• Latest
  • Trending
Cabinet Minister Sanjeev Arora ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

7 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, June 10, 2026
No Result
View All Result
32 °c
Chandigarh
34 ° Thu
33 ° Fri
34 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cabinet Minister Sanjeev Arora ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

March 28, 2026
in ਖਬਰਾਂ, ਪੰਜਾਬ

ਚੰਡੀਗੜ੍ਹ/ਰਾਜਪੁਰਾ, 28 ਮਾਰਚ, 2026 (ਵਿਸ਼ਵ ਵਾਰਤਾ);- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ।

ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਨੇ ਸਾਲ 2026 ਵਿੱਚ ਲਗਭਗ 2,100 ਕਰੋੜ ਰੁਪਏ ਦੀ ਵਿਕਰੀ ਕੀਤੀ। ਕੰਪਨੀ ਦੇਸ਼ ਭਰ ਦੇ 9 ਪਲਾਂਟਾਂ ਵਿੱਚ ਬਿਸਕੁਟ, ਬਰੈੱਡ, ਬੇਕਰੀ ਉਤਪਾਦ ਅਤੇ ਫਰੋਜ਼ਨ ਫੂਡ ਸਮੇਤ ਵੱਖ-ਵੱਖ ਉਤਪਾਦਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਦਾ ਨਿਰਮਾਣ ਕਰਦੀ ਹੈ। ਉੱਨਤ ਨਿਰਮਾਣ ਸਹੂਲਤਾਂ ਵਿੱਚ ਲਗਭਗ 1,500 ਕਰੋੜ ਰੁਪਏ ਦੇ ਨਿਵੇਸ਼ ਦੇ ਨਾਲ ਕੰਪਨੀ 70 ਤੋਂ ਵੱਧ ਦੇਸ਼ਾਂ ਵਿੱਚ ਆਪਣੇ ਉਤਪਾਦਾਂ ਦਾ ਨਿਰਯਾਤ ਕਰਦੀ ਹੈ ਅਤੇ ਸਥਾਨਕ ਪੱਧਰ ‘ਤੇ 900 ਤੋਂ ਵੱਧ ਵਿਤਰਕਾਂ ਦੇ ਨੈਟਵਰਕ ਰਾਹੀਂ 5.5 ਲੱਖ ਤੋਂ ਵੱਧ ਪ੍ਰਚੂਨ ਆਉਟਲੈਟਾਂ ਵਿੱਚ ਆਪਣੇ ਉਤਪਾਦ ਪੇਸ਼ ਕਰਦੀ ਹੈ। ਮੌਜੂਦਾ ਸਮੇਂ ਇਹ ਕੰਪਨੀ ਪੰਜਾਬ ਵਿੱਚ ਦੂਜਾ ਸਭ ਤੋਂ ਵੱਡਾ ਬਿਸਕੁਟ ਨਿਰਮਾਤਾ ਹੈ, ਜਿਸਦਾ ਬਾਜ਼ਾਰ ਵਿੱਚ 14 ਫੀਸਦ ਤੋਂ ਵੱਧ ਹਿੱਸਾ ਹੈ।

ਇਸ ਦੌਰੇ ਦੌਰਾਨ, ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਵਿਸ਼ੇਸ਼ ਨਿਰਮਾਣ ਇਕਾਈਆਂ ਦਾ ਦੌਰਾ ਕੀਤਾ ਅਤੇ ਸਹੂਲਤ ਵਿੱਚ ਉੱਚ ਪੱਧਰੀ ਕਾਰੀਗਰੀ, ਆਟੋਮੇਸ਼ਨ, ਅਤੇ ਗੁਣਵੱਤਾ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਦੀ ਸ਼ਲਾਘਾ ਕੀਤੀ।

ਇਸ ਮੌਕੇ ‘ਤੇ ਬੋਲਦਿਆਂ, ਮੈਨੇਜਿੰਗ ਡਾਇਰੈਕਟਰ ਅਨੂਪ ਬੈਕਟਰ ਨੇ ਪੰਜਾਬ ਦੇ ਉਦਯੋਗਿਕ ਮਾਹੌਲ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕੰਪਨੀ ਦੇ ਨਿਰੰਤਰ ਨਿਵੇਸ਼ ਸਦਕਾ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰ ਤੱਕ ਪਹੁੰਚ ਵਿੱਚ ਵਾਧਾ ਹੋਵੇਗਾ ਅਤੇ ਕੰਪਨੀ ਦੇ ਉਤਪਾਦ ਪੋਰਟਫੋਲੀਓ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।

ਸ੍ਰੀ ਬੈਕਟਰ ਨੇ ਮੰਤਰੀ ਸੰਜੀਵ ਅਰੋੜਾ ਦੀ ਯੋਗ ਅਗਵਾਈ ਅਤੇ ਕਾਰਜਸ਼ੀਲ ਪਹੁੰਚ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਉਦਯੋਗਿਕ ਸੁਧਾਰਾਂ ਵਿੱਚ ਉਨ੍ਹਾਂ ਦੇ ਯਤਨਾਂ ਨੂੰ ਮਾਨਤਾ ਦਿੱਤੀ। ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲਕਦਮੀਆਂ ਮਾਲੀਆ ਪੈਦਾ ਕਰਨ ਅਤੇ ਪੰਜਾਬ ਨੂੰ ਦੇਸ਼ ਵਿੱਚ ਉਦਯੋਗਿਕ ਵਿਕਾਸ ਲਈ ਇੱਕ ਮੋਹਰੀ ਸਥਾਨ ਵਜੋਂ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦੁਹਰਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਉਦਯੋਗਿਕ ਵਿਕਾਸ ਅਤੇ ਸੂਬੇ ਵਿੱਚ ਨਵੇਂ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਕਾਰੋਬਾਰ-ਪੱਖੀ ਵਾਤਾਵਰਣ, ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਅਤੇ ਨੀਤੀਗਤ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਦੌਰੇ ਦੌਰਾਨ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਐਸਡੀਐਮ ਨਮਨ, ਜੀਐਮ ਡੀਆਈਸੀ ਅਰਸ਼ਦੀਪ, ਈਓ ਅਵਤਾਰ ਅਤੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੇ ਸੀਨੀਅਰ ਪ੍ਰਬੰਧਕੀ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiCabinet Minister Sanjeev AroraLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ ‘ਤੇ ਹੋਏ ਰਵਾਨਾ

by Ranjit Singh
4 weeks ago
0

Breaking: PM ਮੋਦੀ ਪੰਜ ਦੇਸ਼ਾਂ ਦੇ ਦੌਰੇ 'ਤੇ ਹੋਏ ਰਵਾਨਾ ਨਵੀਂ ਦਿੱਲੀ, 15 ਮਈ 2026 – ਪ੍ਰਧਾਨ ਮੰਤਰੀ ਨਰਿੰਦਰ ਮੋਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 