• Latest
  • Trending
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ Punjab ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ Punjab ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

2 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

3 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

3 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

4 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

6 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

7 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

7 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

7 hours ago
Hindi News
English News
Saturday, November 14, 2026
No Result
View All Result
19 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ Punjab ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ

April 11, 2025
in ਖਬਰਾਂ, ਪੰਜਾਬ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ Punjab ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ Punjab ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

* ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ
* ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ: ਹਰਪਾਲ ਸਿੰਘ ਚੀਮਾ

* ਨਸ਼ਿਆਂ ਦੇ ਖਾਤਮੇ ਲਈ ਨਾਗਰਿਕਾਂ ਤੋਂ ਸਰਗਰਮ ਸਹਿਯੋਗ ਮੰਗਿਆ

* ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ (ਵਿਸ਼ਵ ਵਾਰਤਾ):- Punjab ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾਣਗੀਆਂ ਅਤੇ ਅਸੀਂ ਉਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਰ੍ਹਾਂ ਸਰਗਰਮ ਹਾਂ ਜਿਸ ਤਹਿਤ ਪਿਛਲੇ 3 ਸਾਲਾਂ ਅੰਦਰ ਅਨੇਕਾਂ ਸਿੱਖਿਆ ਪ੍ਰੋਜੈਕਟ ਸਫ਼ਲਤਾ ਨਾਲ ਲਾਗੂ ਕੀਤੇ ਗਏ ਹਨ ਅਤੇ ਆਉਂਦੇ 2 ਸਾਲਾਂ ਅੰਦਰ ਹੋਰ ਮਿਸਾਲੀ ਕਾਰਜ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਿਸ਼ਾ ਆਧਾਰਿਤ ਲੈਬ, ਨਵੇਂ ਕਲਾਸਰੂਮ, ਲਾਇਬ੍ਰੇਰੀਆਂ, ਖੇਡ ਮੈਦਾਨ, ਬੈਂਚ ਤੇ ਹੋਰ ਫਰਨੀਚਰ ਮੁਹੱਈਆ ਕਰਵਾਇਆ ਗਿਆ ਹੈ ਜਿਸ ਨਾਲ ਸਕੂਲਾਂ ਦਾ ਕਾਇਆ ਕਲਪ ਹੋਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਆਉਣ ਵਾਲੇ ਸਮੇਂ ਵਿੱਚ ਬੱਚੇ ਵੀ ਆਪਣੀ ਕਾਬਲੀਅਤ ਨਾਲ ਨਾ ਕੇਵਲ ਸਕੂਲ ਬਲਕਿ ਸੂਬੇ ਦਾ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 118 ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫਿਨਲੈਂਡ, ਸਿੰਘਾਪੁਰ ਆਦਿ ਵਿੱਚ ਵਿਦਿਅਕ ਦੌਰੇ ਕਰਵਾਏ ਗਏ ਹਨ ਤਾਂ ਜ਼ੋ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵੀ ਕੌਮਾਂਤਰੀ ਪੱਧਰ ਦੀਆਂ ਤਕਨੀਕਾਂ ਨਾਲ ਪੜ੍ਹਾਈ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਪੂਰੀ ਤਰ੍ਹਾਂ ਮਿਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਪਿੰਡਾਂ ਦਾ ਵਿਕਾਸ ਕਰ ਰਹੀਆਂ ਹਨ ਅਤੇ ਨਗਰ ਪੰਚਾਇਤਾਂ ਦੇ ਸਰਗਰਮ ਅਹੁਦੇਦਾਰਾਂ ਰਾਹੀਂ ਸ਼ਹਿਰੀ ਵਿਕਾਸ ਜੋਸ਼ੋ ਖਰੋਸ਼ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਵਿੱਚ ਸਭ ਨਾਗਰਿਕਾਂ ਨੂੰ ਵਧ ਚੜ੍ਹ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਵੱਧ ਤੋਂ ਵੱਧ ਸਮੇਂ ਨੂੰ ਪੜ੍ਹਾਈ ਵਿੱਚ ਲਗਾਇਆ ਜਾਵੇ ਕਿਉਂਕਿ ਪੜ੍ਹਾਈ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਹੁਨਰ ਦੀ ਪਛਾਣ ਕਰਨ ਅਤੇ ਦਿਲਚਸਪੀ ਲੈ ਕੇ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ਣ ਵਿੱਚ ਵਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਨੇ ਸਕੂਲ ਦੇ ਚੌਗਿਰਦੇ ਨੂੰ ਖੂਬਸੂਰਤ ਤੇ ਹਰਿਆਵਲ ਭਰਪੂਰ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਹੋਰ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਅਤੇ ਸਕੂਲ ਇੰਚਾਰਜ ਵੱਲੋਂ ਸਕੂਲ ਦੀਆਂ ਹੋਰ ਅਹਿਮ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਗਿਆ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 