• Latest
  • Trending
Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਉਣਗੇ ਭਾਰਤ

7 months ago
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

5 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

13 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

18 minutes ago
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

54 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

3 hours ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

Hindi News
English News
Friday, October 2, 2026
No Result
View All Result
27 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਉਣਗੇ ਭਾਰਤ

February 27, 2026
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਉਣਗੇ ਭਾਰਤ

Canada

Canada ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਆਉਣਗੇ ਭਾਰਤ

ਨਵੀਂ ਦਿੱਲੀ, 27 ਫਰਵਰੀ 2026 (ਵਿਸ਼ਵ ਵਾਰਤਾ) – ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਭਾਰਤ ਆਉਣਗੇ। ਉਹ ਆਪਣੇ ਇਸ ਦੌਰੇ ਦੌਰਾਨ 4 ਦਿਨ ਭਾਰਤ ਵਿੱਚ ਰਹਿਣਗੇ। ਇਹ ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਹੈ। ਕਾਰਨੀ 2 ਮਾਰਚ ਨੂੰ ਨਵੀਂ ਦਿੱਲੀ ਵਿੱਚ ਉੱਚ ਪੱਧਰੀ ਗੱਲਬਾਤ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ। ਆਪਣੀ ਭਾਰਤ ਫੇਰੀ ਦੌਰਾਨ, ਦੋਵੇਂ ਨੇਤਾ ਵਪਾਰ, ਊਰਜਾ, ਤਕਨਾਲੋਜੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI), ਪ੍ਰਤਿਭਾ ਅਤੇ ਸੱਭਿਆਚਾਰ, ਅਤੇ ਰੱਖਿਆ ਵਿੱਚ ਮਹੱਤਵਾਕਾਂਖੀ ਨਵੀਆਂ ਭਾਈਵਾਲੀ ਦੇ ਨਾਲ, ਕੈਨੇਡਾ-ਭਾਰਤ ਸਬੰਧਾਂ ਨੂੰ ਉੱਚਾ ਚੁੱਕਣ ਅਤੇ ਵਧਾਉਣ ਬਾਰੇ ਚਰਚਾ ਕਰਨਗੇ।

ਦੱਸ ਦਈਏ ਕਿ ਇਸ ਵਾਰ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੌਰੇ ‘ਚ ਪੰਜਾਬ ਸ਼ਾਮਿਲ ਨਹੀਂ ਹੈ ਉਹ ਸਿਫ਼ਰ ਮੁੰਬਈ ਅਤੇ ਨਵੀਂ ਦਿੱਲੀ ਹੀ ਆਉਣਗੇ। ਮੰਨਿਆ ਜਾ ਰਿਹਾ ਹੈ ਕਾਰਨੀ ਸਰਕਾਰ ਭਾਰਤ ਦੀ ਕਿਸੇ ਵੀ ਪੱਖੋ ਨਾਰਾਜਗੀ ਤੋਂ ਬਚਣਾ ਚਾਹੁੰਦੀ ਹੈ, ਕਿਉਂਕਿ ਕੈਨੇਡਾ ਦੀ ਧਰਤੀ ਤੇ ਸਰਗਰਮ ਖਾਲਿਸਤਾਨੀਆਂ ਦੀਆਂ ਗਤੀਵਿਧੀਆਂ ਕਾਰਮ ਕੈਨੇਡਾ ਨਾਲ ਭਾਰਤ ਸਰਕਾਰ ਦਾ ਤਣਾਅ ਦਾ ਵੱਡਾ ਕਾਰਨ ਹੈ। ਇਸ ਲਈ ਉਨ੍ਹਾਂ ਨੇ ਇਸ ਦੌਰੇ ਦੌਰਾਨ ਪੰਜਾਬ ਨੂੰ ਆਪਣੇ ਪ੍ਰੋਗਰਾਮ ‘ਚ ਸ਼ਾਮਿਲ ਨਹੀਂ ਕੀਤਾ ਹੈ। ਕਾਰਨੀ ਦੀ ਭਾਰਤ ਫੇਰੀ ਤੋਂ ਪਹਿਲਾਂ, ਕੈਨੇਡੀਅਨ ਅਧਿਕਾਰੀ ਹੁਣ ਭਾਰਤ ‘ਤੇ ਲਗਾਏ ਗਏ ਕੁਝ ਗੰਭੀਰ ਦੋਸ਼ਾਂ ਤੋਂ ਪਿੱਛੇ ਹਟਦੇ ਜਾਪ ਰਹੇ ਹਨ।

ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨਵੰਬਰ 2025 ਵਿੱਚ ਜੋਹਾਨਸਬਰਗ ਵਿੱਚ ਜੀ20 ਸੰਮੇਲਨ ਦੇ ਮੌਕੇ ‘ਤੇ ਕਾਰਨੀ ਨਾਲ ਮਿਲੇ ਸਨ। 2024 ਵਿੱਚ, ਭਾਰਤ ਕੈਨੇਡਾ ਦਾ 7ਵਾਂ ਸਭ ਤੋਂ ਵੱਡਾ ਵਸਤੂਆਂ ਅਤੇ ਸੇਵਾਵਾਂ ਵਪਾਰਕ ਭਾਈਵਾਲ ਸੀ। ਦੋਵਾਂ ਦੇਸ਼ਾਂ ਵਿਚਕਾਰ ਵਪਾਰ $30.8 ਬਿਲੀਅਨ ਸੀ। ਦੱਸ ਦਈਏ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ 27 ਫਰਵਰੀ ਤੋਂ 7 ਮਾਰਚ, 2026 ਇਨ੍ਹਾਂ ਤਿੰਨਾਂ ਦੇਸ਼ਾਂ ਦਾ ਦੌਰਾ ਕਰਨਗੇ। ਭਾਰਤ ਤੋਂ ਇਲਾਵਾ ਕਾਰਨੀ ਆਸਟ੍ਰੇਲੀਆ ਅਤੇ ਜਾਪਾਨ ਵੀ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: canada
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

by Ankit
October 2, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ ਪੁਲਿਸ ਟੀਮਾਂ ਨੇ 190...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

by Ankit
October 2, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

by Ankit
October 2, 2026
0

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ

3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 