• Latest
  • Trending
Canada elections : ਕੈਨੇਡਾ ‘ਚ ਇੱਕ ਵਾਰ ਫਿਰ ਲਿਬਰਲ ਸਰਕਾਰ !

Canada elections : ਕੈਨੇਡਾ ‘ਚ ਇੱਕ ਵਾਰ ਫਿਰ ਲਿਬਰਲ ਸਰਕਾਰ !

3 weeks ago
ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

10 minutes ago

AAP Government ਵੱਲੋਂ 117 ਵਿਧਾਨ ਸਭਾਵਾਂ ਵਿੱਚ ਕੱਢੀਆਂ 351 ‘ਨਸ਼ਾ ਮੁਕਤੀ ਯਾਤਰਾਵਾਂ’ 2 ਲੱਖ ਤੋਂ ਵੱਧ ਲੋਕਾਂ ਨੇ ਨਸ਼ੇ ਦੇ ਖਿਲਾਫ ਬੁਲੰਦ ਕੀਤੀ ਆਵਾਜ਼

48 minutes ago
CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

CHANDIGARH NEWS -ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ: ‘ਆਪ’ ਸਰਕਾਰ ਪਾਰਦਰਸ਼ਤਾ ਅਤੇ ਨਿਆਂ ਲਈ ਵਚਨਬੱਧ, ਸਾਡੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ

52 minutes ago
Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

Cabinet Minister ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

1 hour ago
IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

IPL 2025 : ਪੰਜਾਬ ਕਿੰਗਜ਼ ਦੀ ਸ਼ਾਨਦਾਰ ਜਿੱਤ ; ਰਾਜਸਥਾਨ ਨੂੰ 10 ਦੌੜਾਂ ਨਾਲ ਹਰਾਇਆ

3 hours ago
ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

PUNJAB NEWS “ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

3 hours ago
IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

IPL 2025 : ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਮੁਕਾਬਲਾ ਜਾਰੀ

4 hours ago
Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

Breaking News : ਪੰਜਾਬ ਸਰਕਾਰ ਦਾ ਵੱਡਾ ਫੈਸਲਾ ; ਵਿਜੀਲੈਂਸ ਦੇ ਮੁਅੱਤਲ ਕੀਤੇ 2 ਅਧਿਕਾਰੀ ਕੀਤੇ ਬਹਾਲ

4 hours ago
LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

LUDHIANA NEWS -ਪੰਜਾਬੀ ਸਹਿਤ ਅਕਾਡਮੀ ਲੁਧਿਆਣਾ ਵਲੋਂ ਮਿੰਨੀ ਕਹਾਣੀ ਪਾਠ

5 hours ago
PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

PATIALA NEWS -ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

5 hours ago
PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

PATIALA ਨੂੰ ਵੱਡੀ ਤੇ ਛੋਟੀ ਨਦੀ ਦੀ ਮਾਰ ਨਹੀਂ; ਨੱਥ ਚੂੜਾ ਚੜ੍ਹਾਉਣ ਵਾਲਿਆਂ ਵੱਲੋਂ ਦੀ ਪਈ ਮਾਰ : ਡਾ. ਬਲਬੀਰ ਸਿੰਘ

6 hours ago
Hindi News
English News
Sunday, May 18, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Canada elections : ਕੈਨੇਡਾ ‘ਚ ਇੱਕ ਵਾਰ ਫਿਰ ਲਿਬਰਲ ਸਰਕਾਰ !

April 29, 2025
in ਅੰਤਰਰਾਸ਼ਟਰੀ
Canada elections : ਕੈਨੇਡਾ ‘ਚ ਇੱਕ ਵਾਰ ਫਿਰ ਲਿਬਰਲ ਸਰਕਾਰ !

Canada elections : ਕੈਨੇਡਾ ‘ਚ ਇੱਕ ਵਾਰ ਫਿਰ ਲਿਬਰਲ ਸਰਕਾਰ !

Latest News

ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) Canada elections : ਕੈਨੇਡਾ ਬ੍ਰੌਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਵੱਲੋਂ ਸੱਤਾਧਾਰੀ ਲਿਬਰਲ ਪਾਰਟੀ ਆਫ਼ ਕੈਨੇਡਾ ਨੂੰ ਚੋਣਾਂ ਵਿੱਚ ਜੇਤੂ ਵਜੋਂ ਪੇਸ਼ ਕੀਤਾ ਗਿਆ ਹੈ ਕਿਉਂਕਿ ਸ਼ੁਰੂਆਤੀ ਨਤੀਜਿਆਂ ਨੇ ਪਾਰਟੀ ਲਈ ਮਜ਼ਬੂਤ ​​ਲੀਡ ਦਿਖਾਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਦੀ ਜਿੱਤ ਲਗਭਗ ਤੈਅ ਹੈ।

