CBSE ਵੱਲੋਂ 10ਵੀਂ ਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ
15 ਫਰਵਰੀ ਤੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਚੈੱਕ ਕਰੋ ਪੂਰਾ ਸ਼ਡਿਊਲ
ਚੰਡੀਗੜ੍ਹ,12ਦਸੰਬਰ(ਵਿਸ਼ਵ ਵਾਰਤਾ)-ਸੀਬੀਐਸਈ ਨੇ ਸਾਲ 2024 ਵਿੱਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਜਮਾਤ ਦੇ ਪੇਪਰ 13 ਮਾਰਚ ਨੂੰ ਅਤੇ 12ਵੀਂ ਜਮਾਤ ਦੇ ਪੇਪਰ 2 ਅਪ੍ਰੈਲ ਨੂੰ ਖਤਮ ਹੋਣਗੇ।
10ਵੀਂ ਕਲਾਸ ਦੀ ਡੇਟਸ਼ੀਟ ਇਸ ਪ੍ਰਕਾਰ ਹੈ👇👇👇👇👇👇
12ਵੀਂ ਕਲਾਸ ਦੀ ਡੇਟਸ਼ੀਟ