• Latest
  • Trending
Canada: ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ ਵਿੱਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

Canada: ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ ਵਿੱਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

1 year ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

26 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

30 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

60 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada: ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰੰਟੋ ਵਿੱਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਆਰੰਭ

ਡਾ. ਵਰਿਆਮ ਸਿੰਘ ਸੰਧੂ ਨੇ ਪ੍ਰਧਾਨਗੀ ਕਰਦਿਆਂ ਮਾਂ ਬੋਲੀ ਵਿਕਾਸ ਆਪੋ ਆਪਣੇ ਘਰੋਂ ਸ਼ੁਰੂ ਕਰਨ ਦਾ ਪ੍ਰਣ ਕਰਵਾਇਆ

June 21, 2025
in ਅੰਤਰਰਾਸ਼ਟਰੀ, ਖਬਰਾਂ

ਟੋਰਾਂਟੋ: 21 ਜੂਨ (ਵਿਸ਼ਵ ਵਾਰਤਾ): ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ, ਨਿਖਾਰਨ ਅਤੇ ਤਰਾਸ਼ਣ ਦੇ ਮਨੋਰਥ ਨਾਲ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਡਾ. ਦਲਬੀਰ ਸਿੰਘ ਕਥੂਰੀਆ ਕੈਨੇਡਾ ਚੇਅਰਮੈਨ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਅਗਵਾਈ ਹੇਠ ਛੇਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਕੈਨੇਡਾ ਦੇ ਸ਼ਹਿਰ ਬਰੈਂਪਟਨ (ਟੋਰੰਟੋ) ਦੇ ਵਿਸ਼ਵ ਪੰਜਾਬੀ ਭਵਨ ਵਿਖੇ ਅੱਜ ਬੜੇ ਉਤਸ਼ਾਹ ਨਾਲ ਸ਼ੁਰੂ ਹੋ ਗਈ ਹੈ। ਕਾਨਫਰੰਸ ਦਾ ਆਰੰਭ ਸਿੱਖ ਰਹੁ-ਰੀਤਾਂ ਨਾਲ ਸੁਬੇਗ ਸਿੰਘ ਕਥੂਰੀਆ ਵੱਲੋਂ ਰਸਭਿੰਨੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਰਿੰਟੂ ਭਾਟੀਆ ਵੱਲੋਂ ਸ਼ਬਦ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਉਪਰੰਤ ਡਾ. ਦਲਬੀਰ ਸਿੰਘ ਕਥੂਰੀਆ, ਸ਼੍ਰੋਮਣੀ ਪੰਜਾਬੀ ਲੇਖਕ ਡਾ.ਵਰਿਆਮ ਸਿੰਘ ਸੰਧੂ, ਪੰਜਾਬ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਜਸਪਾਲ ਕੌਰ ਕਾਂਗ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਡਾ. ਗੁਰਲਾਭ ਸਿੰਘ, ਡਾ. ਪਰਗਟ ਸਿੰਘ ਬੱਗਾ, ਸ੍ਰ. ਇੰਦਰਜੀਤ ਸਿੰਘ ਬੱਲ, ਡਾ. ਬਲਵਿੰਦਰ ਸਿੰਘ ਧਾਲੀਵਾਲ, ਢਾ. ਅਮਰਜੀਤ ਕੋਂਕੇ, ਰੂਪ ਕਾਹਲੋਂ ਅਤੇ ਉਚੇਚੇ ਤੌਰ ਤੇ ਪਹੁੰਚੇ ਚੜ੍ਹਦੀਕਲਾ ਟਾਈਮ ਟੀਵੀ ਦਿੱਲੀ ਦ ਡਾਇਰੈਕਟਰ ਅੰਮ੍ਰਿਤਪਾਲ ਸਿੰਘ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਸਮਾਰੋਹ ਦਾ ਉਦਘਾਟਨ ਕੀਤਾ ਗਿਆ।

ਸਮਾਰੋਹ ਦਾ ਸਵਾਗਤੀ ਭਾਸ਼ਨ ਵਿਸ਼ਵ ਪੰਜਾਬੀ ਸਭਾ ਦੇ ਸਰਪ੍ਰਸਤ ਇੰਦਰਜੀਤ ਸਿੰਘ ਬੱਲ ਵੱਲੋਂ ਪੜ੍ਹਿਆ ਗਿਆ। ਇਸ ਉਪਰੰਤ ਗੁਰਲਾਭ ਸਿੰਘ ਵੱਲੋਂ ਉਦਘਾਟਨੀ ਸ਼ਬਦ ਬੋਲੇ ਗਏ। ਕੁੰਜੀਵਤ ਭਾਸ਼ਣ ਡਾ. ਜਸਪਾਲ ਕੌਰ ਕਾਂਗ ਵੱਲੋਂ ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਗੁਰੂ ਆਸ਼ੇ ਅਨੁਸਾਰੀ ਸਮਾਜ ਸਿਰਜਣ ਦੀ ਲੋੜ ਤੇ ਜ਼ੋਰ ਦਿੱਤਾ।

