ਪਰਵਿੰਦਰ ਝੋਟਾ ਮਾਮਲਾ: CBI ਨੂੰ ਅਸ਼ਵਨੀ ਕੁਮਾਰ ਦਾ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ) ਪਰਮਿੰਦਰ ਸਿੰਘ ਝੋਟੇ ਤੇ ਕਤਲ ਮਾਮਲੇ ਵਿਚ ਗ੍ਰਿਫ਼ਤਾਰ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਅੱਜ ਮੁਹਾਲੀ ਦੀ ਕੋਰਟ ਵਿਚ ਪੇਸ਼ ਕੀਤਾ ਗਿਆ। ਜਿੱਥੇ ਸੀ.ਬੀ.ਆਈ. ਨੂੰ ਅਸ਼ਵਨੀ ਕੁਮਾਰ ਦਾ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।























