• Latest
  • Trending
Canada ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ – ਐਡਵੋਕੇਟ ਧਾਮੀ

2 years ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

14 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

17 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

21 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ – ਐਡਵੋਕੇਟ ਧਾਮੀ

October 1, 2024
in ਖਬਰਾਂ, ਪੰਜਾਬ
Canada ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ – ਐਡਵੋਕੇਟ ਧਾਮੀ

Canada ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ – ਐਡਵੋਕੇਟ ਧਾਮੀ

ਭਾਰਤ ਦੇ ਵਿਦੇਸ਼ ਮੰਤਰੀ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਤੇ ਸਿੱਖ ਆਗੂਆਂ ਨੂੰ ਕੀਤੀ ਅਪੀਲ

ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅੰਦਰ ਭਾਰਤ ਅਤੇ ਖ਼ਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਨਾਲ ਕੈਨੇਡਾ ਸਰਕਾਰ ਅਤੇ ਉੱਥੇ ਦੇ ਸਿੱਖ ਆਗੂਆਂ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਭਾਰਤੀ ਵਿਦਿਆਰਥੀਆਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਦਾ ਨੋਟਿਸ ਲੈਂਦਿਆਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਇੱਕ ਪਾਸੇ ਵੱਡੀ ਗਿਣਤੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਨੂੰ ਖੁੱਲ੍ਹ ਦਿੱਤੀ ਹੋਈ ਹੈ ਜਦਕਿ ਦੂਜੇ ਪਾਸੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਉਨ੍ਹਾਂ ਇਸ ਸੰਜੀਦਾ ਮਾਮਲੇ ’ਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਸਮੇਤ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਅਤੇ ਉੱਥੋਂ ਦੇ ਸਿੱਖ ਆਗੂਆਂ ਤੇ ਗੁਰਦੁਆਰਾ ਕਮੇਟੀਆਂ ਨੂੰ ਦਖਲ ਦੇਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੈਨੇਡਾ ਅੰਦਰ ਅੰਤਰਰਾਸ਼ਟਰੀ ਵਿਦਿਆਰਥੀ ਆਪਣੇ ਦੇਸ਼ ਅਤੇ ਮਾਪਿਆਂ ਤੋਂ ਹਜ਼ਾਰਾਂ ਮੀਲ ਦੀ ਦੂਰੀ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੇ ਜੀਵਨ ਸਰੋਕਾਰਾਂ ਨੂੰ ਸਮਝਣਾ ਅਤੇ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਇੱਸ ਵਿੱਚ ਨਿਜੀ ਦਿਲਚਸਪੀ ਨਾਲ ਦਖਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਕੈਨੇਡਾ ਦੀ ਸਰਕਾਰ ਨਾਲ ਗੱਲ ਕਰਕੇ ਭਾਰਤੀ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਦੀ ਪਹਿਲਕਦਮੀ ਕਰਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸਰਕਾਰ ਅਤੇ ਪ੍ਰਸ਼ਾਸਨਿਕ ਆਹੁਦਿਆਂ ’ਤੇ ਕਾਰਜਸ਼ੀਲ ਹਨ, ਜਿਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੇ ਭਾਈਚਾਰੇ ਦੇ ਵਿਦਿਆਰਥੀ ਬੱਚਿਆਂ ਦੇ ਦੁਖ ਸਣਨ ਤੇ ਹੱਲ ਲਈ ਸਰਕਾਰ ਨਾਲ ਰਾਬਤਾ ਬਣਾਉਣ। ਉਨ੍ਹਾਂ ਖਾਸ ਤੌਰ ’ਤੇ ਕੈਨੇਡਾ ਦੇ ਸਿੱਖ ਸਾਂਸਦ ਸ. ਹਰਜੀਤ ਸਿੰਘ ਸੱਜਣ, ਸ. ਜਗਮੀਤ ਸਿੰਘ, ਬਰੈਂਪਟਨ ਦੇ ਡਿਪਟੀ ਮੇਅਰ ਸ. ਹਰਕੀਰਤ ਸਿੰਘ ਸਮੇਤ ਹੋਰ ਸਿੱਖ ਆਗੂਆਂ ਨੂੰ ਕਿਹਾ ਕਿ ਉਹ ਇਸ ਦਾ ਨੋਟਿਸ ਲੈਣ ਤਾਂ ਜੋ ਚਿੰਤਾਵਾਂ ਵਿੱਚ ਘਿਰੇ ਕੈਨੇਡਾ ਅੰਦਰ ਭਾਰਤ ਤੇ ਖਾਸਕਰ ਪੰਜਾਬ ਦੇ ਵਿਦਿਆਰਥੀਆਂ ਨੂੰ ਧਰਵਾਸ ਮਿਲ ਸਕੇ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਅੱਜ ਤੋਂ ਸੂਬੇ 'ਚ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ 29 ਅਕਤੂਬਰ ਤੋਂ ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 