ਪ੍ਰਧਾਨਗੀ ਭਾਸ਼ਨ ਦੇਂਦਿਆਂ ਸ਼੍ਰੋਮਣੀ ਪੰਜਾਬੀ ਲੇਖਕ ਡਾ. ਵਰਿਆਮ ਸਿੰਘ ਸੰਧੂ ਨੇ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਵੱਲੋਂ ਇਹ ਕਾਨਫਰੰਸ ਕਰਕੇ ਪੂਰੇ ਵਿਸ਼ਵ ਨੂੰ ਮਾਂ ਬੋਲੀ ਪੰਜਾਬੀ ਦੇ ਵਿਕਾਸ ਲਈ ਸੁਚੇਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਰ ਸਾਨੂੰ ਆਪੋ ਆਪਣੇ ਘਰੋਂ ਸ਼ੁਰੂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਵਿਸਾਰਨ ਕਰਕੇ ਹੀ ਅਸੀਂ ਬਹੁਤੇ ਕਸ਼ਟ ਸਹਾਰ ਰਹੇ ਹਾਂ।
ਅੰਤ ਵਿੱਚ ਡਾ. ਪ੍ਰਗਟ ਸਿੰਘ ਬੱਗਾ ਵੱਲੋਂ ਧੰਨਵਾਦ ਦੇ ਸ਼ਬਦ ਕਹੇ।

ਪ੍ਰ੍. ਜਗੀਰ ਸਿੰਘ ਕਾਹਲੋਂ, ਡਾ. ਗੁਰਪ੍ਰੀਤ ਕੌਰ ਅਤੇ ਡਾ. ਅਮਰਦੀਪ ਬਿੰਦਰਾ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਕਾਨਫਰੰਸ ਵਿੱਚ ਉੁੱਘੇ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਸਾਬਕਾ ਵਿਧਾਇਕ ਤੇ ਪ੍ਰਸਿੱਧ ਪੱਤਰਕਾਰ ਕੰਵਰ ਸੰਧੂ, ਬਿੱਟੂ ਸੰਧੂ,ਜਸਵਿੰਦਰ ਸਿੰਘ ਰੁਪਾਲ,ਪੂਰਨ ਸਿੰਘ ਪਾਂਧੀ, ਰਜਵੰਤ ਕੌਰ ਸੰਧੂ, ਡਾ. ਜਾਗੀਰ ਸਿੰਘ ਨੂਰ, ਸੁਰਿੰਦਰ ਪ੍ਰੀਤ ਘਣੀਆ, ਕੰਵਲਜੀਤ ਸਿੰਘ ਲੱਕੀ,ਦਲਬੀਰ ਸਿੰਘ ਰਿਆੜ, ਪਾਕਿਸਤਾਨੀ ਲੇਖਕਾਂ ਤਾਹਿਰਾ ਸਰਾ, ਲੋਕ ਗਾਇਕ ਹਸਨੈਨ ਅਕਬਰ, ਕਵਿੱਤਰੀ ਸੁਰਜੀਤ ਕੌਰ, ਪ੍ਰੋ. ਕੁਲਜੀਤ ਕੌਰ,ਡਾ. ਨਵਜੋਤ ਕੌਰ ਤੇ ਕਈ ਹੋਰ ਲੇਖਕ ਹਾਜ਼ਰ ਸਨ।

ਇੱਥੇ ਦੱਸਣਯੋਗ ਹੈ ਕਿ ਕਾਨਫਰੰਸ ਦਾ ਸਮਾਪਤੀ ਸਮਾਰੋਹ 22 ਜੂਨ ਨੂੰ ਹੋਵੇਗਾ। ਇਸ ਸਬੰਧੀ ਡਾ. ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਪੰਜਾਬੀ ਸਿਰਫ ਇੱਕ ਭਾਸ਼ਾ ਹੀ ਨਹੀਂ ਬਲਕਿ ਇਹ ਮੁਹੱਬਤ, ਭਾਈਚਾਰਕ ਸਾਂਝ ਅਤੇ ਦੁਨੀਆਂ ਨੂੰ ਰਿਸ਼ਤਿਆਂ ਨਾਲ ਜੋੜ ਕੇ ਰੱਖਣ ਵਾਲੀ ਭਾਸ਼ਾ ਹੈ। ਇਸ ਦੀਆਂ ਜੜ੍ਹਾਂ ਵਿੱਚ, ਇਸ ਦੀਆਂ ਰਗਾਂ ਵਿੱਚ, ਇਸਦੇ ਸੀਨੇ ਵਿੱਚ, ਇਸ ਦੀ ਧੜਕਣ ਵਿੱਚ ਰੂਹਾਨੀਅਤ ਦੇ ਬੀਜ ਹਨ ਅਤੇ ਅੱਜ ਜਦੋਂ ਦੁਨੀਆਂ ਦੇ ਬਹੁਤ ਸਾਰੇ ਮੁਲਕ ਆਪਸੀ ਖਿਚੋਤਾਣ ਵਿੱਚ ਅਤੇ ਆਪਣੀ ਚੌਧਰ ਕਾਇਮ ਰੱਖਣ ਲਈ ਸੰਘਰਸ਼ ਕਰ ਰਹੇ ਹਨ,ਇਸ ਸਮੇਂ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਭੂਮਿਕਾ ਅਤੇ ਯੋਗਦਾਨ ਹੋਰ ਵੀ ਵੱਧ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

ਪੁਲਿਸ ਵਿਭਾਗ ਵਿੱਚ ਫੇਰਬਦਲ ; ਮਾਨਸਾ ਜ਼ਿਲ੍ਹੇ ਦੇ ਤਿੰਨੇ ਸਬ ਡਵੀਜ਼ਨਾਂ ਦੇ ਡੀ.ਐੱਸ.ਪੀ. ਤਬਦੀਲ

by Navjot
2 weeks ago
0

  ਚੰਡੀਗੜ੍ਹ, 29ਅਕਤੂਬਰ (ਵਿਸ਼ਵ ਵਾਰਤਾ) ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਨੂੰ ਲੈ ਕੇ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 