• Latest
  • Trending
Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

46 minutes ago
Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

3 minutes ago
Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

37 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

2 hours ago
National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

National: ਚਾਰ ਸੂਬਿਆਂ ਦੀਆਂ 6 ਸੀਟਾਂ ’ਤੇ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜਾਰੀ, ਸ਼ੁਰੂਆਤੀ ਰੁਝਾਨਾਂ ’ਚ ਭਾਜਪਾ ਅੱਗੇ

2 hours ago
Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

Breaking: ਗੌਰਵ ਯਾਦਵ ਪੰਜਾਬ ਦੇ ਰੈਗੂਲਰ ਡੀਜੀਪੀ ਨਿਯੁਕਤ

2 hours ago
National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

National: UPI ਭੁਗਤਾਨ ’ਤੇ MDR ਲਾਗੂ ਕਰਨ ਦੀ ਤਰੀਕ ਟਲਣ ਦੀ ਸੰਭਾਵਨਾ !

3 hours ago
National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

National: ਜੀਐਸਟੀ ਕੌਂਸਲ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ, ਪੜ੍ਹੋ ਵੇਰਵਾ

3 hours ago
Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

Entertainment: ਨਾਨਾ ਪਾਟੇਕਰ ਪੰਜ ਤੱਤਾਂ ‘ਚ ਵਲੀਨ, ਦੇਰ ਰਾਤ ਰਾਜਕੀ ਸਨਮਾਨ ਨਾਲ ਹੋਇਆ ਅੰਤਿਮ ਸਸਕਾਰ

4 hours ago
National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

National: ਦਿੱਲੀ ’ਚ ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

4 hours ago
National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

National: ਅੱਜ 5 ਵਿਧਾਨ ਸਭਾ ਸੀਟਾਂ ਸਮੇਤ 6 ਸੀਟਾਂ ਦੇ ਚੋਣ ਨਤੀਜੇ ਜਾਣਗੇ ਐਲਾਨੇ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, October 9, 2026
No Result
View All Result
30 °c
Chandigarh
26 ° Sat
26 ° Sun
26 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

October 9, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

Canada

Canada: ਬ੍ਰਿਟਿਸ਼ ਕੋਲੰਬੀਆ ਚੋਣਾਂ: 40 ਪੰਜਾਬੀ ਮੂਲ ਦੇ ਉਮੀਦਵਾਰ ਮੈਦਾਨ ’ਚ

ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ 2026 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸੂਬੇ ਦੀਆਂ 93 ਸੀਟਾਂ ਲਈ ਕੁੱਲ 355 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ ਲਗਭਗ 40 ਪੰਜਾਬੀ ਮੂਲ ਦੇ ਦੱਸੇ ਜਾ ਰਹੇ ਹਨ। ਪਿਛਲੇ ਕੁਝ ਸਾਲਾਂ ਦੌਰਾਨ ਸੂਬਾਈ ਰਾਜਨੀਤੀ ਵਿੱਚ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਲਗਾਤਾਰ ਵਧੀ ਹੈ।

ਬ੍ਰਿਟਿਸ਼ ਕੋਲੰਬੀਆ ਦੀ ਰਾਜਨੀਤੀ ਵਿੱਚ ਪੰਜਾਬੀ ਮੂਲ ਦੇ ਵਿਧਾਇਕਾਂ ਦੀ ਗਿਣਤੀ 2013 ਵਿੱਚ ਤਿੰਨ ਸੀ। 2017 ਦੀਆਂ ਚੋਣਾਂ ਵਿੱਚ ਇਹ ਗਿਣਤੀ ਵਧ ਕੇ ਸੱਤ ਹੋ ਗਈ, ਜਦਕਿ 2020 ਵਿੱਚ ਅੱਠ ਪੰਜਾਬੀ ਮੂਲ ਦੇ ਉਮੀਦਵਾਰ ਵਿਧਾਨ ਸਭਾ ਵਿੱਚ ਪਹੁੰਚੇ। 2024 ਦੀਆਂ ਚੋਣਾਂ ਵਿੱਚ ਇਹ ਗਿਣਤੀ ਵਧ ਕੇ 14 ਹੋ ਗਈ, ਜੋ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਦੱਸਿਆ ਜਾ ਰਿਹਾ ਹੈ। ਜਗਰੂਪ ਬਰਾੜ, ਰਾਜ ਚੌਹਾਨ, ਹੈਰੀ ਬੈਂਸ, ਰਵੀ ਕਾਹਲੋਂ, ਨਿੱਕੀ ਸ਼ਰਮਾ, ਰਵੀ ਪਰਮਾਰ ਅਤੇ ਰਚਨਾ ਸਿੰਘ ਵਰਗੇ ਆਗੂ ਸੂਬੇ ਦੀ ਰਾਜਨੀਤੀ ਵਿੱਚ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਪ੍ਰਮੁੱਖ ਚਿਹਰਿਆਂ ਵਿੱਚ ਸ਼ਾਮਲ ਰਹੇ ਹਨ।

