• Latest
  • Trending
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

3 months ago
Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

4 minutes ago
National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

14 minutes ago
Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

54 minutes ago
Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

1 hour ago
Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

Punjab Weather: ਪੰਜਾਬ ’ਚ ਬਦਲਣ ਲੱਗਾ ਮੌਸਮ, ਮੀਂਹ ਨੂੰ ਲੱਗੇਗੀ ਬ੍ਰੇਕ !

2 hours ago
Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

Asian Games: ਭਾਰਤ ਨੇ ਮਹਿਲਾ ਟ੍ਰੈਪ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ

2 hours ago
Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

Punjab: ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਪਾਰਟੀ ’ਚੋਂ ਬਰਖ਼ਾਸਤ

3 hours ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

3 hours ago
Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

Punjab: ₹662 ਕਰੋੜ ਮਾਮਲੇ ’ਚ ਬਾਜਵਾ ਡਿਵੈਲਪਰਜ਼ ਦੇ MD ਨੂੰ ਹਾਈਕੋਰਟ ਤੋਂ ਝਟਕਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Asian Games: ਹਾਕੀ ਦੇ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

Asian Games: ਹਾਕੀ ਦੇ ਸੈਮੀਫਾਈਨਲ ‘ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

4 hours ago
Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

Punjab: BBMB ਚੇਅਰਮੈਨ ਦੇ ਕਾਰਜਕਾਲ ’ਚ 3 ਮਹੀਨਿਆਂ ਦਾ ਵਾਧਾ

4 hours ago
Hindi News
English News
Tuesday, September 29, 2026
No Result
View All Result
29 °c
Chandigarh
28 ° Wed
28 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

June 28, 2026
in ਖਬਰਾਂ, ਪੰਜਾਬ
ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਪੰਜਾਬ ’ਚ ਖੇਤੀ ਖੇਤਰ ਦੀ ਕੇਂਦਰੀ ਸਬਸਿਡੀ ਵਾਲੀ ਯੂਰੀਆ ਖਾਦ ਦੀ ਸਨਅਤੀ ਕੈਟਲ ਫੀਡ ਪਲਾਟਾਂ ’ਚ ਵਰਤੋਂ ਕੀਤੇ ਜਾਣ ਦਾ ਕਰੋੜਾਂ ਰੁਪਏ ਦਾ ਘੁਟਾਲਾ ਸਾਹਮਣੇ ਆਇਆ ਹੈ। ਪ੍ਰਾਈਵੇਟ ਕੰਪਨੀਆਂ ਨੇ ਕਿਸਾਨਾਂ ਨੂੰ ਭੇਜੇ ਜਾਂਦੇ ਸਬਸਿਡੀ ਵਾਲੇ ਯੂਰੀਆ ਖਾਦ ਦੇ ਬੈਗਾਂ ’ਤੇ ਨਵੇਂ ਲੈਵਲ ਲਗਾ ਕੇ ਪੰਜਾਬ ਦੇ ਮਾਰਕਫੈੱਡ ਤੇ ਮਿਲਕਫੈੱਡ ਦੇ ਕੈਟਲ ਫੀਡ ਪਲਾਂਟਾਂ ਨੂੰ ਸਪਲਾਈ ਕਰ ਦਿੱਤੇ।

