਦੀ ਤਰੱਕੀ ਅਤੇ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਮਹਿਲਾਵਾਂ ਦੇ ਹਿੱਤਾਂ ਲਈ ਖਾਸ ਤੌਰ ‘ਤੇ ਕੰਮ ਕਰਨਗੇ।

ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਾਰੇ ਐਮ.ਸੀ., ਈ ਓ ਸੁਨਾਮ ਸ੍ਰੀ ਬਾਲ ਕ੍ਰਿਸ਼ਨ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Tags: BREAKING NEWSCabinet Minister Aman AroraLatest Punjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

by Ankit
June 23, 2026
0

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

by Jaspreet Kaur
June 23, 2026
0

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ - ਪਾਕਿਸਤਾਨ ਨੂੰ 4-3 ਨਾਲ ਹਰਾਇਆ ਨਵੀ ਦਿੱਲੀ, 23...

Most Popular

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

3 weeks ago
0

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 