• Latest
  • Trending
Canada: ਨੈਂਸੀ ਗਰੇਵਾਲ ਕਤਲ ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

7 months ago
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

30 minutes ago
ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

1 hour ago
‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

ਉੱਘੇ ਗੀਤਕਾਰ “ਗਿੱਲ ਰੌਂਤਾ” ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

4 hours ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

5 hours ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Hindi News
English News
Saturday, October 3, 2026
No Result
View All Result
24 °c
Chandigarh
27 ° Sun
27 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada: ਨੈਂਸੀ ਗਰੇਵਾਲ ਕਤਲ ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

March 6, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Canada: ਨੈਂਸੀ ਗਰੇਵਾਲ ਕਤਲ ਮਾਮਲੇ ‘ਚ ਵੱਡੀ ਅੱਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Canada

ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ) – ਨੈਂਸੀ ਗਰੇਵਾਲ ਕਤਲ ਮਾਮਲੇ ‘ਚ ਇੱਕ ਨਵੀ ਵੱਡੀ ਅੱਪਡੇਟ ਸਾਹਮਣੇ ਆਈ ਹੈ। ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਆਕਾਸ਼ ਹਰੀਕੇ ਨੇ ਲਈ ਹੈ। ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਪਰ ਵਿਸ਼ਵ ਵਾਰਤਾ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ।

ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਰਹਿਣ ਵਾਲੀ 45 ਨੈਨਸੀ ਗਰੇਵਾਲ ਦਾ ਲਾਸਾਲੇ ਪੁਲਿਸ ਦੇ ਅਨੁਸਾਰ ਮੰਗਲਵਾਰ ਰਾਤ 9:30 ਵਜੇ ਦੇ ਕਰੀਬ ਉਸਦੇ ਘਰ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡੀਅਨ ਮੀਡੀਆ ਦੇ ਅਨੁਸਾਰ ਕੋਈ ਮੰਗਲਵਾਰ ਰਾਤ ਨੂੰ ਵਿੰਡਸਰ ਦੀ ਰਹਿਣ ਵਾਲੀ ਨੈਨਸੀ ਗਰੇਵਾਲ ਦੇ ਘਰ ਵਿੱਚ ਦਾਖਲ ਹੋਇਆ ਅਤੇ ਉਸਨੂੰ ਚਾਕੂ ਮਾਰ ਦਿੱਤਾ। ਜਿਸ ਤੋਂ ਬਾਅਦ ਜ਼ਖਮੀ ਹਾਲਤ ‘ਚ ਨੈਨਸੀ ਗਰੇਵਾਲ ਨੂੰ ਹਸਪਤਾਲ ਲਿਜਾਇਆ ਗਿਆ। ਬੁੱਧਵਾਰ ਸ਼ਾਮ ਨੂੰ ਉਸਦੀ ਗੰਭੀਰ ਜ਼ਖਮਾਂ ਦੇ ਕਾਰਨ ਮੌਤ ਹੋ ਗਈ। ਕੈਨੇਡੀਅਨ ਪੁਲਿਸ ਅਧਿਕਾਰੀ ਮਾਈਕਲ ਪੀਅਰਸ ਨੇ ਘਟਨਾ ਦੀ ਰਿਪੋਰਟ ਦਿੱਤੀ। ਨੈਨਸੀ ਕਥਿਤ ਤੌਰ ‘ਤੇ ਇੱਕ ਪੰਜਾਬੀ ਮੂਲ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਯੂਟਿਊਬਰ ਸੀ।

ਰਿਪੋਰਟਾਂ ਦੇ ਅਨੁਸਾਰ, ਨੈਨਸੀ ਗਰੇਵਾਲ ਖਾਲਿਸਤਾਨ ਪੱਖੀ ਗਤੀਵਿਧੀਆਂ ਦੀ ਅਕਸਰ ਆਲੋਚਕ ਸੀ। ਉਹ ਅਕਸਰ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰ ਪ੍ਰਗਟ ਕਰਦੀ ਸੀ, ਆਪਣੀਆਂ ਵੀਡੀਓਜ਼ ਵਿੱਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੀ ਸੀ, ਅਤੇ ਪੰਜਾਬ ਦੇ ਕਈ ਨੇਤਾਵਾਂ ਵਿਰੁੱਧ ਵੀ ਬੋਲਦੀ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ’ਚ ਇਨਫਲੂਐਂਸਰ ‘ਮੈਡ ਸੰਧੂ’ ਦਾ ਗੋਲੀਆਂ ਮਾਰ ਕੇ ਕਤਲ

by Navjot
October 3, 2026
0

ਅੰਮ੍ਰਿਤਸਰ ’ਚ ਇਨਫਲੂਐਂਸਰ 'ਮੈਡ ਸੰਧੂ' ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਇਨਫਲੂਐਂਸਰ...

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ

by Navjot
October 3, 2026
0

‘ਆਪ’ ਨੇ ਮੌੜ ਮੰਡੀ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਕੀਤਾ ਬਰਖ਼ਾਸਤ   ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ) ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 3, 2026
0

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 