• Latest
  • Trending
ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

1 hour ago
ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

6 minutes ago
ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

6 minutes ago
ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

10 minutes ago
ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

14 minutes ago
CBSE revaluation ਪੋਰਟਲ ‘ਤੇ ਵੱਡਾ ਸਾਈਬਰ Attack!

CBSE revaluation ਪੋਰਟਲ ‘ਤੇ ਵੱਡਾ ਸਾਈਬਰ Attack!

22 minutes ago
ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ

ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ ਧਮਾਕਾ! ਖਿੜਕੀਆਂ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟੇ

45 minutes ago
ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

ਚੰਡੀਗੜ੍ਹ GMCH-32 ‘ਚ ਹੜਕੰਪ: ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਡਾਕਟਰ ਦੀ ਲਾਸ਼!

2 hours ago
ਪੰਜਾਬ ਦੇ ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ

2 hours ago
Punjab ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

Punjab ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ

2 hours ago
ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

ਮਸ਼ਹੂਰ Punjabi Singer B Praak ਦੇ ਘਰ ਦੇ ਨੇੜੇ ਫਾਇਰਿੰਗ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

4 hours ago
Hindi News
English News
Tuesday, June 2, 2026
No Result
View All Result
37 °c
Chandigarh
33 ° Wed
35 ° Thu
36 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

June 2, 2026
in ਖਬਰਾਂ, ਪੰਜਾਬ
ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

– 38 ਲੱਖ ਰੁਪਏ ਦੀ ਲਾਗਤ ਨਾਲ ਬਣੀ ਲੁਧਿਆਣਾ (ਉੱਤਰੀ) ਸਬ ਤਹਿਸੀਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 02, ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ (ਉੱਤਰੀ) ਵਿਖੇ ਬਣੀ ਨਵੀਂ ਸਬ ਤਹਿਸੀਲ ਦੇ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੁਧਿਆਣਾ (ਉੱਤਰੀ) ਦੇ ਵਾਸੀਆਂ ਨੂੰ 38 ਲੱਖ ਰੁਪਏ ਦਾ ਤੋਹਫਾ ਦਿੱਤਾ ਹੈ।

ਇਸ ਸਬ ਤਹਿਸੀਲ ਲੁਧਿਆਣਾ (ਉੱਤਰੀ) ਵਿੱਚ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਨਾਇਬ ਤਹਿਸੀਲਦਾਰ ਜਗਸੀਰ ਸਿੰਘ ਵੱਲੋਂ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲ ਲਿਆ ਹੈ।

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਹਲਕਾ ਲੁਧਿਆਣਾ (ਉੱਤਰੀ) ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ (ਉੱਤਰੀ) ਵਿਖੇ ਸਬ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 38 ਲੱਖ ਰੁਪਏ ਖਰਚ ਕੀਤੇ ਗਏ ਹਨ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੁਧਿਆਣਾ (ਉੱਤਰੀ) ਸਬ ਤਹਿਸੀਲ ਕੰਪਲੈਕਸ ਜਿਸ ਦਾ ਕੁੱਲ ਖੇਤਰਫਲ ਕਰੀਬ 4400 ਸੁਕੈਅਰ ਫੁੱਟ ਹੈ ਅਤੇ ਕਰੀਬ 2000 ਸੁਕੈਅਰ ਫੁੱਟ ਰਕਬੇ ਵਿੱਚ ਇਹ ਕੰਪਲੈਕਸ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਦਫ਼ਤਰ ਸਬ ਰਜਿਸਟਰਾਰ, ਰਜਿਸਟਰੀ ਰੂਮ, ਰੀਡਰ ਰੂਮ, ਫ਼ਰਦ ਰੂਮ, ਲੋਕਾਂ ਦੇ ਬੈਠਣ ਲਈ ਹਾਲ, ਕੰਨਟੀਨ, ਜਨਰੇਟਰ ਰੂਮ ਅਤੇ ਬਾਥਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮਾਲ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਸ ਸਬ ਤਹਿਸੀਲ ਦਫ਼ਤਰ ਵਿੱਚ ਆਉਣਗੇ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਸ ਸਬ ਤਹਿਸੀਲ ਕੰਪਲੈਕਸ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਵੇਂ ਕੰਪਲੈਕਸ ਅਤੇ ਰੂਮਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ।

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਉਹਨਾਂ ਕਿਹਾ ਕਿ ਇਹ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਦੀ ਇਹ ਬੜੇ ਲੰਮੇ ਸਮੇਂ ਤੋਂ ਮੰਗ ਸੀ ਕਿ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੇ ਕਿਉਂਕਿ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਬੜੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ।

