• Latest
  • Trending
Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

3 weeks ago
Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

8 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

38 minutes ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

45 minutes ago
Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

52 minutes ago
National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

58 minutes ago
Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

Punjab: ਅਮਿਤ ਸ਼ਾਹ ਅੱਜ ਆਉਣਗੇ ਪੰਜਾਬ

1 hour ago
Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 September 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

11 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

11 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

12 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

12 hours ago
Hindi News
English News
Wednesday, September 30, 2026
No Result
View All Result
25 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

September 9, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

– ਫਿਰੌਤੀ, ਗੋਲੀਬਾਰੀ, ਅੱਗਜ਼ਨੀ ਤੇ ਅਗਵਾ ਦੇ ਮਾਮਲਿਆਂ ‘ਚ ਹੋਈ ਕਾਰਵਾਈ
– ਬਿਸ਼ਨੋਈ ਗੈਂਗ ਨਾਲ ਸੰਭਾਵਿਤ ਸਬੰਧਾਂ ਦੀ ਵੀ ਹੋ ਰਹੀ ਜਾਂਚ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਦੇ ਕੈਲਗਰੀ ਸ਼ਹਿਰ ’ਚ ਪੁਲਿਸ ਨੇ ਹਿੰਸਕ ਐਕਸਟੌਰਸ਼ਨ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 16 ਵਿਅਕਤੀਆਂ ਖ਼ਿਲਾਫ਼ ਕੁੱਲ 56 ਅਪਰਾਧਿਕ ਦੋਸ਼ ਦਰਜ ਕੀਤੇ ਹਨ। ਪੁਲਿਸ ਮੁਤਾਬਕ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀ ਭਾਰਤੀ ਜਾਂ ਪੰਜਾਬੀ ਮੂਲ ਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਅਨੁਸਾਰ ਇਨ੍ਹਾਂ ਵਿੱਚੋਂ ਕੋਈ ਵੀ ਕੈਨੇਡਾ ਦਾ ਨਾਗਰਿਕ ਨਹੀਂ ਹੈ। ਕੈਲਗਰੀ ਪੁਲਿਸ ਨੇ 15 ਮੁਲਜ਼ਮਾਂ ਦੇ ਨਾਮ ਅਤੇ ਤਸਵੀਰਾਂ ਜਨਤਕ ਕੀਤੀਆਂ ਹਨ, ਜਦਕਿ 16ਵੇਂ ਮੁਲਜ਼ਮ ਦੀ ਪਛਾਣ ਫਿਲਹਾਲ ਜਨਤਕ ਨਹੀਂ ਕੀਤੀ ਗਈ। ਪੁਲਿਸ ਦੀ ਜਾਂਚ ਵਿੱਚ ਗੋਲੀਬਾਰੀ, ਅੱਗਜ਼ਨੀ, ਫਿਰੌਤੀ, ਅਗਵਾ, ਹਥਿਆਰਾਂ ਨਾਲ ਜੁੜੇ ਅਪਰਾਧ ਅਤੇ ਕੋਕੀਨ ਕਬਜ਼ੇ ਵਰਗੇ ਗੰਭੀਰ ਦੋਸ਼ ਸਾਹਮਣੇ ਆਏ ਹਨ।

ਕੈਲਗਰੀ ਪੁਲਿਸ ਮੁਤਾਬਕ ਅਪ੍ਰੈਲ 2025 ਤੋਂ ਹੁਣ ਤੱਕ ਐਕਸਟੌਰਸ਼ਨ ਨਾਲ ਜੁੜੇ 49 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ 19 ਗੋਲੀਬਾਰੀ ਦੀਆਂ ਘਟਨਾਵਾਂ ਸ਼ਾਮਲ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ Operation Orion ਤਹਿਤ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਕੈਨੇਡਾ ’ਚ ਸਰਗਰਮ ਲਾਰੈਂਸ ਬਿਸ਼ਨੋਈ ਗੈਂਗ ਅਤੇ ਹੋਰ ਅਪਰਾਧਿਕ ਨੈੱਟਵਰਕਾਂ ਦੀ ਮੌਜੂਦਗੀ ਦਾ ਵੀ ਜ਼ਿਕਰ ਹੋਇਆ ਹੈ। ਹਾਲਾਂਕਿ ਕੈਲਗਰੀ ਪੁਲਿਸ ਨੇ ਇਹ ਨਹੀਂ ਕਿਹਾ ਕਿ ਗ੍ਰਿਫ਼ਤਾਰ ਜਾਂ ਦੋਸ਼ੀ ਬਣਾਏ ਗਏ ਸਾਰੇ 16 ਵਿਅਕਤੀ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਵੱਲੋਂ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਤੋਂ ਹੋਰ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ।

ਪੁਲਿਸ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਕੈਲਗਰੀ ਦੀ South Asian Community ਵਿੱਚ ਵਧ ਰਹੀ ਹਿੰਸਾ ਅਤੇ ਕਥਿਤ ਫਿਰੌਤੀ ਦੀਆਂ ਘਟਨਾਵਾਂ ’ਤੇ ਨਕੇਲ ਕੱਸਣਾ ਹੈ। ਇਸੇ ਤਹਿਤ Operation Outage ਰਾਹੀਂ ਪ੍ਰਭਾਵਿਤ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਕਮਿਊਨਿਟੀ ਨਾਲ ਸੰਪਰਕ ਵੀ ਵਧਾਇਆ ਜਾ ਰਿਹਾ ਹੈ।