Canada elections

ਕੈਨੇਡਾ ਵਿਚ ਫੈਡਰਲ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਪੂਰਬੀ ਸੂਬੇ ਨਿਊਫਾਊਂਡਲੈਂਡ ਅਤੇ ਲੈਬਰਾਡੋਰ ‘ਚ ਵੋਟਿੰਗ ਖ਼ਤਮ ਹੋਣ ਦੇ ਨਾਲ ਹੀ ਸਾਰੀਆਂ 343 ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਸ਼ੁਰੂਆਤੀ ਰੁਝਾਨ ਦਿਖਾਉਂਦੇ ਹਨ ਕਿ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਲੀਡ ਹਾਸਲ ਕਰ ਰਹੀ ਹੈ। ਕੈਨੇਡਾ ਦੀ ਪਾਰਲੀਮੈਂਟ ਵਿੱਚ 343 ਸੀਟਾਂ ਹਨ, ਬਹੁਮਤ ਦਾ ਅੰਕੜਾ 172 ਹੈ।

ਐਡਮਿੰਟਨ ਸਾਊਥਈਸਟ ਤੋਂ ਕਨਜ਼ਰਵੇਟਿਵ ਪਾਰਟੀ ਵੱਲੋਂ ਚੋਣ ਲੜ ਰਹੇ ਜਗਸ਼ਰਨ ਸਿੰਘ ਮਾਹਲ 301 ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਉਹ ਐਡਮਿੰਟਨ ਦੇ ਮੇਅਰ ਰਹਿ ਚੁੱਕੇ ਲਿਬਰਲ ਪਾਰਟੀ ਦੇ ਉਮੀਦਵਾਰ ਅਮਰਜੀਤ ਸੋਹੀ ਤੋਂ ਅੱਗੇ ਨਿਕਲ ਗਏ ਹਨ, ਜਿਨ੍ਹਾਂ ਨੂੰ ਅਜੇ ਤਕ 134 ਵੋਟਾਂ ਪਈਆਂ ਹਨ। 

ਜ਼ਿਕਰਯੋਗ ਹੈ ਕਿ ਇੱਥੋਂ ਤਿੰਨੋਂ ਮੁੱਖ ਪਾਰਟੀਆਂ ਵੱਲੋਂ ਪੰਜਾਬੀ ਉਮੀਦਵਾਰਾਂ ‘ਤੇ ਹੀ ਦਾਅ ਖੇਡਿਆ ਗਿਆ ਹੈ। ਲਿਬਰਲ ਪਾਰਟੀ ਵੱਲੋਂ ਐਡਮਿੰਟਨ ਦੇ ਮੇਅਰ ਰਹੇ ਅਮਰਜੀਤ ਸੋਹੀ ਨੂੰ ਉਮੀਦਵਾਰ ਬਣਾਇਆ ਗਿਆ ਹੈ, ਕਨਜ਼ਰਵੇਟਿਵ ਪਾਰਟੀ ਵੱਲੋਂ ਸੀਨੀਅਰ ਵਕੀਲ ਤੇ ਸਮਾਜਿਕ ਆਗੂ ਜਗਸ਼ਰਨ ਸਿੰਘ ਮਾਹਲ ਅਤੇ ਨਿਊ ਡੈਮੋਕ੍ਰੈਟਿਕ ਪਾਰਟੀ ਵੱਲੋਂ ਨਰਸ ਅਤੇ ਕਮਿਊਨਿਟੀ ਲੀਡਰ ਹਰਪ੍ਰੀਤ ਗਰੇਵਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਗੌਰਤਲਬ ਹੈ ਕਿ ਇਹ ਚੋਣਾਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਕੈਨੇਡਾ ਆਪਣੇ ਗੁਆਂਢੀ ਅਮਰੀਕਾ ਨਾਲ ਟੈਰਿਫ ਯੁੱਧ ਵਿੱਚ ਉਲਝਿਆ ਹੋਇਆ ਹੈ। ਇਸ ਚੋਣ ਦਾ ਅਧਿਕਾਰਤ ਨਤੀਜਾ 30 ਅਪ੍ਰੈਲ ਜਾਂ 1 ਮਈ ਨੂੰ ਆਵੇਗਾ। ਹਾਲਾਂਕਿ ਕੈਨੇਡਾ ਵਿੱਚ ਅਕਤੂਬਰ 2025 ਵਿੱਚ ਚੋਣਾਂ ਅਧਿਕਾਰਤ ਤੌਰ ‘ਤੇ ਹੋਣੀਆਂ ਸਨ, ਪਰ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪਿਛਲੇ ਮਹੀਨੇ ਨਵੀਆਂ ਚੋਣਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਟਰੰਪ ਨਾਲ ਨਜਿੱਠਣ ਲਈ ਇੱਕ ਮਜ਼ਬੂਤ ​​ਜਨਾਦੇਸ਼ ਦੀ ਲੋੜ ਹੈ।

