• Latest
  • Trending
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਾਰ ‘ਚ ਜ਼ਿੰਦਾ ਸੜਿਆ

1 year ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

5 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

14 minutes ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

16 minutes ago
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

19 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

1 hour ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

2 hours ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

2 hours ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 16, 2026
No Result
View All Result
22 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਾਰ ‘ਚ ਜ਼ਿੰਦਾ ਸੜਿਆ

August 14, 2025
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਾਰ ‘ਚ ਜ਼ਿੰਦਾ ਸੜਿਆ

Canada

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਕਾਰ ‘ਚ ਜ਼ਿੰਦਾ ਸੜਿਆ

ਮੋਰਿੰਡਾ, 14 ਅਗਸਤ 2025 (ਵਿਸ਼ਵ ਵਾਰਤਾ) – ਕੈਨੇਡਾ (Canada) ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਆਪਣੀ ਭੈਣ ਕੋਲ ਰੱਖੜੀ ਬਨਵਾਉਣ ਲਈ ਜਾ ਰਿਹਾ ਸੀ ਕਿ ਅਚਾਨਕ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ ਜਿੱਥੇ ਕਾਰ ਸੜਕੇ ਸਵਾਹ ਹੋ ਗਈ ਉਥੇ ਹੀ ਕਾਰ ਵਿਚ ਸਵਾਰ ਨੌਜਵਾਨ ਵੀ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।

Canada
Canada

ਮ੍ਰਿਤਕ ਨੌਜਵਾਨ ਦੀ ਪਛਾਣ ਹਰਵਿੰਦਰ ਸਿੰਘ ਹੈਰੀ ਵੱਜੋਂ ਹੋਈ ਹੈ ਅਤੇ ਉਸ ਦੀ ਉਮਰ 31 ਸਾਲ ਸੀ। ਉਹ ਪੰਜਾਬ ਦੇ ਮੋਰਿੰਡਾ ਸ਼ਹਿਰ ਦਾ ਰਹਿਣ ਵਾਲਾ ਸੀ। ਸਟੇਟ ਬੈਂਕ ਆਫ ਪਟਿਆਲਾ ਤੋਂ ਰਿਟਾਇਰ ਹੋਏ ਜਸਬੀਰ ਸਿੰਘ ਵਾਸੀ ਸੂਦ ਕਲੋਨੀ ਮੋਰਿੰਡਾ ਦਾ ਪੁੱਤਰ ਹਰਵਿੰਦਰ ਸਿੰਘ ਹੈਰੀ ਆਪਣੇ ਚੰਗੇ ਭਵਿੱਖ ਲਈ ਕੈਨੇਡਾ (Canada) ਗਿਆ ਸੀ। ਜਿੱਥੇ ਉਸ ਨਾਲ ਦਰਦਨਾਕ ਹਾਦਸਾ ਹਾਈਵੇ 417 ‘ਤੇ ਔਟਵਾ ਕੈਨੇਡਾ ਵਿਚ ਸ਼ਨੀਵਾਰ ਨੂੰ ਹੋਇਆ। ਹਰਵਿੰਦਰ ਸਿੰਘ ਹੈਰੀ ਰੱਖੜੀ ਵਾਲੇ ਦਿਨ ਕੈਨੇਡਾ ਰਹਿੰਦੀ ਆਪਣੀ ਭੈਣ ਕੋਲ ਰੱਖੜੀ ਬਨਵਾਉਣ ਲਈ ਜਾ ਰਿਹਾ ਸੀ।

ਦੱਸ ਦਈਏ ਕਿ ਹਰਵਿੰਦਰ ਸਿੰਘ ਹੈਰੀ ਦਾ ਵਿਆਹ ਪੰਜ ਮਹੀਨੇ ਪਹਿਲਾਂ 12 ਮਾਰਚ 2025 ਨੂੰ ਮੋਰਿੰਡਾ ਵਿਖੇ ਹੀ ਹੋਇਆ ਸੀ। ਰੱਖੜੀ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਹੈਰੀ ਦੀ ਪਤਨੀ ਹੈਰੀ ਦੀ ਭੈਣ ਕੋਲ ਚਲੇ ਗਈ ਸੀ। ਹੈਰੀ ਨੇ ਉਸ ਨੂੰ ਕਿਹਾ ਸੀ ਕਿ ਉਹ ਰੱਖੜੀ ਵਾਲੇ ਦਿਨ ਆਪਣੀ ਭੈਣ ਤੋਂ ਰੱਖੜੀ ਬੰਨ੍ਹਵਾਉਣ ਲਈ ਆਵੇਗਾ ਤੇ ਫਿਰ ਉਹ ਉਸ ਨੂੰ ਲੈ ਜਾਵੇਗਾ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਇਸ ਦਰਦਨਾਕ ਹਾਦਸੇ ‘ਚ ਮੌਤ ਹੋ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀ ਤਾਜ਼ਾ ਰਿਪੋਰਟ ਅਨੁਸਾਰ, ਪੰਜਾਬ ਭਰ ਵਿੱਚ ਝੋਨੇ...

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

by Navjot
November 16, 2026
0

    ਕਾਹਿਰਾ, 16 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਇੱਥੇ ਕਈ ਉੱਚ ਅਧਿਕਾਰੀਆਂ ਅਤੇ...

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ

by Navjot
November 16, 2026
0

  ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

by Navjot
November 16, 2026
0

  ਚਮੋਲੀ, 16 ਨਵੰਬਰ (ਵਿਸ਼ਵ ਵਾਰਤਾ) - ਸ੍ਰੀ ਬਦਰੀਨਾਥ ਧਾਮ ਦੇ ਕਪਾਟ ਸੋਮਵਾਰ ਨੂੰ ਸਰਦੀਆਂ ਦੇ ਮੌਸਮ ਲਈ ਬੰਦ ਹੋ...

Most Popular

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

by Navjot
4 weeks ago
0

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ 'ਤੇ ਪੱਟੀਆਂ ਬੱਝੀਆਂ ਆਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 