ਜਦੋਂ ਖੇਤੀਬਾੜੀ ਮਹਿਕਮੇ ਨੇ ਕਿਸਾਨ ਆਗੂਆਂ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਮਾਰਕਫੈੱਡ ਤੇ ਮਿਲਕਫੈੱਡ ਦੇ ਚਾਰ ਕੈਟਲ ਫੀਡ ਪਲਾਂਟਾਂ ਚੋਂ ਯੂਰੀਆ ਖਾਦ ਦੇ ਨਮੂਨੇ ਭਰੇ ਤਾਂ ਇਨ੍ਹਾਂ ’ਚ ਪੁਸ਼ਟੀ ਹੋ ਗਈ ਕਿ ਕੈਟਲ ਫੀਡ ਪਲਾਟਾਂ ’ਚ ਗੈਰ ਖੇਤੀ ਵਰਤੋਂ ਵਾਲੀ ਯੂਰੀਆ ਦੀ ਥਾਂ ਕਿਸਾਨਾਂ ਦੀ ਦਿੱਤੀ ਜਾਣ ਵਾਲੀ ਸਬਸਿਡੀ ਵਾਲੀ ਯੂਰੀਆ ਵਰਤੀ ਜਾ ਰਹੀ ਹੈ। ਖੇਤੀ ਮਹਿਕਮੇ ਨੇ ਇਸ ਘਪਲੇ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪੁਲੀਸ ਕਪਤਾਨਾਂ ਨੂੰ ਪ੍ਰਾਈਵੇਟ ਕੰਪਨੀਆਂ ’ਤੇ ਕੇਸ ਦਰਜ ਕਰਨ ਲਈ ਪੱਤਰ ਲਿਖ ਦਿੱਤੇ ਹਨ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

 ਦੱਸਣਯੋਗ ਹੈ ਕਿ ਕੈਟਲ ਫੀਡ ਇੰਡਸਟਰੀ ’ਚ ਟੈਕਨੀਕਲ ਗਰੇਡ ਯੂਰੀਏ ਦੀ ਵਰਤੋਂ ਹੁੰਦੀ ਹੈ, ਉਸ ’ਤੇ ਨਿੰਮ ਦੇ ਤੇਲ ਦੀ ਪਰਤ ਨਹੀਂ ਚੜ੍ਹੀ ਹੁੰਦੀ ਅਤੇ ਇਸ ਦੀ ਪੈਕਿੰਗ ਚਿੱਟੇ ਰੰਗ ਦੇ ਥੈਲਿਆਂ ’ਚ ਹੁੰਦੀ ਹੈ। ਟੈਕਨੀਕਲ ਗਰੇਡ ਯੂਰੀਏ ਦੀ ਕੀਮਤ ਕਰੀਬ 61 ਰੁਪਏ ਪ੍ਰਤੀ ਕਿੱਲੋ ਹੁੰਦੀ ਹੈ ਅਤੇ ਇਸ ’ਤੇ ਕੋਈ ਸਬਸਿਡੀ ਨਹੀਂ ਹੁੰਦੀ ਹੈ। ਜੋ ਕਿਸਾਨਾਂ ਨੂੰ ਸਬਸਿਡੀ ਵਾਲੀ ਯੂਰੀਆ ਖਾਦ ਸਪਲਾਈ ਹੁੰਦੀ ਹੈ, ਉਸ ’ਤੇ ਨਿੰਮ ਦੇ ਤੇਲ ਦੀ ਪਰਤ ਚੜ੍ਹਾਈ ਜਾਂਦੀ ਹੈ ਅਤੇ ਪੀਲੇ ਰੰਗ ਦੇ ਥੈਲਿਆਂ ’ਚ ਸਪਲਾਈ ਹੁੰਦੀ ਹੈ। ਸਬਸਿਡੀ ਵਾਲੇ ਯੂਰੀਆ ਖਾਦ ਦੀ ਕੀਮਤ 5.91 ਰੁਪਏ ਪ੍ਰਤੀ ਕਿੱਲੋ ਹੁੰਦੀ ਹੈ। 

