• Latest
  • Trending
ਅਕਾਲੀ ਦਲ ਨੇ CANADA ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ CANADA ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

59 minutes ago
Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

1 hour ago
Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

2 hours ago
DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

DA ਮਾਮਲਾ: ਹਾਈਕੋਰਟ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ !

3 hours ago
Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

3 hours ago
lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

lionel messi ਅੱਜ ਅਰਜਨਟੀਨਾ ਲਈ ਖੇਡਣਗੇ ਆਖਰੀ ਮੈਚ, ਬੇਨਿਨ ਖ਼ਿਲਾਫ਼ ਹੋਵੇਗਾ ਵਿਦਾਈ ਮੁਕਾਬਲਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ

4 hours ago
National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ

4 hours ago
Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ

5 hours ago
Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ

5 hours ago
Hindi News
English News
Tuesday, October 6, 2026
No Result
View All Result
31 °c
Chandigarh
28 ° Wed
27 ° Thu
25 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਦਲ ਨੇ CANADA ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

November 5, 2024
in ਖਬਰਾਂ
ਅਕਾਲੀ ਦਲ ਨੇ CANADA ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ CANADA ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

  • ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਭਾਰਤ-ਕੈਨੇਡੀਆਈ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀ ਸਾਜ਼ਿਸ਼ ਨੂੰ ਮਾਤ ਪਾਉਣ
  • ਕੈਨੈਡਾ ਸਰਕਾਰ ਨੂੰ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਦੇ ਨਾਲ-ਨਾਲ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ

ਅਕਾਲੀ ਦਲ ਨੇ CANADA ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ CANADA ਵਿਚ ਧਾਰਮਿਕ ਅਸਥਾਨਾਂ ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਭਾਰਤੀ ਮੂਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੀਆਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਨੂੰ ਮਾਤ ਪਾਉਣ ਤੇ ਉਹਨਾਂ ਨੇ ਕੈਨੇਡਾ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਦੀ ਧਰਤੀ ’ਤੇ ਸਾਰੇ ਧਾਰਮਿਕ ਅਸਥਾਨਾਂ ਨੂੰ ਅਜਿਹੀਆਂ ਹਿੰਸਕ ਘਟਨਾਵਾਂ ਤੋਂ ਬਚਾਉਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਨੇ ਕਿਹਾ ਕਿ ਕੈਨੇਡਾ ਵਿਚ ਸਿੱਖਾਂ ਤੇ ਹਿੰਦੂਆਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ’ਸਰਬੱਤ ਦਾ ਭਲਾ’ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਫਿਰਕੂ ਸਦਭਾਵਨਾ ਦਾ ਹਮਾਇਤੀ ਰਿਹਾ ਹੈ ਤੇ ਇਸ ਸਿਧਾਂਤ ਵਾਸਤੇ ਉਸਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਪਾਰਟੀ ਹਿੰਦੂ-ਸਿੱਖ ਭਾਈਚਾਰੇ ਦਾ ਹਮਾਇਤੀ ਹੈ ਤੇ ਇਸਨੇ ਪੰਜਾਬ ਵਿਚ ਆਪਣੀ ਸਰਕਾਰ ਵੇਲੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਰੱਖਣਾ ਯਕੀਨੀ ਬਣਾਇਆ। ਉਹਨਾਂ ਨੇ CANADA ਵਿਚ ਦੋਹਾਂ ਭਾਈਚਾਰਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਾਂਝੀਆਂ ਜੜ੍ਹਾਂ ਪਛਾਨਣ ਅਤੇ ਸੰਜਮ ਵਰਤਦਿਆਂ ਇਸ ਨਾਜ਼ੁਕ ਦੌਰ ਵਿਚ ਫਿਰਕੂ ਸਦਭਾਵਨਾ ਕਾਇਮ ਰੱਖਣ।

ਸਰਦਾਰ ਭੂੰਦੜ ਨੇ CANADA ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਭਾਰਤੀ ਮੂਲ ਦੇ ਸਾਰੇ ਲੋਕਾਂ ਅਤੇ ਉਹਨਾਂ ਦੀ ਉਸਤਤ ਵਾਲੀਆਂ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਹਰੇਕ ਨੂੰ ਆਪਣੀਆਂ ਧਾਰਮਿਕ ਥਾਵਾਂ ’ਤੇ ਜਾਣ ਦਾ ਹੱਕ ਹੋਣ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਹਿੰਸਾ ਦੀਆਂ ਇਹ ਘਟਨਾਵਾਂ ਇਕ ਡੂੰਘੀ ਸਾਜ਼ਿਸ਼ ਤਹਿਤ ਹੋਈਆਂ ਹਨ। ਉਹਨਾਂ ਕਿਹਾ ਕਿ ਕੈਨੇਡਾ ਸਰਕਾਰ ਨੂੰ ਇਹਨਾਂ ਘਟਨਾਵਾਂ ਪਿੱਛੇ ਸਾਜ਼ਿਸ਼ ਬੇਪਰਦ ਕਰਨੀ ਚਾਹੀਦੀ ਹੈ।

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੇ ਕੈਨੇਡਾ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੈਨੇਡਾ ਦੀ ਧਰਤੀ ’ਤੇ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਹਨਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤੀ-ਕੈਨੇਡੀਆਈ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਅਤੇ ਦੋਹਾਂ ਭਾਈਚਾਰਿਆਂ ਦਰਮਿਆਨ ਸੁਲਾਹ ਸਫਾਈ ਵਾਸਤੇ ਸੰਜੀਦਗੀ ਨਾਲ ਯਤਨ ਕਰੇ।

Tags: BREAKING NEWSBreaking news in PunjabicanadaCANADA NEWSLatest Punjab newsLatest Punjab news in PunjabiPUNJABpunjab newsTOP headlines in the PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ED ਦੇ Joint Director ਸਵਪਨ ਬੋਸ ਦਾ ਦੇਹਾਂਤ

ED ਦੇ Joint Director ਸਵਪਨ ਬੋਸ ਦਾ ਦੇਹਾਂਤ

by Jaspreet Kaur
October 6, 2026
0

ED ਦੇ Joint Director ਸਵਪਨ ਬੋਸ ਦਾ ਦੇਹਾਂਤ ਨਵੀ ਦਿੱਲੀ, 6 ਅਕਤੂਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸੰਯੁਕਤ...

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
October 6, 2026
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ

by Ranjit Singh
October 6, 2026
0

Punjab: CBI ਜਾਂਚ ਮਾਮਲਾ: ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ SLP ’ਤੇ ਮੈਂਸ਼ਨਿੰਗ ਸਵੀਕਾਰ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 6, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

by Navjot
2 weeks ago
0

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ ਮਹਿਲਾ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 