Canada ਦੀ ਡਿਪਟੀ PM ਕ੍ਰਿਸਟੀਆ ਫਰੀਲੈਂਡ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 17 ਦਸੰਬਰ(ਵਿਸ਼ਵ ਵਾਰਤਾ) ਕੈਨੇਡਾ ਦੀ ਡਿਪਟੀ PM ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਅਸਤੀਫਾ ਦੇ ਦਿੱਤਾ ਹੈ। ਕੈਨੇਡਾ ਦੀ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਦੇਸ਼ ਦੀ ਭਵਿੱਖ ਦੀ ਆਰਥਕ ਦਿਸ਼ਾ ਨੂੰ ਲੈ ਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਬੁਨਿਆਦੀ ਮਤਭੇਦਾਂ ਦਾ ਹਵਾਲਾ ਦਿੰਦੇ ਹੋਏ ਸੋਮਵਾਰ ਨੂੰ ਆਪਣੇ ਅਸਤੀਫੇ ਦਾ ਐਲਾਨ ਕੀਤਾ।
ਟਰੂਡੋ ਸਰਕਾਰ ਦੀ ਸਭ ਤੋਂ ਤਾਕਤਵਰ ਮੰਤਰੀ ਫਰੀਲੈਂਡ ਦੇ ਅਸਤੀਫੇ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
https://x.com/cafreeland/status/1868659332285702167
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/