• Latest
  • Trending
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

1 hour ago
ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

38 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

2 hours ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

2 hours ago
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

2 hours ago
Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

3 hours ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

3 hours ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

4 hours ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

5 hours ago
Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

6 hours ago
Hindi News
English News
Thursday, June 18, 2026
No Result
View All Result
41 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

June 18, 2026
in ਖਬਰਾਂ, ਰਾਸ਼ਟਰੀ
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

– ਸਿਰਫ਼ 49 ਰੁਪਏ ‘ਚ ਮਿਲੇਗੀ ਸੁਵਿਧਾ!

ਨਵੀ ਦਿੱਲੀ, 18 ਜੂਨ 2026 (ਵਿਸ਼ਵ ਵਾਰਤਾ): ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ Indigo ਨੇ ਹਵਾਈ ਯਾਤਰੀਆਂ ਦੇ ਸਫ਼ਰ ਨੂੰ ਹੋਰ ਵੀ ਜ਼ਿਆਦਾ ਸੁਖਾਲਾ ਅਤੇ ਤਣਾਅ-ਮੁਕਤ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਕੰਪਨੀ ਨੇ ‘ਕੈਬਸ ਵਿਦ ਇੰਡੀਗੋ’ (Cabs with IndiGo) ਨਾਂ ਨਾਲ ਇੱਕ ਨਵੀਂ ਏਅਰਪੋਰਟ ਟ੍ਰਾਂਸਫਰ ਸਰਵਿਸ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸੇਵਾ ਰਾਹੀਂ ਹੁਣ ਯਾਤਰੀ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਏਅਰਪੋਰਟ ਆਉਣ-ਜਾਣ ਲਈ ਸਿੱਧਾ ਇੰਡੀਗੋ ਦੇ ਪਲੇਟਫਾਰਮ ਤੋਂ ਹੀ ਕੈਬ ਬੁੱਕ ਕਰ ਸਕਣਗੇ।

ਏਅਰਲਾਈਨਜ਼ ਦੇ ਅਨੁਸਾਰ, ਯਾਤਰੀ ਸਿਰਫ਼ 49 ਰੁਪਏ ਦੇ ਕੇ ਕੈਬ ਰਿਜ਼ਰਵ ਕਰ ਸਕਣਗੇ। ਇਸ ਦੀ ਖ਼ਾਸੀਅਤ ਇਹ ਹੈ ਕਿ ਕਿਰਾਇਆ ਪਹਿਲਾਂ ਤੋਂ ਹੀ ਤੈਅ ਹੋਵੇਗਾ, ਇਸ ਲਈ ਸਰਜ ਪ੍ਰਾਈਸਿੰਗ (ਅਚਾਨਕ ਵਧਿਆ ਹੋਇਆ ਕਿਰਾਇਆ) ਨਹੀਂ ਲੱਗੇਗਾ। ਇਸ ਦੇ ਨਾਲ ਹੀ ਪਿਕ-ਅੱਪ ਦੇ ਸਮੇਂ ਤੱਕ ਮੁਫ਼ਤ ਕੈਂਸਿਲੇਸ਼ਨ ਦੀ ਸਹੂਲਤ ਮਿਲੇਗੀ।