ਜਸਟਿਨ ਟਰੂਡੋ, ਜੋ 2015 ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਸਨ, ਨੇ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਮਾਰਕ ਕਾਰਨੀ ਨੂੰ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share210Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Corona Cases: ਫਿਰ ਫ਼ੈਲਣ ਲੱਗਿਆ ਕਰੋਨਾ, 30 ਤੋਂ ਵੱਧ ਮਾਮਲੇ ਆਏ ਸਾਹਮਣੇ

Corona Cases: ਫਿਰ ਫ਼ੈਲਣ ਲੱਗਿਆ ਕਰੋਨਾ, 30 ਤੋਂ ਵੱਧ ਮਾਮਲੇ ਆਏ ਸਾਹਮਣੇ

by Jaspreet Kaur
May 17, 2025
0

Corona Cases: ਫਿਰ ਫ਼ੈਲਣ ਲੱਗਿਆ ਕਰੋਨਾ, 30 ਤੋਂ ਵੱਧ ਮਾਮਲੇ ਆਏ ਸਾਹਮਣੇ  ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ): ਏਸ਼ੀਆ ਦੇ...

America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ

America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ

by Jaspreet Kaur
May 17, 2025
0

America ਤੋਂ ਭਾਰਤ ਪੈਸੇ ਭੇਜਣਾ ਹੁਣ ਪਵੇਗਾ ਮਹਿੰਗਾ ਟਰੰਪ ਪ੍ਰਸ਼ਾਸਨ ਲਗਾਏਗਾ ਇੰਨੇ ਫੀਸਦੀ ਟੈਕਸ ਨਵੀ ਦਿੱਲੀ, 17 ਮਈ (ਵਿਸ਼ਵ ਵਾਰਤਾ):...

International News  : ਦੱਖਣੀ ਵੀਅਤਨਾਮ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ

International News  : ਦੱਖਣੀ ਵੀਅਤਨਾਮ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ

by Navjot
May 16, 2025
0

International News  : ਦੱਖਣੀ ਵੀਅਤਨਾਮ ਵਿੱਚ ਡੇਂਗੂ ਦੇ ਮਾਮਲਿਆਂ ‘ਚ ਵਾਧਾ   ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ) International News  :...

Earthquake : ਗੁਆਂਢੀ ਦੇਸ਼ ‘ਚ ਤੜਕਸਾਰ ਕੰਬੀ ਧਰਤੀ, ਆਇਆ ਜ਼ਬਰਦਸਤ ਭੂਚਾਲ

Earthquake : ਗੁਆਂਢੀ ਦੇਸ਼ ‘ਚ ਤੜਕਸਾਰ ਕੰਬੀ ਧਰਤੀ, ਆਇਆ ਜ਼ਬਰਦਸਤ ਭੂਚਾਲ

by Jaspreet Kaur
May 16, 2025
0

Earthquake : ਗੁਆਂਢੀ ਦੇਸ਼ 'ਚ ਤੜਕਸਾਰ ਕੰਬੀ ਧਰਤੀ, ਆਇਆ ਜ਼ਬਰਦਸਤ ਭੂਚਾਲ  - ਦਹਿਸ਼ਤ ਵਿੱਚ ਲੋਕ ਨਵੀ ਦਿੱਲੀ, 16 ਮਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Morning Hukamnama Sahib-ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

May 15, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

ਹਨੇਰੇ ਤੋਂ ਉਮੀਦ ਵੱਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਸਮਾਜਿਕ ਪਰਿਵਰਤਨ ਦੀ ਰੱਖੀ ਨੀਂਹ

by Wishavwarta
May 18, 2025
0

ਨਸ਼ਾ ਪੀੜਤਾਂ ਦੀ ਜੁਬਾਨੀ: ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਪੰਜਾਬ ਦੇ ਨੌਜਵਾਨਾਂ ਦੀ ਬਦਲ ਰਹੀ ਜ਼ਿੰਦਗੀ   *ਨਸ਼ੇ ਦੀ...

Most Popular

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ – ਉੱਧਰ

by Navjot
May 3, 2025
0

PUNJAB : ਪ੍ਰਸ਼ਾਸਨਿਕ ਫੇਰਬਦਲ ; 9 IPS ਤੇ 1 PPS ਅਧਿਕਾਰੀ ਇੱਧਰੋਂ - ਉੱਧਰ ਪੜ੍ਹੋ, ਮੁਕੰਮਲ ਸੂਚੀ   ਚੰਡੀਗੜ੍ਹ, 3ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 