ਜਾਂਚ ਦੌਰਾਨ ਮਿਲਕਫੈੱਡ ਦੀ ਖੰਨਾ ਫੈਕਟਰੀ ਵਿੱਚ 1,340 ਅਤੇ ਬਟਾਲਾ ਫੈਕਟਰੀ ਵਿੱਚ 1,740 ਬੈਗ ਕਥਿਤ ਟੈਕਨੀਕਲ ਗਰੇਡ ਯੂਰੀਆ ਦੇ ਮਿਲੇ। ਨਮੂਨਿਆਂ ਦੀ ਜਾਂਚ ਵਿੱਚ ਇਹ ਨੀਮ ਕੋਟਿਡ ਸਬਸਿਡੀ ਯੂਰੀਆ ਸਾਬਤ ਹੋਈ। ਇਸੇ ਤਰ੍ਹਾਂ ਮਾਰਕਫੈੱਡ ਦੀ ਕਪੂਰਥਲਾ ਫੈਕਟਰੀ ਤੋਂ 300 ਬੈਗ ਅਤੇ ਗਿੱਦੜਬਾਹਾ ਫੈਕਟਰੀ ਤੋਂ 380 ਬੈਗ ਸ਼ੱਕੀ ਯੂਰੀਆ ਦੇ ਮਿਲੇ, ਜਿਨ੍ਹਾਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਗਏ। ਖੇਤੀਬਾੜੀ ਵਿਭਾਗ ਨੇ ਜਾਂਚ ਦੌਰਾਨ ਇਹ ਵੀ ਪਾਇਆ ਕਿ ਕਈ ਥੈਲਿਆਂ ‘ਤੇ ਨਿਰਮਾਤਾ ਕੰਪਨੀ, ਬੈਚ ਨੰਬਰ ਅਤੇ ਹੋਰ ਲਾਜ਼ਮੀ ਵੇਰਵੇ ਦਰਜ ਨਹੀਂ ਸਨ। ਖੰਨਾ ਫੈਕਟਰੀ ਵਿੱਚ ਸਪਲਾਈ ਅਤੇ ਸਟਾਕ ਰਜਿਸਟਰ ਤਾਂ ਮੌਜੂਦ ਮਿਲੇ, ਪਰ ਟੈਂਡਰਾਂ ਅਤੇ ਸਪਲਾਇਰਾਂ ਦੇ ਲਾਇਸੈਂਸ ਸਬੰਧੀ ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ।

Tags: agricultural sectorBreaking news in PunjabiLatest News In PunjabiMANSAMansa Newspunjab newsPunjab news in Punjabitop headlines in Punjabiurea fertilizer exposed
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

by Ranjit Singh
September 29, 2026
0

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ): ਨੀਰੂ ਢਾਂਡਾ ਨੇ ਮੰਗਲਵਾਰ...

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ

by Ranjit Singh
September 29, 2026
0

National: ਮੰਤਰੀ ਥੱਪੜ ਮਾਮਲਾ: ਪ੍ਰਵੇਸ਼ ਵਰਮਾ ਖ਼ਿਲਾਫ਼ ਐਨਸੀਆਰ ਦਰਜ, AAP ਵੱਲੋਂ FIR ਦੀ ਮੰਗ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ):...

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 29, 2026
0

Punjab: ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ ਬਠਿੰਡਾ, 29 ਸਤੰਬਰ (ਵਿਸ਼ਵ ਵਾਰਤਾ): ਜ਼ਿਲ੍ਹੇ ਦੇ ਪਿੰਡ ਬੀਬੀ...

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ

by Ranjit Singh
September 29, 2026
0

Punjab ਯੂਨੀਵਰਸਿਟੀ ਸੈਨੇਟ ਚੋਣਾਂ: 6 ਦਿਨਾਂ ਤੇ 37 ਰਾਊਂਡ ਵੋਟਾਂ ਦੀ ਗਿਣਤੀ ਮਗਰੋਂ ਫਾਈਨਲ ਨਤੀਜਾ ਜਾਰੀ ਚੰਡੀਗੜ੍ਹ, 29 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ

by Ranjit Singh
September 29, 2026
0

Asian Games: ਨੀਰੂ ਨੇ ਟ੍ਰੈਪ ਸ਼ੂਟਿੰਗ ਵਿੱਚ ਜਿੱਤਿਆ ਸੋਨ ਤਗਮਾ ਨਵੀਂ ਦਿੱਲੀ, 29 ਸਤੰਬਰ (ਵਿਸ਼ਵ ਵਾਰਤਾ): ਨੀਰੂ ਢਾਂਡਾ ਨੇ ਮੰਗਲਵਾਰ...

Most Popular

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

by Ranjit Singh
3 weeks ago
0

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਝਾਰਖੰਡ ਦੇ ਉੱਚ ਸਿੱਖਿਆ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 