• Latest
  • Trending
ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

1 hour ago
ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

45 minutes ago
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

50 minutes ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

CWG Medals: ਭਾਰਤ ਦੀ ਝੋਲੀ ਪਏ 23 ਤਗਮੇ, ਕਿਹੜੇ ਅਥਲੀਟ ਨੇ ਦਿਵਾਇਆ ਕਿਹੜਾ ਮੈਡਲ? ਪੜ੍ਹੋ  ਪੂਰੀ DETAIL

ਚੰਡੀਗੜ੍ਹ ‘ਚ ਫਾਇਰਿੰਗ: ਵਕੀਲ ਨੇ ਔਰਤ ਨੂੰ ਮਾਰੀ ਗੋਲੀ

Breaking: CM ਮਾਨ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਾਸ਼ੀ ਜਾਰੀ

3 hours ago
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

3 hours ago
Hockey Jersey Controversy: ਸਹਿਮਤੀ ਤੋਂ ਬਿਨਾਂ ਲਿਆ ਗਿਆ ਫੈਸਲਾ: ਟਿਰਕੀ

PM Modi ਨੇ ਆਂਧਰਾ ਪ੍ਰਦੇਸ਼ ਦੇ ਭੋਗਪੁਰਮ ਏਅਰਪੋਰਟ ਦਾ ਕੀਤਾ ਉਦਘਾਟਨ

4 hours ago
National: ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਦੌਰਾਨ PM Modi ਨੂੰ ਅਪਸ਼ਬਦ ਬੋਲਣ ਵਾਲੀ ਕੁੜੀ ਨੇ ਮੰਗੀ ਮੁਆਫ਼ੀ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, August 1, 2026
No Result
View All Result
33 °c
Chandigarh
31 ° Sun
31 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਸਦ ਬਾਹਰ ਭਗਵੇ ਭੇਸ ‘ਚ ਪ੍ਰਦਰਸ਼ਨ ‘ਤੇ ਵੱਡੀ ਕਾਰਵਾਈ : ਰਾਹੁਲ ਗਾਂਧੀ – ਪੱਪੂ ਯਾਦਵ ਖ਼ਿਲਾਫ਼ ਕੇਸ ਦਰਜ

August 1, 2026
in ਖਬਰਾਂ, ਰਾਸ਼ਟਰੀ

ਨਵੀ ਦਿੱਲੀ, 1 ਅਗਸਤ 2026 (ਵਿਸ਼ਵ ਵਾਰਤਾ): ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਨਾਲ ਸਬੰਧਤ ਸੰਕੇਤਕ ਨਾਟਕ ਨੂੰ ਲੈ ਕੇ ਯੂਪੀ ਵਿੱਚ ਵਿਵਾਦ ਵਧਦਾ ਜਾ ਰਹਾ ਹੈ। ਸ਼ਨੀਵਾਰ ਨੂੰ ਲਖਨਊ, ਵਾਰਾਣਸੀ, ਮਥੁਰਾ ਸਮੇਤ ਕਈ ਸ਼ਹਿਰਾਂ ਵਿੱਚ ਰੋਸ-ਪ੍ਰਦਰਸ਼ਨ ਹੋਇਆ।

ਵਾਰਾਣਸੀ ਵਿੱਚ ਪਾਤਾਲਪੁਰੀ ਮੱਠ ਦੇ ਪੀਠਾਧੀਸ਼ਵਰ ਜਗਦਗੁਰੂ ਬਾਲਕ ਦਾਸ ਦੀ ਸ਼ਿਕਾਇਤ ‘ਤੇ ਕਾਂਗਰਸ ਸੰਸਦ ਰਾਹੁਲ ਗਾਂਧੀ, ਸਪਾ ਸਾਂਸਦ ਅਵਧੇਸ਼ ਪ੍ਰਸਾਦ ਅਤੇ ਆਜ਼ਾਦ ਸਾਂਸਦ ਪੱਪੂ ਯਾਦਵ ‘ਤੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਤਿੰਨਾਂ ਸੰਸਦ ਮੈਂਬਰਾਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਹੈ।

ਦੱਸ ਦੇਈਏ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਸੰਸਦ ਦੇ ਬਾਹਰ ਰਾਮ ਮੰਦਰ ਚੜ੍ਹਾਵੇ ਦੀ ਚੋਰੀ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪੱਪੂ ਯਾਦਵ ਭਗਵੇ ਭੇਸ ਵਿੱਚ ਨਜ਼ਰ ਆਏ ਸਨ। ਇਸ ਦੌਰਾਨ ਉਹ ਸੰਕੇਤਕ ਤੌਰ ‘ਤੇ ਦਾਨਪੇਟੀ ਲੈ ਕੇ ਬੈਠੇ ਸਨ। ਰਾਹੁਲ ਗਾਂਧੀ ਨੇ ਦਾਨਪੇਟੀ ਵਿੱਚ ਕੁਝ ਪੈਸੇ ਪਾਏ ਸਨ ਅਤੇ ਫਿਰ ਪੱਪੂ ਯਾਦਵ ਭੱਜਦੇ ਦਿਖਾਈ ਦਿੱਤੇ ਸਨ। ਇਸ ਦੇ ਜ਼ਰੀਏ ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਨੂੰ ਦਰਸਾਉਣ ਦਾ ਯਤਨ ਕੀਤਾ ਗਿਆ ਸੀ। ਇਸ ਤਰ੍ਹਾਂ ਭਗਵੀਂ ਪੋਸ਼ਾਕ ਵਿੱਚ ਚੋਰੀ ਦੀ ਘਟਨਾ ਨੂੰ ਦਿਖਾਉਣ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਭਾਜਪਾ ਤੋਂ ਇਲਾਵਾ ਕੁਝ ਹੋਰ ਸੰਗਠਨਾਂ ਨੇ ਵੀ ਇਸ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਇੰਨਾ ਹੀ ਨਹੀਂ, ਹੁਣ ਤਿੰਨਾਂ ਨੇਤਾਵਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

by Ankit
August 1, 2026
0

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ’ਮੁੱਖ ਮੰਤਰੀ...

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

by Ankit
August 1, 2026
0

ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ...

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

by Jaspreet Kaur
August 1, 2026
0

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ ਅੰਮ੍ਰਿਤਸਰ, 1...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 1, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ

by Ankit
August 1, 2026
0

ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ’ਮੁੱਖ ਮੰਤਰੀ...

Most Popular

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ

by Ranjit Singh
2 weeks ago
0

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਅੱਜ ਤੀਜਾ ਤੇ ਆਖਰੀ ਵਨਡੇ ਅੱਜ - ਸੀਰੀਜ਼ 1-1 ਨਾਲ ਬਰਾਬਰੀ 'ਤੇ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 