• Latest
  • Trending
CBSE ਦਾ ਵੱਡਾ ਫੈਸਲਾ: ਸਾਲ ‘ਚ ਦੋ ਵਾਰ ਹੋਵੇਗੀ 10ਵੀਂ ਦੀ ਬੋਰਡ ਪ੍ਰੀਖਿਆ

1 year ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

10 minutes ago
International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

16 minutes ago
Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

24 minutes ago
Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

38 minutes ago
Cricket: ਭਾਰਤ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ: ਕਪਤਾਨ ਅਈਅਰ ਦਾ ਸੈਂਕੜਾ

47 minutes ago
Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

3 hours ago
ਦਿੱਲੀ ਪੁਲਿਸ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਰਿਹਾਅ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨੂੰ ਦਿੱਲੀ ਪੁਲਿਸ ਨੇ ਲਿਆ ਹਿਰਾਸਤ ‘ਚ

ਮਾਨ ਸਰਕਾਰ ਵੱਲੋਂ ਮੱਛੀ ਪਾਲਣ ਸੈਕਟਰ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

11 hours ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

12 hours ago
ਆਸ਼ੂਤੋਸ਼ ਦੀਕਸ਼ਿਤ ਹੋਣਗੇ ਭਾਰਤੀ ਹਵਾਈ ਸੈਨਾ ਦੇ ਨਵੇਂ ਚੀਫ਼

Hindi News
English News
Wednesday, October 7, 2026
No Result
View All Result
23 °c
Chandigarh
26 ° Thu
25 ° Fri
26 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CBSE ਦਾ ਵੱਡਾ ਫੈਸਲਾ: ਸਾਲ ‘ਚ ਦੋ ਵਾਰ ਹੋਵੇਗੀ 10ਵੀਂ ਦੀ ਬੋਰਡ ਪ੍ਰੀਖਿਆ

- ਜਾਣੋ ਕਦੋ - ਕਦੋ ਹੋਣਗੇ EXAM

June 25, 2025
in ਖਬਰਾਂ, ਰਾਸ਼ਟਰੀ
CBSE ਦਾ ਵੱਡਾ ਫੈਸਲਾ: ਸਾਲ ‘ਚ ਦੋ ਵਾਰ ਹੋਵੇਗੀ 10ਵੀਂ ਦੀ ਬੋਰਡ ਪ੍ਰੀਖਿਆ

CBSE ਦਾ ਵੱਡਾ ਫੈਸਲਾ: ਸਾਲ ‘ਚ ਦੋ ਵਾਰ ਹੋਵੇਗੀ 10ਵੀਂ ਦੀ ਬੋਰਡ ਪ੍ਰੀਖਿਆ

– ਜਾਣੋ ਕਦੋ ਕਦੋ ਹੋਣਗੇ EXAM

CBSE ਦਾ ਵੱਡਾ ਫੈਸਲਾ: ਸਾਲ ‘ਚ ਦੋ ਵਾਰ ਹੋਵੇਗੀ 10ਵੀਂ ਦੀ ਬੋਰਡ ਪ੍ਰੀਖਿਆ

ਨਵੀ ਦਿੱਲੀ, 25 ਜੂਨ (ਵਿਸ਼ਵ ਵਾਰਤਾ): ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ 2026 ਤੋਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਕਰਵਾਉਣ ਦਾ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਹੁਣ ਦਸਵੀਂ ਜਮਾਤ ਦੇ ਵਿਦਿਆਰਥੀ ਹਰ ਸਾਲ ਦੋ ਵਾਰ ਬੋਰਡ ਪ੍ਰੀਖਿਆ ਦੇਣਗੇ। ਸੀਬੀਐਸਈ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਸੀਬੀਐਸਈ ਨੇ ਦੋ ਵਾਰ ਪ੍ਰੀਖਿਆਵਾਂ ਕਰਵਾਉਣ ਦੇ ਮਾਡਲ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਸਾਲ ਦੀ ਪਹਿਲੀ ਪ੍ਰੀਖਿਆ ਫਰਵਰੀ ਵਿੱਚ ਅਤੇ ਦੂਜੀ ਪ੍ਰੀਖਿਆ ਮਈ ਵਿੱਚ ਹੋਵੇਗੀ। ਫਰਵਰੀ ਵਿੱਚ ਹੋਈ ਪ੍ਰੀਖਿਆ ਦੇ ਨਤੀਜੇ ਅਪ੍ਰੈਲ ਵਿੱਚ ਘੋਸ਼ਿਤ ਕੀਤੇ ਜਾਣਗੇ ਅਤੇ ਮਈ ਵਿੱਚ ਹੋਈ ਪ੍ਰੀਖਿਆ ਦੇ ਨਤੀਜੇ ਜੂਨ ਵਿੱਚ ਘੋਸ਼ਿਤ ਕੀਤੇ ਜਾਣਗੇ।

ਦੱਸ ਦੇਈਏ ਕਿ 10ਵੀਂ ਬੋਰਡ ਪ੍ਰੀਖਿਆ ਦੇ ਵਿਦਿਆਰਥੀਆਂ ਲਈ ਪਹਿਲੀ ਪ੍ਰੀਖਿਆ ਵਿੱਚ ਹਿੱਸਾ ਲੈਣਾ ਲਾਜ਼ਮੀ ਹੋਵੇਗਾ ਅਤੇ ਦੂਜੀ ਬੋਰਡ ਪ੍ਰੀਖਿਆ ਵਿੱਚ ਉਹ ਆਪਣੀ ਮਰਜ਼ੀ ਨਾਲ ਹਿੱਸਾ ਲੈ ਸਕਦੇ ਹਨ। ਵਿਦਿਆਰਥੀ ਆਪਣੇ ਅੰਕ ਸੁਧਾਰਨ ਲਈ ਦੂਜੀ ਵਾਰ ਵਿੱਚ ਹਿੱਸਾ ਲੈ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicbseLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ...

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ

by Ranjit Singh
October 7, 2026
0

International: ਭਾਰਤੀ ਪਾਇਲਟ ਕੈਪਟਨ ਸਮਿਤ ਮੱਛਰ ਦੀ ਬਹਾਦਰੀ ਲਈ ਅਮਰੀਕੀ ਸੰਸਦ ਵੱਲੋਂ ਪ੍ਰਸਤਾਵ ਪਾਸ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਅਮਰੀਕੀ...

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

Punjab: ਚੰਡੀਗੜ੍ਹ ਸਮੇਤ 8 ਥਾਵਾਂ ‘ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ

by Ranjit Singh
October 7, 2026
0

Punjab: ਚੰਡੀਗੜ੍ਹ ਸਮੇਤ 8 ਥਾਵਾਂ 'ਤੇ CBI ਦੀ ਰੇਡ 6 ਘੰਟਿਆਂ ਤੱਕ ਚੱਲੀ ਚੰਡੀਗੜ੍ਹ, 7 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਜਾਂਚ...

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ

by Ranjit Singh
October 7, 2026
0

Cricket: ਨਿਊਜ਼ੀਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, ਭੁਵਨੇਸ਼ਵਰ ਕੁਮਾਰ ਦੀ ਵਾਪਸੀ - ਭੁਵਨੇਸ਼ਵਰ ਕੁਮਾਰ ਦੀ ਕਰੀਬ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 7, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 7 ਅਕਤੂਬਰ...

Most Popular

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
12 hours ago
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 