2026 ਦੀਆਂ ਚੋਣਾਂ ਵਿੱਚ ਪੰਜਾਬੀ ਮੂਲ ਦੇ ਉਮੀਦਵਾਰਾਂ ਵਿੱਚ ਜਗਰੂਪ ਬਰਾੜ, ਰਾਜ ਚੌਹਾਨ, ਨਿੱਕੀ ਸ਼ਰਮਾ, ਜਿੰਨੀ ਸਿਮਸ, ਜੱਸੀ ਸੁਨਾਰਦ, ਹਰਵਿੰਦਰ ਸੰਧੂ, ਸੁਨੀਤਾ ਧੀਰ, ਰਵੀ ਪਰਮਾਰ, ਅਮਨ ਸਿੰਘ, ਧਰਮਿੰਦਰ ‘ਧਰ’ ਗਰੇਵਾਲ, ਸਾਹਿਬ ਥਿੰਦ, ਸਿਕੰਦਰ ਕੰਗ, ਰੋਹਿਣੀ ਅਰੋੜਾ, ਬਿੰਨੀ ਬੋਪਾਰਾਏ, ਹਰਮਨ ਭੰਗੂ, ਮਨਦੀਪ ਸਿੰਘ ਧਾਲੀਵਾਲ, ਜਯੋਤੀ ਤੂਰ, ਗੈਰੀ ਥਿੰਦ, ਹਰਜ ਧਾਲੀਵਾਲ, ਪਵਨੀਤ ਸਿੰਘ, ਜੱਸੀ ਸਹੋਤਾ, ਗੈਰੀ ਪੁਰੇਵਾਲ ਅਤੇ ਦੀਪ ਸੰਧੂ ਸਮੇਤ ਕਈ ਹੋਰ ਨਾਂ ਸ਼ਾਮਲ ਹਨ।

ਸਰੀ, ਵੈਨਕੂਵਰ, ਬਰਨਬੀ ਅਤੇ ਲੈਂਗਲੀ ਵਰਗੇ ਇਲਾਕਿਆਂ ਵਿੱਚ ਪੰਜਾਬੀ ਭਾਈਚਾਰੇ ਦੀ ਵੱਡੀ ਆਬਾਦੀ ਹੈ। ਇਨ੍ਹਾਂ ਖੇਤਰਾਂ ਤੋਂ ਪੰਜਾਬੀ ਮੂਲ ਦੇ ਕਈ ਆਗੂ ਲੰਬੇ ਸਮੇਂ ਤੋਂ ਸੂਬਾਈ ਰਾਜਨੀਤੀ ਵਿੱਚ ਸਰਗਰਮ ਹਨ। ਇਸ ਵਾਰ ਲਗਭਗ 40 ਪੰਜਾਬੀ ਮੂਲ ਦੇ ਉਮੀਦਵਾਰਾਂ ਦੇ ਚੋਣ ਲੜਨ ਨਾਲ ਭਾਈਚਾਰੇ ਦੀ ਸਿਆਸੀ ਭਾਗੀਦਾਰੀ ਚਰਚਾ ਵਿੱਚ ਹੈ। ਹਾਲਾਂਕਿ, ਕਿੰਨੇ ਉਮੀਦਵਾਰ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਣਗੇ, ਇਹ ਚੋਣ ਨਤੀਜਿਆਂ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਨਤੀਜਿਆਂ ਲਈ 24 ਅਕਤੂਬਰ ਦੀ ਤਾਰੀਖ ਦੱਸੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

by Ranjit Singh
October 9, 2026
0

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ - ਜੇ.ਟੀ.ਪੀ.ਐੱਲ. ਸਿਟੀ ਦੇ ਫਲੈਟ ’ਚੋਂ 34...

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ

by Ranjit Singh
October 9, 2026
0

Punjab ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਵੱਖ ਹੋਏ ਜਸਟਿਸ ਸ਼ੀਲ ਨਾਗੂ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ

by Ranjit Singh
October 9, 2026
0

National: ਗਿਆਨੇਸ਼ ਕੁਮਾਰ ਅਤੇ SIR ਵਿਰੁੱਧ ਵਿਰੋਧੀ ਧਿਰ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਜਾਰੀ - INDIA ਬਲਾਕ ਦੇ ਸੰਸਦ ਮੈਂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ

by Ranjit Singh
October 9, 2026
0

Punjab: ਖਰੜ ’ਚ ਕਥਿਤ ਦੜਾ-ਸੱਟੇ ਅਤੇ ਬੁੱਕੀ ਦੇ ਧੰਦੇ ਦਾ ਪਰਦਾਫਾਸ਼, 6 ਗ੍ਰਿਫ਼ਤਾਰ - ਜੇ.ਟੀ.ਪੀ.ਐੱਲ. ਸਿਟੀ ਦੇ ਫਲੈਟ ’ਚੋਂ 34...

Most Popular

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

by Ranjit Singh
3 weeks ago
0

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ - ਮੰਗਣੀ 15 ਮਹੀਨੇ ਪਹਿਲਾਂ ਹੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 