• Latest
  • Trending
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

2 years ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

59 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

1 hour ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ

2 hours ago
ਤਿਲਕ ਨਗਰ ’ਚ ਹੋਈ ਬੇਅਦਬੀ ਦਾ ਮਾਮਲਾ ; ਜਥੇਦਾਰ ਗੜਗੱਜ ਨੇ ਪ੍ਰਬੰਧਕ ਤੇ ਦਿੱਲੀ ਕਮੇਟੀ ਮੈਂਬਰਾਂ ਨੂੰ ਕੀਤਾ ਤਲਬ

ਅਕਸ਼ੈ ਕੁਮਾਰ ਦੀ ਫਿਲਮ  ‘Samuk’  ਅਗਲੇ ਸਾਲ ਮਈ ਵਿੱਚ ਹੋਵੇਗੀ ਰਿਲੀਜ਼ 

3 hours ago
ਰਾਜਨਾਥ ਸਿੰਘ ਨੇ ਯੋਕੋਸੁਕਾ ਵਿੱਚ ਜਾਪਾਨ ਮੈਰੀਟਾਈਮ ਸੈਲਫ-ਡਿਫੈਂਸ ਫੋਰਸ (JMSDF) ਦੇ ਜਲ ਸੈਨਾ ਬੇਸ ਦਾ ਕੀਤਾ ਦੌਰਾ

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਜਲੰਧਰ ਤੋਂ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ

4 hours ago
ਭਾਰਤ-ਜਾਪਾਨ ਭਾਈਵਾਲੀ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਂਦੀ ਹੈ: ਵਿਦੇਸ਼ ਮੰਤਰੀ ਜੈਸ਼ੰਕਰ

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

Hindi News
English News
Wednesday, November 18, 2026
No Result
View All Result
19 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

Cabinet Sub-Committee Engages with Employee Unions to Address Key Issues

December 26, 2024
in ਖਬਰਾਂ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਚੰਡੀਗੜ੍ਹ, 26 ਦਸੰਬਰ (ਵਿਸ਼ਵ ਵਾਰਤਾ )-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ।

ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ। Kuldeep Singh Dhaliwal

ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ ‘ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਬਹੁਤੇ ਮੁੱਦੇ ਪਹਿਲਾਂ ਹੀ ਵਿਚਾਰੇ ਜਾ ਰਹੇ ਹਨ। ਉਨ੍ਹਾਂ ਨੇ ਜਾਇਜ਼ ਮੰਗਾਂ ਨੂੰ ਤੁਰੰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸਕਾਰਾਤਮਕ ਨੋਟ ‘ਤੇ ਸਮਾਪਤ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਕਾਰ ਦੀ ਹਾਂ-ਪੱਖੀ ਪਹੁੰਚ ਅਤੇ ਉਸਾਰੂ ਗੱਲਬਾਤ ਜਾਰੀ ਰੱਖਣ ਲਈ ਪ੍ਰਸ਼ੰਸਾ ਕੀਤੀ।

ਮੀਟਿੰਗਾਂ ਦੌਰਾਨ ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਣ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਅੰਗਰੇਜ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਬੁੱਟਰ, ਸੂਬਾ ਖਜ਼ਾਨਚੀ ਅਜੈ ਕੁਮਾਰ ਨੇ ਕੀਤੀ। ਸਰਬ ਸਿਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਪਰਵੀਨ ਸ਼ਰਮਾ, ਰਮੇਸ਼ ਸਹਾਰਨ ਅਤੇ ਨਰਿੰਦਰ ਕੁਮਾਰ ਨੇ ਕੀਤੀ। ਇਸ ਦੌਰਾਨ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੀ ਨੁਮਾਇੰਦਗੀ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਮੀਤ ਪ੍ਰਧਾਨ ਮੀਨੂੰ ਬਾਲਾ, ਸੂਬਾ ਮੀਡੀਆ ਇੰਚਾਰਜ ਅਮਨ ਸ਼ਾਸਤਰੀ ਨੇ ਕੀਤੀ।Harpal Singh Cheema

Cabinet Sub-Committee Engages with Employee Unions to Address Key Issues

Tags: Harpal Singh Cheema
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

by Ankit
November 18, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼ ਭਗਵੰਤ ਮਾਨ...

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

by Ankit
November 18, 2026
0

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਚੰਡੀਗੜ੍ਹ, 18 ਨਵੰਬਰ (ਵਿਸ਼ਵ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

by Ankit
November 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ ਪੁਲਿਸ ਟੀਮਾਂ ਨੇ 181 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 18, 2026
0

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਲਈ ਮੁਫ਼ਤ ਬੱਸ...

Most Popular

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਲਾਲ ਚੰਦ ਕਟਾਰੂਚੱਕ

4 weeks ago
0

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 2.92 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ 11,000 ਕਰੋੜ ਰੁਪਏ ਤੋਂ ਵੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 