• Latest
  • Trending
Canada ‘ਚ ਗੋਲੀਬਾਰੀ ਦੇ 10 ਦਿਨਾਂ ਬਾਅਦ ਫਿਰ ਖੁੱਲਿਆ kap’s Cafe

11 months ago
 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

15 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

41 minutes ago
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

48 minutes ago
IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

1 hour ago
Women’s T20 World Cup ; ਭਾਰਤ ਨੇ ਬਣਾਇਆ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣਾ ਸਭ ਤੋਂ ਵੱਡਾ ਸਕੋਰ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੁੱਘ ਅਤੇ ਢਿੱਲੋਂ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਗੁਰੂ ਰਵਿਦਾਸ ਮੰਦਰ ਅਤੇ ਰਾਮ ਤੀਰਥ ਵਿਖੇ ਨਤਮਸਤਕ ਹੋ ਕੇ ਲੈਣਗੇ ਆਸ਼ੀਰਵਾਦ

3 hours ago
Women’s T20 World Cup ; ਭਾਰਤ ਅਤੇ ਨੀਦਰਲੈਂਡ ਵਿਚਾਲੇ ਮੁਕਾਬਲਾ ਜਾਰੀ ; ਭਾਰਤ ਦਾ ਸਕੋਰ 100 ਤੋਂ ਪਾਰ

ਚੰਡੀਗੜ੍ਹ ਕੈਸ਼ੀਅਰ ਕਤਲ ਮਾਮਲਾ :  ਸਬ ਇੰਸਪੈਕਟਰ ਸਮੇਤ ਪੰਜ ਪੁਲੀਸ ਮੁਲਾਜ਼ਮ ਮੁਅੱਤਲ

ਕੀਰਤੀ ਸੁਰੇਸ਼ ਦੀ ਫਿਲਮ ‘Sathyavan Savithiri’ ਜੁਲਾਈ ‘ਚ ਹੋਵੇਗੀ ਰਿਲੀਜ਼

ਪ੍ਰਧਾਨ ਮੰਤਰੀ ਮੋਦੀ ਅਤੇ ਯੂਰਪੀ ਸੰਘ ਦੇ ਨੇਤਾਵਾਂ ਨੇ ਆਰਥਿਕ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Wednesday, June 17, 2026
No Result
View All Result
33 °c
Chandigarh
34 ° Thu
36 ° Fri
36 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਗੋਲੀਬਾਰੀ ਦੇ 10 ਦਿਨਾਂ ਬਾਅਦ ਫਿਰ ਖੁੱਲਿਆ kap’s Cafe

ਪੋਸਟ ਸਾਂਝੀ ਕਰ ਕਿਹਾ " WE'RE OPENING OUR DOOR AGAIN"

July 21, 2025
in ਅੰਤਰਰਾਸ਼ਟਰੀ, ਖਬਰਾਂ, ਫ਼ਿਲਮੀ
Canada ‘ਚ ਗੋਲੀਬਾਰੀ ਦੇ 10 ਦਿਨਾਂ ਬਾਅਦ ਫਿਰ ਖੁੱਲਿਆ kap’s Cafe

Canada ‘ਚ ਗੋਲੀਬਾਰੀ ਦੇ 10 ਦਿਨਾਂ ਬਾਅਦ ਫਿਰ ਖੁੱਲਿਆ kap’s Cafe

ਪੋਸਟ ਸਾਂਝੀ ਕਰ ਕਿਹਾ ” WE’RE OPENING OUR DOOR AGAIN” 

ਮੁੰਬਈ, 21 ਜੁਲਾਈ (ਵਿਸ਼ਵ ਵਾਰਤਾ): ਕੈਨੇਡਾ (Canada) ਵਿੱਚ ਸਥਿਤ ਕਪਿਲ ਸ਼ਰਮਾ ਦਾ ਕੈਫੇ ਗੋਲੀਬਾਰੀ ਦੀ ਘਟਨਾ ਤੋਂ 10 ਦਿਨਾਂ ਬਾਅਦ ਦੁਬਾਰਾ ਖੁੱਲ੍ਹ ਰਿਹਾ ਹੈ। ਕੈਫੇ ਦੇ ਪੇਜ ਤੋਂ ਲਿਖਿਆ ਗਿਆ ਹੈ ਕਿ ਅਸੀਂ ਤੁਹਾਡਾ ਦੁਬਾਰਾ ਸਵਾਗਤ ਕਰਨ ਲਈ ਤਿਆਰ ਹਾਂ।

