• Latest
  • Trending
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

3 weeks ago
ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

5 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

26 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

30 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

1 hour ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
Hindi News
English News
Saturday, June 27, 2026
No Result
View All Result
39 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

June 7, 2026
in ਖਬਰਾਂ, ਪੰਜਾਬ
CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

CBI ਨੇ ਚੰਡੀਗੜ੍ਹ ਪੁਲਿਸ ਦੇ ਏਐਸਆਈ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ)– ਕੇਂਦਰੀ ਜਾਂਚ ਬਿਊਰੋ ਨੇ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਇੱਕ ਅਸਿਸਟੈਂਟ ਸਬ-ਇੰਸਪੈਕਟਰ (ASI) ਨੂੰ ਗ੍ਰਿਫ਼ਤਾਰ ਕੀਤਾ ਹੈ।ਸੀਬੀਆਈ ਨੇ ਉਕਤ ਦੋਸ਼ੀ ਖ਼ਿਲਾਫ਼ ਇਹ ਮਾਮਲਾ 06.06.2026 ਨੂੰ ਇੱਕ ਸ਼ਿਕਾਇਤ ਦੇ ਅਧਾਰ ‘ਤੇ ਦਰਜ ਕੀਤਾ ਸੀ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਸੀ ਕਿ ਦੋਸ਼ੀ ASI ਨੇ ਸ਼ਿਕਾਇਤਕਰਤਾ ਦੀ ਗੱਡੀ ਛੱਡਣ ਅਤੇ ਜਾਂਚ ਅਧੀਨ ਸੜਕ ਹਾਦਸੇ ਦੇ ਇੱਕ ਮਾਮਲੇ ਵਿੱਚ ਉਸ ਵਿਰੁੱਧ ਅਪਰਾਧਿਕ ਕੇਸ ਦਰਜ ਨਾ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਸੀਬੀਆਈ ਨੇ ਜਾਲ ਵਿਛਾਇਆ ਅਤੇ ASI ਨੂੰ ਸ਼ਿਕਾਇਤਕਰਤਾ ਤੋਂ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਅਤੇ ਮੁਲਜ਼ਮ ਨੂੰ ਚੰਡੀਗੜ੍ਹ ਦੀ ਅਦਾਲਤ (Competent ਕੋਰਟ) ‘ਚ ਪੇਸ਼ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026 (ਵਿਸ਼ਵ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026 (ਵਿਸ਼ਵ...

Most Popular

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ

by Ankit
3 weeks ago
0

  ਛੱਤਬੀੜ ਚਿੜੀਆਘਰ ਨੇ ਸੈਲਾਨਿਆਂ ਤੋਂ ਪੌਦੇ ਲਵਾ ਕੇ ਮਨਾਇਆ ਵਿਸ਼ਵ ਵਾਤਾਵਰਣ ਦਿਵਸ 2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 