ਅੱਜ ਇਹ ਸਬ ਤਹਿਸੀਲ ਬਣਨ ਕਰਕੇ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਨੂੰ ਹੁਣ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਲੋਕਾਂ ਦੀ ਬੜੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣਨ ਕਰਕੇ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਵਿਕਾਸ ਤੇ ਕੰਮ ਹੋ ਰਹੇ ਹਨ ਜਿਸ ਨਾਲ ਹਲਕੇ ਦੀ ਨੁਹਾਰ ਬਦਲ ਰਹੀ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਲੋਕਾਂ ਦੀ ਮੁੱਖ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਨੂੰ ਬਣਾਇਆ ਹੈ ਕਿਉਂਕਿ ਇਥੋਂ ਦੇ ਲੋਕਾਂ ਨੂੰ ਆਪਣੀਆਂ ਰਜਿਸਟਰੀਆਂ ਕਰਵਾਉਣ ਕਾਫੀ ਦੂਰ ਟਰਾਂਸਪੋਰਟ ਨਗਰ ਜਾਣਾ ਪੈਂਦਾ ਸੀ ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਆਉਂਦੀ ਸੀ। ਬਹੁਤ ਖੁਸ਼ੀ ਦੀ ਗੱਲ ਹੈ ਕਿ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਇਸ ਸਬ ਤਹਿਸੀਲ ਵਿੱਚ ਲੋੜੀਂਦਾ ਸਟਾਫ ਨਿਯੁਕਤ ਕਰ ਦਿੱਤਾ ਹੈ।

ਇਸ ਤੋਂ ਇਲਾਵਾ ਇਸ ਸਬ ਤਹਿਸੀਲ ਵਿੱਚ ਫਰਨੀਚਰ ਆਦਿ ਸਭ ਸਹੂਲਤਾਂ ਇਥੇ ਦਿੱਤੀਆਂ ਗਈਆਂ ਹਨ। ਪਬਲਿਕ ਏਰੀਏ ਵਿੱਚ ਵੀ ਏ.ਸੀ ਲਗਾਏ ਗਏ ਹਨ। ਇਸ ਦੇ ਨਾਲ ਹੀ ਪਾਣੀ ਦੀ ਸਹੂਲਤ ਅਤੇ ਵੇਟਿੰਗ ਦੀ ਸਹੂਲਤ ਇਥੇ ਮੌਜੂਦ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ। ਈਜੀ ਰਜਿਸਟਰੀ ਦਾ ਸਟਾਫ ਵੀ ਇੱਥੇ ਲਗਾ ਦਿੱਤਾ ਗਿਆ ਹੈ। ਕੰਪਿਊਟਰ ਅਤੇ ਕੈਮਰੇ ਲਗਾ ਕੇ ਸਬ ਤਹਸੀਲ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬ ਤਹਿਸੀਲ ਵਿੱਚ ਅੱਜ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

by Ankit
June 2, 2026
0

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ-...

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ

by Jaspreet Kaur
June 2, 2026
0

ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ ਚੰਡੀਗੜ੍ਹ, 2, ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਨੂੰ...

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ ‘ਚ ਲਿਆ ਜਾਇਜ਼ਾ

by Ankit
June 2, 2026
0

ਡੀਆਈਜੀ ਜਲੰਧਰ ਰੇਂਜ ਤੇ ਐਸਐਸਪੀ ਕਪੂਰਥਲਾ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਵਿਆਪਕ ਚੈਕਿੰਗ ਮੁਹਿੰਮ; ਰੇਲਵੇ ਸਟੇਸ਼ਨ ਅਤੇ ਬਾਜ਼ਾਰਾਂ 'ਚ ਲਿਆ ਜਾਇਜ਼ਾ...

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

by Ankit
June 2, 2026
0

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 81 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ- ਜ਼ਿਲ੍ਹਾ ਚੋਣ ਅਫਸਰ ਕਪੂਰਥਲਾ

by Ankit
June 2, 2026
0

ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੈਪਿੰਗ ਵਿਚ ਤੇਜ਼ੀ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ 7 ਜੂਨ ਨੂੰ ਵਿਸ਼ੇਸ਼ ਕੈਪ ਲੱਗਣਗੇ-...

Most Popular

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ ‘ਚ ਡੁੱਬਿਆ ਨੌਜਵਾਨ

by Jaspreet Kaur
2 weeks ago
0

REEL ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ! ਵੀਡੀਓ ਬਣਾਉਂਦੇ ਸਮੇਂ ਪੈਰ ਫਿਸਲਣ ਨਾਲ ਨਹਿਰ 'ਚ ਡੁੱਬਿਆ ਨੌਜਵਾਨ ਹਰਿਆਣਾ, 22 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 