• Latest
  • Trending
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

12 minutes ago
Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਇਲਾਜ ਦੌਰਾਨ ਮੌਤ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਇਲਾਜ ਦੌਰਾਨ ਮੌਤ

18 minutes ago
International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

51 minutes ago
Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

2 hours ago
Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

2 hours ago
Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

Sports: ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਤੈਅ ਸਮੇਂ ‘ਤੇ ਹੀ ਹੋਵੇਗਾ

3 hours ago
International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

International: ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

3 hours ago
Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

Ludhiana ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਮਾਮਲਾ: ਲੁਧਿਆਣਾ-ਜਲੰਧਰ ਤੋਂ ਬਾਅਦ ਅੱਜ ਅੰਮ੍ਰਿਤਸਰ ਹੋਵੇਗਾ ਪ੍ਰਦਰਸ਼ਨ

4 hours ago
National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

National: ਦੇਸ਼ ਭਰ ’ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

5 hours ago
National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

National: ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

5 hours ago
Hindi News
English News
Friday, September 11, 2026
No Result
View All Result
33 °c
Chandigarh
29 ° Sat
28 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

September 11, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

Canada ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ: ਹਾਦਸੇ ਤੋਂ ਬਾਅਦ ਕਾਰ ‘ਚ ਜ਼ਿੰਦਾ ਸੜਿਆ

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੋਸ਼ਿਆਰਪੁਰ ਦੇ ਟਾਂਡਾ ਦੇ ਰਹਿਣ ਵਾਲੇ ਬ੍ਰਹਮਜੋਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਦੱਖਣ-ਪੱਛਮੀ ਇਲਾਕੇ ਵਿੱਚ ਫੈਲੋਫੀਲਡ ਰੋਡ ਅਤੇ ਓਲਡ ਰਿਚਮੰਡ ਰੋਡ ’ਤੇ ਬੁੱਧਵਾਰ ਦੇਰ ਰਾਤ ਕਰੀਬ 1 ਵਜੇ ਤੋਂ ਬਾਅਦ ਵਾਪਰਿਆ। ਬ੍ਰਹਮਜੋਤ ਆਪਣੀ ਹੋਂਡਾ CR-V ਵਿੱਚ ਜਾ ਰਿਹਾ ਸੀ, ਜਦੋਂ ਉਸ ਦੀ ਟੱਕਰ ਇੱਕ ਹੋਰ ਕਾਰ (ਕੀਆ ਸੋਰੇਂਟੋ) ਨਾਲ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਇੱਕ-ਦੂਜੇ ਤੋਂ ਕਰੀਬ 25 ਫੁੱਟ ਦੂਰ ਜਾ ਡਿੱਗੀਆਂ। ਇਸ ਤੋਂ ਬਾਅਦ ਦੋਵੇਂ ਵਾਹਨਾਂ ਵਿੱਚ ਅੱਗ ਲੱਗ ਗਈ। ਬ੍ਰਹਮਜੋਤ ਦੇ ਗੰਭੀਰ ਜ਼ਖ਼ਮੀ ਹੋਣ ਕਾਰਨ ਉਹ ਆਪਣੀ ਕਾਰ ਵਿੱਚੋਂ ਬਾਹਰ ਨਹੀਂ ਨਿਕਲ ਸਕਿਆ। ਦੂਜੀ ਕਾਰ ਦੇ ਡਰਾਈਵਰ ਨੂੰ ਬਚਾ ਲਿਆ ਗਿਆ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਓਟਾਵਾ ਫਾਇਰ ਸਰਵਿਸਿਜ਼ ਅਤੇ ਪੁਲਿਸ ਮੁਤਾਬਕ ਇਹ ਸਿੱਧੀ ਟੱਕਰ ਹੋਂਡਾ CR-V ਅਤੇ ਕੀਆ ਸੋਰੇਂਟੋ ਵਿਚਾਲੇ ਹੋਈ ਸੀ। ਹਾਦਸੇ ਤੋਂ ਬਾਅਦ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਸ਼ੁਰੂਆਤ ਵਿੱਚ ਫਾਇਰਫਾਈਟਰਾਂ ਲਈ ਵਾਹਨਾਂ ਦੇ ਨੇੜੇ ਪਹੁੰਚਣਾ ਵੀ ਮੁਸ਼ਕਲ ਹੋ ਗਿਆ। ਕਾਫੀ ਮਿਹਨਤ ਤੋਂ ਬਾਅਦ ਜਦੋਂ ਅੱਗ ’ਤੇ ਕਾਬੂ ਪਾਇਆ ਗਿਆ ਤਾਂ ਫਾਇਰ ਕਰਮਚਾਰੀਆਂ ਨੂੰ ਹੋਂਡਾ ਦੀ ਅਗਲੀ ਸੀਟ ’ਤੇ ਬ੍ਰਹਮਜੋਤ ਸਿੰਘ ਦੀ ਅੱਗ ਕਾਰਨ ਸੜੀ ਹੋਈ ਲਾਸ਼ ਮਿਲੀ। ਕਾਰ ਵਿੱਚ ਉਸ ਤੋਂ ਇਲਾਵਾ ਕੋਈ ਹੋਰ ਸਵਾਰ ਨਹੀਂ ਸੀ। ਪੈਰਾਮੈਡਿਕਸ ਨੇ ਮੌਕੇ ’ਤੇ ਹੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾਦਸਾ ਕਿਸ ਵਾਹਨ ਦੀ ਲਾਪਰਵਾਹੀ ਕਾਰਨ ਵਾਪਰਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਇਲਾਜ ਦੌਰਾਨ ਮੌਤ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਇਲਾਜ ਦੌਰਾਨ ਮੌਤ

by Ranjit Singh
September 11, 2026
0

Punjab: ਡਿਊਟੀ ਦੌਰਾਨ ਸੜਕ ਹਾਦਸੇ 'ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਇਲਾਜ ਦੌਰਾਨ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ...

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ

by Ranjit Singh
September 11, 2026
0

International: ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): ਕਾਂਗੋ ਦੇ...

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ

by Ranjit Singh
September 11, 2026
0

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਅੱਜ SIT ਮੁੜ ਕਰੇਗੀ ਪੁੱਛਗਿੱਛ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ): 2015 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
3 days ago
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 