ਇੰਡੀਗੋ ਦਾ ਦਾਅਵਾ ਹੈ ਕਿ ਯਾਤਰੀਆਂ ਨੂੰ ਤੈਅ ਸਮੇਂ ‘ਤੇ 100% ਕੈਬ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਜੇਕਰ ਫਲਾਈਟ ਕਿਸੇ ਕਾਰਨ ਲੇਟ ਹੁੰਦੀ ਹੈ, ਤਾਂ ਅਜਿਹੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 30 ਮਿੰਟ ਤੱਕ ਦਾ ਮੁਫ਼ਤ ਵੇਟਿੰਗ ਟਾਈਮ ਵੀ ਦਿੱਤਾ ਜਾਵੇਗਾ। ਏਅਰਲਾਈਨਜ਼ ਦੇ ਮੁਤਾਬਕ, ਯਾਤਰੀ ਇੰਡੀਗੋ ਦੀ ਵੈੱਬਸਾਈਟ ਅਤੇ ਮੋਬਾਈਲ ਐਪ ਰਾਹੀਂ ਇਸ ਸੇਵਾ ਦਾ ਲਾਭ ਉਠਾ ਸਕਦੇ ਹਨ। ਕੰਪਨੀ ਦਾ ਕਹਿਣਾ ਹੈ ਕਿ ਇਸ ਨਾਲ ਯਾਤਰੀਆਂ ਨੂੰ ਇੱਕੋ ਪਲੇਟਫਾਰਮ ‘ਤੇ ਫਲਾਈਟ, ਹੋਟਲ ਅਤੇ ਹੁਣ ਕੈਬ ਬੁਕਿੰਗ ਦੀ ਸਹੂਲਤ ਮਿਲੇਗੀ।

ਇੰਡੀਗੋ ਦੇ ਚੀਫ਼ ਡਿਜੀਟਲ ਐਂਡ ਇਨਫਾਰਮੇਸ਼ਨ ਅਫ਼ਸਰ ਨੀਤਨ ਚੋਪੜਾ ਨੇ ਇਸ ਲਾਂਚਿੰਗ ‘ਤੇ ਕਿਹਾ ਕਿ ਇਹ ਸਰਵਿਸ ਕੰਪਨੀ ਦੇ ਟ੍ਰੈਵਲ ਈਕੋਸਿਸਟਮ ਨੂੰ ਵਧਾਉਣ ਦੀ ਰਣਨੀਤੀ ਦਾ ਹਿੱਸਾ ਹੈ। ਸਾਡਾ ਮਕਸਦ ਯਾਤਰੀਆਂ ਨੂੰ ਹਵਾਈ ਸਫ਼ਰ ਤੋਂ ਇਲਾਵਾ ਜ਼ਮੀਨੀ ਸਫ਼ਰ ਵਿੱਚ ਵੀ ਇੱਕ ਬਿਹਤਰੀਨ ਅਤੇ ਸੁਖਾਲਾ ਅਨੁਭਵ ਦੇਣਾ ਹੈ। ਇਹ ਸਰਵਿਸ ਇੰਡੀਗੋ ਦੀ ਵੈੱਬਸਾਈਟ ਅਤੇ ਮੋਬਾਈਲ ਐਪ ‘ਤੇ ਬੁਕਿੰਗ ਲਈ ਉਪਲਬਧ ਕਰਵਾ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

by Jaspreet Kaur
June 18, 2026
0

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ - ਪੰਜਾਬ ਦੀਆਂ 117 ਸੀਟਾਂ 'ਤੇ ਭਾਜਪਾ ਵੱਲੋਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

by Ranjit Singh
June 18, 2026
0

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਦੁਨੀਆ...

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

by Ranjit Singh
June 18, 2026
0

High Court ਦੇ ਮੁੱਖ ਜੱਜ ਦੇ ਹੁਕਮਾਂ 'ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ ਚੰਡੀਗੜ੍ਹ, 18 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

by Jaspreet Kaur
June 18, 2026
0

ਅੰਮ੍ਰਿਤਸਰ ਪਹੁੰਚੇ ਕੇਵਲ ਢਿੱਲੋਂ ਤੇ ਤਰੁਣ ਚੁੱਘ: ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ - ਪੰਜਾਬ ਦੀਆਂ 117 ਸੀਟਾਂ 'ਤੇ ਭਾਜਪਾ ਵੱਲੋਂ...

Most Popular

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ

by Ranjit Singh
4 weeks ago
0

Punjab ਦੇ CM ਮਾਨ ਅੱਜ 87 ਖਿਡਾਰੀਆਂ ਦਾ ਕਰਨਗੇ ਸਨਮਾਨ ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 