ਇਹ ਐਲਾਨ ਕਪਿਲ ਸ਼ਰਮਾ ਦੇ ਕੈਪਸ ਕੈਫੇ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਤੋਂ ਕੀਤਾ ਗਿਆ। ਪੇਜ ‘ਤੇ ਸਾਂਝੀ ਕੀਤੀ ਗਈ ਤਸਵੀਰ ਵਿੱਚ ਲਿਖਿਆ ਹੈ, ਕੈਪਸ ਕੈਫੇ (Canada) ਕੱਲ੍ਹ ਤੋਂ ਫਿਰ ਖੁੱਲ੍ਹ ਰਿਹਾ ਹੈ, ਅਸੀਂ ਤੁਹਾਨੂੰ ਬਹੁਤ ਯਾਦ ਕੀਤਾ ਅਤੇ ਅਸੀਂ ਤੁਹਾਡੇ ਪਿਆਰ ਅਤੇ ਸਮਰਥਨ ਲਈ ਧੰਨਵਾਦੀ ਹਾਂ। ਦਿਲੋਂ ਧੰਨਵਾਦ ਦੇ ਨਾਲ, ਅਸੀਂ ਆਪਣੇ ਦਰਵਾਜ਼ੇ ਦੁਬਾਰਾ ਖੋਲ੍ਹ ਰਹੇ ਹਾਂ ਅਤੇ ਗਰਮਜੋਸ਼ੀ, ਆਰਾਮ ਅਤੇ ਦੇਖਭਾਲ ਨਾਲ ਸਵਾਗਤ ਕਰਦੇ ਹਾਂ।

ਪੋਸਟ ਚ ਅੱਗੇ ਲਿਖਿਆ ਹੈ ਕਿ ਲਾਈਟਾਂ ਜਗ ਚੁੱਕੀਆਂ ਹਨ, ਕੌਫੀ ਗਰਮ ਹੈ ਅਤੇ ਸਾਡੇ ਦਿਲ ਭਰੇ ਹੋਏ ਹਨ। ਕੈਪਸ ਕੈਫੇ ਕੱਲ੍ਹ ਖੁੱਲ੍ਹੇਗਾ। ਅਸੀਂ ਤੁਹਾਨੂੰ ਹਰ ਰੋਜ਼ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ ਮਿਲਾਂਗੇ।”

ਦਸ ਦਈਏ ਕਿ ਇਸ ਕੈਫੇ ਦਾ ਉਦਘਾਟਨ 7 ਜੁਲਾਈ ਨੂੰ ਹੋਇਆ ਸੀ, ਜਿਸ ਤੋਂ ਸਿਰਫ਼ 2 ਦਿਨ ਬਾਅਦ ਹੀ ਅੱਤਵਾਦੀ ਸੰਗਠਨ ਨੇ ਇੱਥੇ 9 ਰਾਊਂਡ ਫਾਇਰਿੰਗ ਕੀਤੀ ਸੀ। ਉਦੋਂ ਤੋਂ ਇਹ ਕੈਫੇ ਬੰਦ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
June 17, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੂਨ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ

by Navjot
June 17, 2026
0

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਲਗਾਈ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਚੇਅਰਮੈਨ ਹਰਚੰਦ ਸਿੰਘ...

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ

by Navjot
June 17, 2026
0

IND vs AFG ਦੂਜਾ ਵਨਡੇ : ਭਾਰਤ ਦੀ ਸ਼ਾਨਦਾਰ ਜਿੱਤ ; ਅਫਗਾਨਿਸਤਾਨ ਨੂੰ 170 ਦੌੜਾਂ ਨਾਲ ਹਰਾਇਆ     ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

 Women’s T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ ਹਰਾਇਆ 

by Navjot
June 17, 2026
0

 Women's T20 WC :  ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਦੀ ਲਗਾਤਾਰ ਦੂਜੀ ਜਿੱਤ ; ਨੀਦਰਲੈਂਡ ਨੂੰ 95 ਦੌੜਾਂ ਨਾਲ...

Most Popular

Mann Ki Baat: PM Modi ਦਾ ‘ਮਨ ਕੀ ਬਾਤ’ ਪ੍ਰੋਗਰਾਮ ਅੱਜ

by Ranjit Singh
3 weeks ago
0

Mann Ki Baat: PM Modi ਦਾ 'ਮਨ ਕੀ ਬਾਤ' ਪ੍ਰੋਗਰਾਮ ਅੱਜ - 134ਵੇਂ ਐਪੀਸੋਡ ਵਿੱਚ ਆਪਣੇ ਵਿਚਾਰ ਕਰਨਗੇ ਸਾਂਝੇ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 