ਪੁਲਿਸ ਦੀ ਜਾਂਚ ਵਿੱਚ ਵੱਖ-ਵੱਖ ਘਟਨਾਵਾਂ ਨਾਲ ਜੁੜੇ ਗੰਭੀਰ ਦੋਸ਼ ਸਾਹਮਣੇ ਆਏ ਹਨ। ਰਵਜੋਤ ਤੂਰ ਖ਼ਿਲਾਫ਼ ਹਥਿਆਰ ਰੱਖਣ ਅਤੇ ਕੋਕੀਨ ਕਬਜ਼ੇ ਸਮੇਤ ਕਈ ਦੋਸ਼ ਲਗਾਏ ਗਏ ਹਨ। ਜਰਮਨਜੀਤ ਸਿੰਘ ਨੂੰ ਮਾਰਚ 2026 ਵਿੱਚ ਹੋਈ ਕਥਿਤ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵਾਂਟੇਡ ਦੱਸਿਆ ਗਿਆ ਹੈ। ਜਸਕਰਨ ਸਿੰਘ ਅਤੇ ਕਰਨਬੀਰ ਸਿੰਘ ਵੀ ਇਸੇ ਜਾਂਚ ਨਾਲ ਸਬੰਧਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਅਮਨਦੀਪ ਸਿੰਘ, ਅਨੁਰਾਗ ਸਿੱਧੂ ਅਤੇ ਈਸ਼ਾਨਦੀਪ ਸਿੰਘ ਖ਼ਿਲਾਫ਼ ਇੱਕ ਵਾਹਨ ਨੂੰ ਅੱਗ ਲਗਾਉਣ ਨਾਲ ਸਬੰਧਤ ਅੱਗਜ਼ਨੀ ਦੇ ਦੋਸ਼ ਹਨ। ਉੱਥੇ ਹੀ ਅਮਨਦੀਪ ਮੱਲ੍ਹੀ ਅਤੇ ਸੰਦੀਪ ਸਿੰਘ ‘ਤੇ ਮਈ 2026 ਵਿੱਚ ਕਥਿਤ ਫਿਰੌਤੀ ਦੀ ਕੋਸ਼ਿਸ਼ ਨਾਲ ਸਬੰਧਤ ਦੋਸ਼ ਲਗਾਏ ਗਏ ਹਨ। ਦਕਸ਼ ਗੌਤਮ, ਆਕਾਸ਼ਦੀਪ ਸਿੰਘ, ਗਗਨਦੀਪ ਸਿੰਘ, ਪਰਦੀਪ ਸਿੰਘ ਅਤੇ ਤਰਨਵੀਰ ਸਿੰਘ ਖ਼ਿਲਾਫ਼ ਕਥਿਤ ਅਗਵਾ ਮਾਮਲੇ ਵਿੱਚ ਹਥਿਆਰ ਦਿਖਾਉਣ, ਅਗਵਾ, ਹਮਲਾ ਅਤੇ ਜ਼ਬਰਦਸਤੀ ਬੰਧਕ ਬਣਾਉਣ ਵਰਗੇ ਦੋਸ਼ ਲਗਾਏ ਗਏ ਹਨ। ਗੁਰਕਰਨ ਧਾਲੀਵਾਲ ‘ਤੇ ਮਈ 2026 ਦੀ ਕਥਿਤ ਗੋਲੀਬਾਰੀ ਨਾਲ ਜੁੜੇ ਹਥਿਆਰਾਂ ਦੇ ਦੋਸ਼ ਹਨ।

ਪੁਲਿਸ ਮੁਤਾਬਕ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਈ ਵਿਅਕਤੀ ਕੈਨੇਡਾ ਵਿੱਚ ਵਿਦਿਆਰਥੀ ਜਾਂ ਵਰਕ ਵੀਜ਼ੇ ‘ਤੇ ਰਹਿ ਰਹੇ ਹਨ। ਪੁਲਿਸ ਨੇ ਇਹ ਵੀ ਦੱਸਿਆ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਬਣਾਏ ਗਏ ਵਿਅਕਤੀਆਂ ਵਿੱਚੋਂ ਕੋਈ ਵੀ ਕੈਨੇਡੀਅਨ ਨਾਗਰਿਕ ਨਹੀਂ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫ਼ਤਾਰੀਆਂ ਜਾਂ ਖੁਲਾਸੇ ਕੀਤੇ ਜਾਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share207Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’ - ਡਰੋਨ ’ਤੇ ਵੀ ਮੁਕੰਮਲ ਪਾਬੰਦੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 30, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 30...

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

by Ranjit Singh
September 30, 2026
0

Asian Games 'ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ ਨਵੀਂ ਦਿੱਲੀ, 30 ਸਤੰਬਰ, 2026...

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

by Ranjit Singh
September 30, 2026
0

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ - ਭਾਰਤ 3 ਮੈਚਾਂ ਦੀ ਵਨਡੇ ਸੀਰੀਜ਼ 'ਚ 1-0 ਨਾਲ ਅੱਗੇ ਨਵੀਂ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

by Ranjit Singh
September 30, 2026
0

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’ - ਡਰੋਨ ’ਤੇ ਵੀ ਮੁਕੰਮਲ ਪਾਬੰਦੀ...

Most Popular

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ

by Navjot
2 weeks ago
0

ਅਲਕਾਰਾਜ਼ ਨੇ ATP ਫਾਈਨਲਜ਼ ਲਈ ਜੈਨਿਕ ਸਿਨਰ ਅਤੇ ਜ਼ਵੇਰੇਵ ਨਾਲ ਆਪਣੀ ਜਗ੍ਹਾ ਕੀਤੀ ਪੱਕੀ ਤੁਰਿਨ, 16 ਸਤੰਬਰ (ਵਿਸ਼ਵ ਵਾਰਤਾ) ਸਪੇਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 